ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
पंजाब सरकार ने जारी किए कोरोना के नए निर्देश
ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ – ਹਰਚੰਦ ਸਿੰਘ ਬਰਸਟ
ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ – ਹਰਚੰਦ ਸਿੰਘ ਬਰਸਟ
भारतीय नोटों पर महात्मा गांधी के साथ गणेश और लक्ष्मी की तस्वीर हो -मुख्यमंत्री अरविंद केजरीवाल
ਪ੍ਰਨੀਤ ਕੌਰ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਹੋਣਗੇ ਸ਼ਾਮਲ
पंजाब सीएम भगवंत मान ने अपनी लाडली की फोटो टवीट पर की शेयर
पंजाब सीएम भगवंत मान ने अपनी लाडली की फोटो टवीट पर की शेयर
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
WishavWarta -Web Portal - Punjabi News Agency

Day: October 21, 2019

Vigilance nabs revenue patwari in bribery case

ਵਿਜੀਲੈਂਸ ਵਲੋਂ ਸਹਾਇਕ ਫੂਡ ਸਪਲਾਈ ਅਫਸਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ• 21 ਅਕਤੂਬਰ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਝੂਨੀਰ ਜਿਲਾ ਮਾਨਸਾ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ (ਏ.ਐਫ.ਐਸ.ਓ) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।                  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ  ਏ.ਐਫ.ਐਸ.ਓ ਸੁਖਦੇਵ ਸਿੰਘ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ ਜਿਲਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਬਠਿੰਡਾ ਰੇਂਜ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਫ.ਐਸ.ਓ ਵਲੋਂ ਉਸ ਦੇ ਸਸਤੇ ਰਾਸ਼ਨ ਦੇ ਸਰਕਾਰੀ ਡਿੱਪੂ ਦਾ ਲਾਈਸੈਂਸ ਰੱਦ ਨਾ ਕਰਨ ਅਤੇ ਜਾਂਚ ਵਿਚ ਉਸ ਦੀ ਮਦਦ ਕਰਨ ਬਦਲੇ 5000 ਰੁਪਏ ਦੀ ਮੰਗ ਕੀਤੀ ਗਈ ਹੈ।           ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਏ.ਐਫ.ਐਸ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ  ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

CM mourns death of noted nephrologist Dr. K.S. Chugh

ਕੈਪਟਨ ਅਮਰਿੰਦਰ ਸਿੰਘ ਵੱਲੋਂ ਹੜ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ ਰਾਹਤ ਫੰਡ ਵਿੱਚੋਂ 5 ਕਰੋੜ ਰੁਪਏ ਦੇਣ ਦੀ ਪ੍ਰਵਾਨਗੀ

ਚੰਡੀਗੜ, 21 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਨੂੰ ਕਣਕ ਦਾ 25,000 ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ ਅੱਜ ਮੁੱਖ ਮੰਤਰੀ ...

ਜ਼ਿਮਨੀ ਚੋਣਾਂ : 18 ਨਾਮਜ਼ਦਗੀ ਪੱਤਰ ਪੜਤਾਲ ਦੌਰਾਨ ਰੱਦ

ਪੰਜਾਬ ਜ਼ਿਮਨੀ ਚੋਣਾਂ : ਜਾਣੋ 3 ਵਜੇ ਤੱਕ ਕਿੰਨੇ ਫੀਸਦੀ ਹੋਇਆ ਮਤਦਾਨ

ਚੰਡੀਗੜ੍ਹ, 21 ਅਕਤੂਬਰ – ਪੰਜਾਬ ਦੇ ਚਾਰ ਹਲਕਿਆਂ ਫਗਵਾੜਾ, ਜਲਾਲਾਬਾਦ, ਮੁਕੇਰੀਆਂ ਤੇ ਦਾਖਾ ਵਿਖੇ ਜਿਮਨੀ ਚੋਣਾਂ ਲਈ ਮਤਦਾਨ ਜਾਰੀ ਹੈ। ਇਸ ਦੌਰਾਨ ਜਲਾਲਾਬਾਦ ਵਿਖੇ ਦੁਪਹਿਰ 3 ਵਜੇ ਤੱਕ 57 ਫੀਸਦੀ ...

ਚੰਡੀਗੜ੍ਹ ਦੀ ਦਫ਼ਤਰੀ ਭਾਸ਼ਾ ਪੰਜਾਬੀ ਲਾਗੂ ਕੀਤੀ ਜਾਵੇ : ਬਡਹੇੜੀ

ਰਾਂਚੀ ਟੈਸਟ : ਦੱਖਣੀ ਅਫਰੀਕਾ ਦੀ ਪੂਰੀ ਟੀਮ 162 ਦੌੜਾਂ ‘ਤੇ ਆਊਟ, ਭਾਰਤ ਨੂੰ ਮਿਲੀ 335 ਦੌੜਾਂ ਦੀ ਲੀਡ

ਰਾਂਚੀ, 21 ਅਕਤੂਬਰ – ਰਾਂਚੀ ਟੈਸਟ ਵਿਚ ਦੱਖਣੀ ਅਫਰੀਕਾ ਦੀ ਪੂਰੀ ਟੀਮ 162 ਦੌੜਾਂ ‘ਤੇ ਆਊਟ ਹੋ ਗਈ। ਇਸ ਦੌਰਾਨ ਭਾਰਤ ਨੂੰ 335 ਦੌੜਾਂ ਦੀ ਲੀਡ ਮਿਲ ਗਈ ਹੈ। ਭਾਰਤ ...

ਬ੍ਰਹਮ ਮਹਿੰਦਰਾ ਵਲੋਂ ਜਗਰਾਓ-ਰਾਏਕੋਟ ਰੋਡ ਦੇ ਇੱਕ ਹਿੱਸੇ ਦੀ ਜਾਂਚ ਕਰਾਉਣ ਦਾ ਭਰੋਸਾ

ਰਵਨੀਤ ਬਿੱਟੂ ਨੂੰ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ

ਰਵਨੀਤ ਬਿੱਟੂ ਨੂੰ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ ।ਬੀਤੇ ਦਿਨ ਰਵਨੀਤ ਬਿੱਟੂ ਨੇ ਫੇਸਬੁੱਕ ਤੇ ਲਾਈਵ ਹੋ ਕੇ ਅਕਾਲੀ ਦਲ ਨੂੰ ਦਿੱਤੀ ਸੀ ਧਮਕੀ। ਲੁਧਿਆਣੇ ਤੋਂ ਕਾਂਗਰਸ ਦੇ ਸੰਸਦ ਮੈਂਬਰ ...

ਬ੍ਰਹਮ ਮਹਿੰਦਰਾ ਵਲੋਂ ਜਗਰਾਓ-ਰਾਏਕੋਟ ਰੋਡ ਦੇ ਇੱਕ ਹਿੱਸੇ ਦੀ ਜਾਂਚ ਕਰਾਉਣ ਦਾ ਭਰੋਸਾ

Breaking : ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੂੰ ਨੋਟਿਸ

ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਫਗਵਾੜਾ ਦੇ ਐਸਡੀਐਮ ਨੇ ਦਿੱਤੀ ਇਹ ਜਾਣਕਾਰੀ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ

Page 2 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ