ਮੈਡਾਗਾਸਕਰ ‘ਚ ਤੂਫਾਨ ‘ਗਾਮੇਨੇ’ ਕਾਰਨ 14 ਲੋਕਾਂ ਦੀ ਮੌਤ
ਆਸਟ੍ਰੇਲੀਆ ‘ਚ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
ਵਾਪਰਿਆ ਭਿਆਨਕ ਸੜਕ ਹਾਦਸਾ ; 17 ਲੋਕਾਂ ਦੀ ਮੌਤ ,ਕਈ ਜਖ਼ਮੀ
ਅੱਜ ਚੰਡੀਗੜ੍ਹ ‘ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ ‘ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ ‘ਚ ਸ਼ਾਮਲ
ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਅੱਜ ਕਰਨਗੇ ਰੋਡ ਸ਼ੋਅ
ਅੱਜ ਚੰਡੀਗੜ੍ਹ ‘ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ ‘ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ ‘ਚ ਸ਼ਾਮਲ
जालंधर मे आप को छोड बीजेपी मे गये रिंकू व अंगुराल के खिलाफ आज जनमानस का फूटा गुस्सा
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
पंजाब के इस जिले मे स्टेट स्पेशल ऑपरेशन सेल हाथ लगी बड़ी सफलता
ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ- ਮੁੱਖ ਮੰਤਰੀ ਭਗਵੰਤ ਮਾਨ
WishavWarta -Web Portal - Punjabi News Agency

Day: September 9, 2019

ਪੰਜਾਬ ਵਿਚ 7ਵੀਂ ਆਰਥਿਕ ਗਣਨਾ ਸ਼ੁਰੂ

ਪੰਜਾਬ ਵਿਚ 7ਵੀਂ ਆਰਥਿਕ ਗਣਨਾ ਸ਼ੁਰੂ

-              ਆਰਥਿਕ ਗਣਨਾ ਲੋਕਪੱਖੀ ਨੀਤੀਆਂ ਤਿਆਰ ਕਰਨ ਲਈ ਮਦਦਗਾਰ- ਪ੍ਰਮੁੱਖ ਸਕੱਤਰ ਯੋਜਨਾ -              ਪੰਜਾਬ ਵਾਸੀ ਖਾਸ ਤੌਰ ‘ਤੇ ਗੈਰ ਸੰਗਠਿਤ ਖੇਤਰ ਦੇ ਲੋਕ ਖਾਸ ਸਹਿਯੋਗ ਦੇਣ- ਆਰਥਿਕ ਸਲਾਹਕਾਰ -              ਪੰਜਾਬ ਵਿਚ ਆਰਥਿਕ ਗਣਨਾ ਦਾ ...

ਪੰਜਾਬ ‘ਚ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਨੌਕਰੀ – ਪੰਜਵੇਂ ਮੈਗਾ ਜੌਬ ਫੇਅਰ ਦੀ ਹੋਈ ਸ਼ੁਰੂਆਤ

ਪੰਜਾਬ ‘ਚ 2 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਨੌਕਰੀ – ਪੰਜਵੇਂ ਮੈਗਾ ਜੌਬ ਫੇਅਰ ਦੀ ਹੋਈ ਸ਼ੁਰੂਆਤ

ਪੰਜਾਬ ਸਰਕਾਰ ਇੱਕ ਲੱਖ ਤੋਂ ਵੱਧ ਸਰਕਾਰੀ ਨੌਕਰੀਆਂ ਤੇ ਭਰਤੀ ਕਰਨ ਦੀ ਪ੍ਰਕਿ੍ਰਆ ਵਿਚ : ਚੰਨੀ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਪੰਜਵੇਂ ਮੈਘਾ ਜੌਬ ਫੇਅਰ ਦਾ ਆਰੰਭ ...

ਪੱਤਰਕਾਰ ਰਵੀਸ਼ ਕੁਮਾਰ ਨੂੰ ਮਿਲਿਆ 2019 ਦਾ ਰੇਮਨ ਮੈਗਸੈਸੇ ਪੁਰਸਕਾਰ

ਉੱਘੇ ਪੱਤਰਕਾਰ ਰਵੀਸ਼ ਕੁਮਾਰ ਨੂੰ ਮਿਲਿਆ ਰੈਮਨ ਮੈਗਸੇਸੇ ਪੁਰਸਕਾਰ

ਨਵੀਂ ਦਿੱਲੀ, 9 ਸਤੰਬਰ – ਐੱਨ.ਡੀ.ਟੀ.ਵੀ ਇੰਡੀਆ ਦੇ ਸੀਨੀਅਰ ਕਾਰਜਕਾਰੀ ਸੰਪਾਦਕ ਅਤੇ ਉੱਘੇ ਪੱਤਰਕਾਰ ਰਵੀਸ਼ ਕੁਮਾਰ ਨੂੰ ਅੱਜ ਮਨੀਲਾ ਵਿਖੇ ‘ਰੈਮਨ ਮੈਗਸੇਸੇ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਪੱਤਰਕਾਰਿਤਾ ਦੇ ਖੇਤਰ ...

ਮੁੱਖ ਮੰਤਰੀ ਨੇ ਮੋਹਾਲੀ ਵਿਖੇ Digital Investigation, Training and Analysis Centre ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਮੋਹਾਲੀ ਵਿਖੇ Digital Investigation, Training and Analysis Centre ਦਾ ਕੀਤਾ ਉਦਘਾਟਨ

ਮੋਹਾਲੀ, 9 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਹਾਲੀ ਵਿਖੇ Digital Investigation, Training and Analysis Centre ਦਾ ਉਦਘਾਟਨ ਕੀਤਾ। https://twitter.com/CMOPb/status/1170991442925277184

ਬਟਾਲਾ ਹਾਦਸੇ ਦੀਆਂ ਪੀੜ੍ਹਤ ਔਰਤਾਂ ਤੇ ਲੜਕੀਆਂ ਲਈ ‘ਆਲ ਇੰਡੀਆ ਵੂਮੈਨ ਕਾਨਫਰੰਸ’ ਆਈ ਅੱਗੇ

ਬਟਾਲਾ ਹਾਦਸੇ ਦੀਆਂ ਪੀੜ੍ਹਤ ਔਰਤਾਂ ਤੇ ਲੜਕੀਆਂ ਲਈ ‘ਆਲ ਇੰਡੀਆ ਵੂਮੈਨ ਕਾਨਫਰੰਸ’ ਆਈ ਅੱਗੇ

ਬਟਾਲਾ, 9 ਸਤੰਬਰ  - ਬਟਾਲਾ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀਆਂ ਵਿਧਵਾ ਅਤੇ ਉਨ੍ਹਾਂ ਦੀਆਂ ਧੀਆਂ ਦੇ ਮੁੜ-ਵਸੇਬੇ ਲਈ ਬਟਾਲਾ ਦੀ ਨਾਮੀ ਸੰਸਥਾ ਆਲ ਇੰਡੀਆ ਵੂਮੈਨ ਕਾਨਫਰੰਸ ਅੱਗੇ ਆਈ ਹੈ। ...

PPCB tells erring units to install devices to suck out toxic from smoke

ਪੰਜਾਬ ‘ਚ 11 ਘੀ ਉਤਪਾਦਕ ਇਕਾਈਆਂ ਦੇ ਲਾਇਸੈਂਸ ਰੱਦ 

ਚੰਡੀਗੜ੍ਹ, 9 ਸਤੰਬਰ: ਫੂਡ ਸੇਫਟੀ ਦੀਆਂ ਟੀਮਾਂ ਨੇ ਵਾਜਿਬ ਲਾਇਸੈਂਸ ਤੋਂ ਬਿਨਾਂ ਭੋਜਨ ਪਕਾਉਣ ਵਾਲੇ ਮਾਧਿਅਮ(ਕੁਕਿੰਗ ਮੀਡੀਅਮ) ਦਾ ਉਤਪਾਦਨ ਕਰਨ ਵਾਲੀਆਂ 11 ਘੀ ਉਤਪਾਦਕ ਇਕਾਈਆਂ ਦਾ ਪਰਦਾਫਾਸ਼ ਕਰਕੇ ਲਾਇਸੈਂਸ ਰੱਦ ਕੀਤੇ ...

ਮੈਕਸਿਕੋ ‘ਚ ਭੂਚਾਲ ਕਾਰਨ 217 ਲੋਕਾਂ ਦੀ ਮੌਤ

ਪੰਜਾਬ ‘ਚ ਭੂਚਾਲ ਦੇ ਝਟਕੇ

ਚੰਡੀਗੜ੍ਹ/ਨਵੀਂ ਦਿੱਲੀ, 9 ਸਤੰਬਰ – ਪੰਜਾਬ ਸਮੇਤ ਉੱਤਰੀ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿਚ ਅੱਜ ਦੁਪਹਿਰ 12:10 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ਤੇ ਇਸ ...

Page 2 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ