ਸਕੂਲ ਆਫ ਐਮੀਨੈਂਸ ਵਿਖੇ ਸਵੀਪ ਗਤੀਵਿਧੀਆ ਤਹਿਤ ਚਾਰਟ ਮੇਕਿੰਗ ਮੁਕਾਬਲੇ ਹੋਏ
ਵਿਰਾਸਤੀ ਗਲੀ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤਾ ਪ੍ਰਦਰਸ਼ਨ
ਵਿਦਿਆਰਥੀਆਂ ਵਲੋਂ ਚੋਣ ਮੋਬਾਈਲ ਐਪਾਂ ਕੀਤੀਆਂ ਗਈਆਂ ਡਾਊਨਲੋਡ
ਡਿਪਟੀ ਕਮਿਸ਼ਨਰ ਵੱਲੋਂ ਸਰਹੱਦੀ ਖੇਤਰ ਵਿਚ ਐਨ ਸੀ ਸੀ ਦੀ ਮਜਬੂਤੀ ਉਤੇ ਜ਼ੋਰ
ਵੱਧ ਨਮੀ ਵਾਲੀ ਕਣਕ ਮੰਡੀਆਂ ਵਿਚ ਆਉਣ ਤੋਂ ਰੋਕੀ ਜਾਵੇ-ਡਿਪਟੀ ਕਮਿਸ਼ਨਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਇਸ ਦਿਨ ਕਰਵਾਈ ਜਾਵੇਗੀ ਪੰਜਾਬੀ ਭਾਸ਼ਾ ਕਾਨਫ਼ਰੰਸ
ਆਪ ਸਰਕਾਰ ਨੇ ਪੰਜਾਬ ਵਿੱਚ ਆਰਥਿਕ ਐਮਰਜੈਂਸੀ ਵਾਲੇ ਹਾਲਾਤ ਬਣਾ ਦਿੱਤੇ -ਚਰਨਜੀਤ ਸਿੰਘ ਚੰਨੀ
DRDO ਨੇ ਬਣਾਇਆ ਸਭ ਤੋਂ ਹਲਕਾ ਬੁਲੇਟ ਪਰੂਫ ਜੈਕੇਟ
ਸੁਖਬੀਰ ਸਿੰਘ ਬਾਦਲ ਵੱਲੋਂ ਅਰਸ਼ਦੀਪ ਸਿੰਘ ਕਲੇਰ ਲੋਕ ਸਭਾ ਹਲਕਾ ਚੰਡੀਗੜ ਦੇ ਕੋਆਰਡੀਨੇਟਰ ਨਿਯੁਕਤ
Lok Sabha Elections 2024 – ਸ਼੍ਰੋਮਣੀ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੀ ਮੀਟਿੰਗ ਅੱਜ 
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏
WishavWarta -Web Portal - Punjabi News Agency

Month: September 2019

ਹਰਭਜਨ ਸਿੰਘ ਛਾਬੜਾ ਨਮਿੱਤ ਅੰਤਿਮ ਅਰਦਾਸ ਕੱਲ੍ਹ

ਹਰਭਜਨ ਸਿੰਘ ਛਾਬੜਾ ਨਮਿੱਤ ਅੰਤਿਮ ਅਰਦਾਸ ਕੱਲ੍ਹ

ਸ. ਹਰਭਜਨ ਸਿੰਘ ਛਾਬੜਾ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਅੰਤਿਮ ਅਰਦਾਸ ਮਿਤੀ 1 ਅਕਤੂਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਕਲਗੀਧਰ ਸਿੰਘ ਸਭਾ, ਫੀਲਡ ਗੰਜ ਲੁਧਿਆਣਾ ਵਿਖੇ ...

ਮੰਡੀਆਂ ਵਿੱਚੋਂ ਕਣਕ ਦੀ ਸਮੇਂ ਸਿਰ ਚੁਕਾਈ ਯਕੀਨੀ ਬਣਾਈ ਜਾਵੇਗੀ : ਭਾਰਤ ਭੂਸ਼ਣ ਆਸ਼ੂ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਕੱਲ੍ਹ ਤੋਂ ਸ਼ੁਰੂ, ਝੰਜਟ ਮੁਕਤ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ: ਆਸ਼ੂ

ਸੂਬਾ ਸਰਕਾਰ ਕਿਸਾਨਾਂ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਚੰਡੀਗੜ, 30 ਸਤੰਬਰ: ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਤੋਂ ਸ਼ੁਰੂ ਹੋ ਰਹੀ ਹੈ ਜਿਸ ਲਈ ਸਾਰੇ ...

ਨਿਯਮਤ ਨਾ ਕਰਨ ਯੋਗ ਇਮਾਰਤੀ ਉਲੰਘਣਾਵਾਂ ਲਈ ਯਕਮੁਸ਼ਤ ਨਿਪਟਾਰਾ ਬਿੱਲ ਮਨਜੂਰ

ਪੰਜਾਬ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਜਾਇਦਾਦਾਂ ਦੀ ਈ-ਨਿਲਾਮੀ ਕੱਲ੍ਹ ਤੋਂ

ਚੰਡੀਗੜ੍ਹ, 30 ਸਤੰਬਰ : ਪੁੱਡਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰ ਰਹੀਆਂ ਵਿਸ਼ੇਸ਼ ਵਿਕਾਸ ਅਥਾਰਟੀਆਂ ਜਿਵੇਂ ਕਿ ਗਮਾਡਾ, ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.), ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.), ਗਲਾਡਾ ...

ਬਲਾਤਕਾਰ ਮਾਮਲੇ ਵਿਚ ਇਕ ਧਿਰ ਦੀ ਮੱਦਦ ਦੇ ਕੈਂਥ ਵਲੋਂ ਲਗਾਏ ਦੋਸ਼ ਬੇਬੁਨਆਦ: ਚੰਨੀ

ਪੰਜਾਬ ਵਿੱਚ ਅੰਤਰਰਾਸ਼ਟਰੀ ਹੁਨਰ ਵਿਕਾਸ ਕੇਂਦਰ ਅਤੇ ਸਕਿੱਲ ਯੂਨੀਵਰਸਿਟੀ ਸਥਾਪਤ ਕਰੇ ਕੇਂਦਰ ਸਰਕਾਰ : ਚੰਨੀ

ਤਕਨੀਕੀ ਸਿੱÎਖਿਆ ਮੰਤਰੀ ਨੇ ਨਵੀਂ ਦਿੱਲੀ ਵਿਖੇ ਰਾਸ਼ਟਰੀ ਹੁਨਰ ਵਿਕਾਸ ਸੰਮੇਲਨ 'ਚ ਕੀਤੀ ਸ਼ਿਰਕਤ ਹੁਨਰ ਵਿਕਾਸ ਬਾਰੇ ਕੇਂਦਰੀ ਮੰਤਰੀ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਦਿੱਤਾ ਸੱਦਾ ...

ਜਦੋਂ ਵਹੁਟੀ ਨੇ ਲਾੜੇ ਨਾਲ ਜਾਣ ਤੋਂ ਕੀਤਾ ਇਨਕਾਰ

ਸ਼ੁੱਕਰ ਉਦੈ, ਹੁਣ ਵੱਜਣਗੀਆਂ ਲੱਖਾਂ ਕੁਆਰਿਆਂ ਦੀਆਂ ਸ਼ਹਿਨਾਈਆਂ

ਜੈਤੋ, 30 ਸਤੰਬਰ (ਰਘੁਨੰਦਨ ਪਰਾਸ਼ਰ) – ਉੱਘੇ ਜੋਤਸ਼ੀਚਾਰੀਆ ਸਵ. ਪੰਡਿਤ ਕਲਿਆਣ ਸਰੂਪ ਸ਼ਾਸਤਰੀ ਵਿਦਿਆਲੰਕਾਰ ਦੇ ਪੁੱਤਰ ਪੰਡਿਤ ਸ਼ਿਵ ਕੁਮਾਰ ਸ਼ਰਮਾ ਨੇ ਦੱਸਿਆ ਹੈ ਕਿ 29 ਸਤੰਬਰ ਸ਼ਾਮ ਨੂੰ 6.22 ਵਜੇ ...

ਪੰਜਾਬ ‘ਚ ਮੀਂਹ ਕਾਰਨ ਤਾਪਮਾਨ ‘ਚ ਆਈ ਗਿਰਾਵਟ

ਪੰਜਾਬ ਵਿਚ ਬਾਰਿਸ਼ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ

ਚੰਡੀਗੜ੍ਹੁ/ਹੁਸ਼ਿਆਰਪੁਰ, 30 ਸਤੰਬਰ – ਪੰਜਾਬ ਦੇ ਕਈ ਹਿੱਸਿਆਂ ਵਿਚ ਜਿੱਥੇ ਕੱਲ੍ਹ ਭਰਵੀਂ ਬਾਰਿਸ਼ ਹੋਈ, ਉਥੇ ਅੱਜ ਵੀ ਸੂਬੇ ਵਿਚ ਬਾਰਿਸ਼ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ...

ਭਾਜਪਾ ਵੱਲੋਂ ਇੱਕ ਹੋਰ ਸੂਚੀ ਜਾਰੀ, ਹਰਿਆਣਾ ਤੋਂ ਐਲਾਨੇ 8 ਉਮੀਦਵਾਰ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ 78 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 30 ਸਤੰਬਰ – ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਭਾਰਤੀ ਜਨਤਾ ਪਾਰਟੀ ਵਲੋਂ ਸੂਬੇ ਲਈ 78 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਰਨਾਲ ਤੋਂ ...

Page 1 of 52 1 2 52

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ