ਰਾਜਨੀਤਿਕ ਆਗੂਆਂ ਵੱਲੋਂ ਨਿਜ ਪ੍ਰਸਤੀ ਨੂੰ ਮੁੱਖ ਰੱਖਦਿਆਂ ਹੋਇਆਂ ਰਾਤੋ ਰਾਤ ਪਾਰਟੀਆਂ ਬਦਲ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ :  ਪ੍ਰੋਫੈਸਰ ਬਡੂੰਗਰ 
ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ‘ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
ਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ
ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਨਸ਼ਾ ਅਤੇ ਸ਼ਰਾਬ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਇੱਕ 01 ਕਿਲੋ ਹੈਰੋਇਨ, 130 ਬੋਤਲਾਂ ਸ਼ਰਾਬ ਅਤੇ 15000 ਲੀਟਰ ਲਾਹਣ ਸਮੇਤ ਤਿੰਨ ਦੋਸ਼ੀ ਕੀਤੇ ਕਾਬੂ
ਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ
ਹਲਕਾ ਬੱਲੂਆਣਾ ਦੀ ਟੀਮ ਸਵੀਪ ਵੱਲੋਂ ਪਿੰਡ ਪੱਤਰੇਵਾਲਾ ਅਤੇ ਚੂਹੜੀ ਵਾਲਾ ਧੰਨਾ ਵਿਖੇ ਲਗਾਇਆ ਵੋਟਰ ਜਾਗਰੁਕਤਾ ਕੈਂਪ
ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ 
ਵੱਡੀ ਖਬਰ: ਕਾਂਗਰਸੀ ਵਿਧਾਇਕ ਵਿਕਰਮ ਚੌਧਰੀ ਨੂੰ ਪਾਰਟੀ ਚੋ ਕੀਤਾ ਮੁਅੱਤਲ
ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ 
ਸੋਹਣ ਸਿੰਘ ਠੰਡਲ ਦਾ ਹੁਸਿਆਰਪੁਰ ਪਹੁੰਚਣ ਤੇ ਅਕਾਲੀ ਆਗੂਆਂਂ ਅਤੇ ਵਰਕਰਾਂ ਨੇ ਕੀਤਾ ਗਰਮਜੋਸੀ਼ ਨਾਲ ਸਵਾਗਤ
WishavWarta -Web Portal - Punjabi News Agency

Day: October 23, 2019

ਔਰਤਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਵੱਖਰੇ ਪੁਲੀਸ ਮੁਲਾਜ਼ਮ ਨਿਯੁਕਤ ਹੋਣ: ਮਨੀਸ਼ਾ ਗੁਲਾਟੀ

ਅੱਤਵਾਦੀਆਂ ਵੱਲੋਂ ਅੱਜ ਦੇ ਦਿਨ ਦੀ ਮਿਲੀ ਸੀ ਜ਼ਿਲ੍ਹਾ ਅਦਾਲਤ ਅਤੇ ਹਾਈਕੋਰਟ ਨੂੰ ਉਡਾਉਣ ਦੀ ਧਮਕੀ

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਨ ਕੇ ਨੰਦਾ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ ਪੱਤਰ ਵਿੱਚ ਜ਼ਿਲ੍ਹਾ ਅਦਾਲਤ ਅਤੇ ਹਾਈ ਕੋਰਟ ਨੂੰ ਆਉਣ ਵਾਲੀ 29 ਤਰੀਕ ਨੂੰ ਉਡਾਉਣ ਦੀ ਧਮਕੀ ...

ਭਾਰਤ ਤੇ ਪਾਕਿਸਤਾਨ ਕੱਲ੍ਹ ਨਹੀਂ, ਹੁਣ ਪਰਸੋਂ ਕਰਨਗੇ ਕਰਤਾਰਪੁਰ ਲਾਂਘੇ ਦੇ ਸਮਝੌਤੇ ‘ਤੇ ਦਸਤਖਤ

ਭਾਰਤ ਤੇ ਪਾਕਿ ਵਿਚਾਲੇ ਕੱਲ੍ਹ ਹੋਣਗੇ ਕਰਤਾਰਪੁਰ ਲਾਂਘੇ ਦੇ ਸਮਝੌਤੇ ਉਤੇ ਦਸਤਖਤ

ਚੰਡੀਗੜ੍ਹ, 23 ਅਕਤੂਬਰ – ਭਾਰਤ ਤੇ ਪਾਕਿ ਵਿਚਾਲੇ ਕੱਲ੍ਹ 24 ਅਕਤੂਬਰ ਨੂੰ ਕਰਤਾਰਪੁਰ ਲਾਂਘੇ ਦੇ ਸਮਝੌਤੇ ਉਤੇ ਦਸਤਖਤ ਕੀਤੇ ਜਾਣਗੇ। ਦੱਸਣਯੋਗ ਹੈ ਕਿ ਭਾਰਤ ਤੇ ਪਾਕਿ ਸਰਕਾਰਾਂ ਵਲੋਂ 9 ਨਵੰਬਰ ...

ਦੀਵਾਲੀ ਦੇ ਦਿਨਾਂ ਦੌਰਾਨ ਲੋਕਾਂ ਨੂੰ ਜੂਆ ਖੇਡਣ ਤੋਂ ਰੋਕਣ ਲਈ ਮਾਨਸਾ ਪੁਲੀਸ ਵੱਲੋਂ ਵਿਸ਼ੇਸ਼ ਮੁਹਿੰਮ

ਦੀਵਾਲੀ ਦੇ ਦਿਨਾਂ ਦੌਰਾਨ ਲੋਕਾਂ ਨੂੰ ਜੂਆ ਖੇਡਣ ਤੋਂ ਰੋਕਣ ਲਈ ਮਾਨਸਾ ਪੁਲੀਸ ਵੱਲੋਂ ਵਿਸ਼ੇਸ਼ ਮੁਹਿੰਮ

ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਸ਼ੱਕੀ ਅੱਡਿਆਂ 'ਤੇ ਰੱਖੀ ਗਹਿਰੀ ਨਜ਼ਰ ਮਾਨਸਾ, 23 ਅਕਤੂਬਰ - ਮਾਨਸਾ ਪੁਲੀਸ ਨੇ ਦੀਵਾਲੀ ਮੌਕੇ ਲੋਕਾਂ ਨੂੰ ਜੂਆ ਖੇਡਣ ਤੋਂ ਰੋਕਣ ਲਈ ਇੱਕ ਵਿਸ਼ੇਸ ਮੁਹਿੰਮ ...

NIJJAR’S APPOINTMENT TO STEER REFERENDUM 2020 HAS EXPOSED TRUE COLOURS OF SFJ, SAYS CAPT AMARINDER

ਕੇਂਦਰ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਮਾਮੂਲੀ ਵਾਧਾ ਕਰਕੇ ਖਾਨਾਪੂਰਤੀ ਕੀਤੀ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ, 23 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ 85 ਰੁਪਏ ਪ੍ਰਤੀ ਕੁਇੰਟਲ ਦੇ ਨਿਗੁਣੇ ਵਾਧੇ ਨੂੰ ਨਾਕਾਫੀ ...

ਪੰਚਾਇਤੀ ਪੇਂਡੂ ਡਿਸਪੈਂਸਰੀਆਂ ’ਚ ਅਚਨਚੇਤੀ ਛਾਪੇ

ਪੰਜਾਬ ਵਿੱਚ 53.8 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

86.05 ਫੀਸਦ ਝੋਨੇ ਦੀ ਲਿਫਟਿੰਗ ਮੁਕੰਮਲ 350389 ਕਿਸਾਨਾਂ ਨੂੰ ਮਿਲਿਆ ਐਮ.ਐਸ.ਪੀ. ਦਾ ਲਾਭ 4695.65 ਕਰੋੜ ਰੁਪਏ ਦਾ ਕੀਤਾ ਭੁਗਤਾਨ ਚੰਡੀਗੜ, 23 ਅਕਤੂਬਰ:ਪੰਜਾਬ ਵਿੱਚ 22 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ...

ਮਾਲਵਾ ਪੱਟੀ ਵਿਚ ਹਾੜ੍ਹੀ ਦੀ ਵਾਢੀ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀ ਘਾਟ

ਕੇਂਦਰ ਵਲੋਂ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 85 ਰੁਪਏ ਦਾ ਵਾਧਾ

ਨਵੀਂ ਦਿੱਲੀ, 23 ਅਕਤੂਬਰ – ਕੇਂਦਰ ਸਰਕਾਰ ਨੇ ਕਿਸਾਨਾਂ ਦੀ ਆਮਦ ਵਧਾਉਣ ਦੀ ਦਿਸ਼ਾ ਵਿਚ ਅੱਜ ਵੱਡਾ ਫੈਸਲਾ ਕੀਤਾ ਹੈ। ਕੇਂਦਰੀ ਕੈਬਨਿਟ ਦੀ ਮੀਟਿੰਗ ਵਿਚ 2020-21 ਲਈ ਰਬੀ ਦੀਆਂ ਫਸਲਾਂ ...

ਜੱਗੂ ਭਗਵਾਨਪੁਰ ਗਿਰੋਹ ਦਾ ਭਗੋੜਾ ਗੈੰਗਸਟਰ “ਮੰਨੂੰ ਮਹਿਮਾਚੱਕ” ਸਾਥੀ ਸਮੇਤ ਕਾਉਂਟਰ ਇੰਟੈਲੀਜੈਂਸ ਟੀਮ ਵਲੋਂ ਖਤਰਨਾਕ ਹਥਿਆਰਾਂ ਸਣੇ ਗ੍ਰਿਫਤਾਰ

ਜੱਗੂ ਭਗਵਾਨਪੁਰ ਗਿਰੋਹ ਦਾ ਭਗੋੜਾ ਗੈੰਗਸਟਰ “ਮੰਨੂੰ ਮਹਿਮਾਚੱਕ” ਸਾਥੀ ਸਮੇਤ ਕਾਉਂਟਰ ਇੰਟੈਲੀਜੈਂਸ ਟੀਮ ਵਲੋਂ ਖਤਰਨਾਕ ਹਥਿਆਰਾਂ ਸਣੇ ਗ੍ਰਿਫਤਾਰ

ਮੁਕਾਬਲੇ ਤੋਂ ਬਾਅਦ ਗੈਂਗਸਟਰਾਂ ਦੇ ਕਬਜੇ ਵਿਚੋ ਤਿੰਨ ਅਤਿ ਆਧੁਨਿਕ ਪਿਸਤੋਲ, ਇਕ ਰਾਇਫ਼ਲ ਤੇ ਭਾਰੀ ਮਾਤਰਾ ਵਿਚ ਗੋਲੀ ਸਿੱਕਾ ਬਰਾਮਦ। ਗਿਰਫਤਾਰ ਗੈਂਗਸਟਰ ਗੁਰੂ ਬਾਜਾਰ ਅੰਮ੍ਰਿਤਸਰ ਵਿਚ ਹੋਈ ਸੋਨੇ ਦੀ ਵੱਡੀ ...

ਖਰੜ ਦੇ ਵਾਰਡ 14 ‘ਚ ਮਤਦਾਨ ਜਾਰੀ

ਹਰਿਆਣਾ ਤੇ ਮਹਾਰਾਸ਼ਟਰ ਵਿਚ ਕਿਸ ਪਾਰਟੀ ਦੀ ਬਣੇਗੀ ਸਰਕਾਰ, ਐਲਾਨ ਕੱਲ੍ਹ

ਨਵੀਂ ਦਿੱਲੀ, 23 ਅਕੂਤਬਰ – ਹਰਿਆਣਾ ਅਤੇ ਮਹਾਰਾਸ਼ਟਰ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਲਈ ਨਤੀਜਿਆਂ ਦਾ ਐਲਾਨ ਕੱਲ੍ਹ 24 ਅਕਤੂਬਰ ਨੂੰ ਹੋਣ ਜਾ ਰਿਹਾ ਹੈ। ਦੱਸਣਯੋਗ ਹੈ ਕਿ ਹਰਿਆਣਾ ਵਿਚ ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ