ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸੰਗਰੂਰ ਦਾ ਭਖਿਆ ਸਿਆਸੀ ਦੰਗਲ – ਸਿਮਰਨਜੀਤ ਮਾਨ ਦੇ ਬਿਆਨ ਤੇ ਮੀਤ ਹੇਅਰ ਨੇ ਦਿੱਤਾ ਜਵਾਬ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸ਼ਾਰਟ ਸਰਕਟ ਦੇ ਕਾਰਨ ਲੱਗੀ ਅੱਗ, 20 ਏਕੜ ਤੋਂ ਜਿਆਦਾ ਫਸਲ ਸੜ ਕੇ ਸਵਾਹ
ਉੱਘੇ ਸਮਾਜ ਸੇਵਕ ਮੋਨੀਸ਼ ਬਹਿਲ ਬਣੇ ਸਟੇਟ ਚੋਕਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ
ਮਾਝੇ ‘ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ ‘ਚ ‘ਆਪ’ ਦੀ ਚੋਣ ਮੁਹਿੰਮ ਕੀਤੀ ਸ਼ੁਰੂ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸਮੁੱਚੀਆ ਪੰਥਕ ਜਥੇਬੰਦੀਆਂ ਨੂੰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਦਦ ਕਰਨੀ ਚਾਹੀਦੀ ਹੈ : ਜਥੇਦਾਰ ਗੁਰਿੰਦਰ ਸਿੰਘ ਬਾਜਵਾ
ਚੰਡੀਗੜ੍ਹ ਵਿੱਚ Amazon.in ‘ਤੇ ਘਰ, ਰਸੋਈ ਅਤੇ ਆਊਟਡੋਰ ਕਾਰੋਬਾਰ ਲਈ ਤਿਮਾਹੀ-ਦਰ-ਤਿਮਾਹੀ ਦੋਹਰੇ ਅੰਕਾਂ ਦਾ ਵਾਧਾ ਦੇਖਣ ਨੂੰ ਮਿਲਿਆ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ
WishavWarta -Web Portal - Punjabi News Agency

Day: August 29, 2019

ਕੇ.ਕੇ ਬਾਵਾ ਨੇ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਦਿੱਤੀ 

ਕੇ.ਕੇ ਬਾਵਾ ਨੇ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਦਿੱਤੀ 

ਚੰਡੀਗੜ੍ਹ, 29 ਅਗਸਤ:  ਪੰਜਾਬ ਰਾਜ ਉਦਯੋਗ ਵਿਕਾਸ ਨਿਗਮ (ਪੀ.ਆਈ.ਈ.ਡੀ.ਸੀ.) ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ...

ਪੰਜਾਬ ਡੇਅਰੀ ਵਿਕਾਸ ਬੋਰਡ 28 ਅਗਸਤ ਤੋਂ ਕਰਵਾਏਗਾ ਡੇਅਰੀ ਉਦਮੀ ਸਿਖਲਾਈ ਪ੍ਰੋਗਰਾਮ

ਕੇਂਦਰ ਸਰਕਾਰ ਵੱਲੋਂ ਕੈਪਾਂ ਸਕੀਮ ਅਧੀਨ ਪੰਜਾਬ ਨੂੰ 1040 ਕਰੋੜ ਰੁਪਏ ਜਾਰੀ 

ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਖ਼ਰਚੀ ਜਾਵੇਗੀ ਰਾਸ਼ੀ: ਸਾਧੂ ਸਿੰਘ ਧਰਮਸੋਤ ਸੂਬੇ ’ਚ 3 ਤੋਂ 5 ਫੀਸਦੀ ਨਵਾਂ ਰਕਬਾ ਜੰਗਲਾਤ ਥੱਲੇ ਲਿਆਉਣਾ ਹੋਵੇਗਾ ਟੀਚਾ ਚੰਡੀਗੜ, 29 ਅਗਸਤ- ਪੰਜਾਬ ’ਚ ਜੰਗਲਾਤ ...

ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਰਿਹਾ : ਰਾਜਨਾਥ ਸਿੰਘ

ਮਨਪ੍ਰੀਤ ਬਾਦਲ ਵੱਲੋਂ ਸਨਅਤਕਾਰਾਂ ਨੂੰ ਪੰਜਾਬ ’ਚ ਵੱਡੇ ਨਿਵੇਸ਼ ਲਈ ਸੱਦਾ

ਬੰਗਲੁਰੂ, 29 ਅਗਸਤ- ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੰਦਿਆਂ ਅੱਜ ਇਥੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਸੂਬੇ ਵਿੱਚ ਨਿਵੇਸ਼ਕਾਂ ਤੇ ਸਨਅਤਾਂ ਪੱਖੀ ...

ਜਗਬੀਰ ਬਰਾੜ ਬਣੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਲਿਮਟਿਡ ਦੇ ਚੇਅਰਮੈਨ

ਜਗਬੀਰ ਬਰਾੜ ਬਣੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਲਿਮਟਿਡ ਦੇ ਚੇਅਰਮੈਨ

ਚੰਡੀਗੜ੍ਹ, 29 ਅਗਸਤ – ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦੀ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਲਿਮਟਿਡ ਦੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ...

ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਰਾਜਸਥਾਨ ਤੇ ਹਰਿਆਣਾ ਤੋਂ ਵੀ ਆਏ ਨੌਜਵਾਨ

ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਰਾਜਸਥਾਨ ਤੇ ਹਰਿਆਣਾ ਤੋਂ ਵੀ ਆਏ ਨੌਜਵਾਨ

ਸੰਤ ਸੀਚੇਵਾਲ ਵੱਲੋਂ ਧੁੱਸੀ ਬੰਨ ਚੌੜੇ ‘ਤੇ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਨੂੰ ਅਪੀਲ ਸੁਲਤਾਨਪੁਰ ਲੋਧੀ,29 ਅਗਸਤ-  ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਜਾਅਲੀ ਫੇਸ ਬੁੱਕ ਆਈ.ਡੀ. ਬਣਾਕੇ ਸੋੋਸ਼ਲ ਮੀਡੀਆ ’ਤੇ ਪਾਉਣ ਵਾਲਾ ਨੌਜਵਾਨ ਪੁਲੀਸ ਨੇ ਦਬੋਚਿਆ

ਜਾਅਲੀ ਫੇਸ ਬੁੱਕ ਆਈ.ਡੀ. ਬਣਾਕੇ ਸੋੋਸ਼ਲ ਮੀਡੀਆ ’ਤੇ ਪਾਉਣ ਵਾਲਾ ਨੌਜਵਾਨ ਪੁਲੀਸ ਨੇ ਦਬੋਚਿਆ

ਐਸ.ਐਸ.ਪੀ ਡਾ. ਨਰਿੰਦਰ ਭਾਰਗਵ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਖੁਲਾਸਾ ਮਾਨਸਾ, 29 ਅਗਸਤ (ਵਿਸ਼ਵ ਵਾਰਤਾ)- ਮਾਨਸਾ ਪੁਲੀਸ ਨੇ ਫੇਸਬੁੱਕ ’ਤੇ ਇੱਕ ਲੜਕੀ ਦੀ ਜਾਅਲੀ ਆਈ.ਡੀ. ਬਣਾਕੇ ਸੋੋਸ਼ਲ ਮੀਡੀਆ ਤੇ ਪਾਉਣ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ