ਮਾਨ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ: ਬਾਜਵਾ
ਮੁਰਗੀ ਅਤੇ ਬਕਰੀ ਨੂੰ ਭੁੱਲ ਜਾਓ, ‘ਆਪ’ ਅਜੇ ਵੀ ਫ਼ਸਲਾਂ ਦਾ ਮੁਆਵਜ਼ਾ ਨਹੀਂ ਦੇਵੇਗੀ: ਰਾਜਾ ਵੜਿੰਗ
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ
ਫਾਜ਼ਿਲਕਾ ਪੁਲਿਸ ਦੀ ਵੱਡੀ ਲੋਕ ਪੱਖੀ ਪਹਿਲ ਕਦਮੀ, ਇਕ ਮਹੀਨੇ ਵਿੱਚ 4829 ਬਕਾਇਆ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ
भारतीय नोटों पर महात्मा गांधी के साथ गणेश और लक्ष्मी की तस्वीर हो -मुख्यमंत्री अरविंद केजरीवाल
ਪੰਜਾਬੀ ਲੇਖਕ ਜਸਬੀਰ ਭੁੱਲਰ ਨੂੰ ਭਾਰਤੀ ਭਾਸ਼ਾ ਪਰਿਸ਼ਦ ਕੋਲਕਾਤਾ ਵੱਲੋਂ ਜੀਵਨ ਪ੍ਰਾਪਤੀ ਸਨਮਾਨ ਪ੍ਰਦਾਨ
ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ
ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ
ਡਿਪਟੀ ਕਮਿਸ਼ਨਰ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ ਵੱਖ ਮੰਡੀਆਂ ਅਤੇ ਗੁਦਾਮਾਂ ਦਾ ਕੀਤਾ ਦੌਰਾ
ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ
WishavWarta -Web Portal - Punjabi News Agency

Day: October 26, 2019

ਮੁੱਖ ਮੰਤਰੀ ਨੇ 550ਵੇਂ ਪ੍ਰਕਾਸ਼ ਪੁਰਬ ਦੇ ਸਾਂਝੇ ਜਸ਼ਨ ਮਨਾਉਣ ਲਈ ਆਈ ਖੜੋਤ ਨੂੰ ਤੋੜਨ ਲਈ ਨਵੇਂ ਫ਼ਾਰਮੂਲੇ ਦਾ ਪ੍ਰਸਤਾਵ ਕੀਤਾ ਪੇਸ਼ 

ਮੁੱਖ ਮੰਤਰੀ ਨੇ 550ਵੇਂ ਪ੍ਰਕਾਸ਼ ਪੁਰਬ ਦੇ ਸਾਂਝੇ ਜਸ਼ਨ ਮਨਾਉਣ ਲਈ ਆਈ ਖੜੋਤ ਨੂੰ ਤੋੜਨ ਲਈ ਨਵੇਂ ਫ਼ਾਰਮੂਲੇ ਦਾ ਪ੍ਰਸਤਾਵ ਕੀਤਾ ਪੇਸ਼ 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਮੁਲਾਕਾਤ ਕਰ ਕੇ ਸੁਲਤਾਨਪੁਰ ਲੋਧੀ ਵਿਖੇ 11 ਤੇ 12 ਨਵੰਬਰ ਨੂੰ ਸਾਂਝੇ ਸਮਾਗਮ ਕਰਵਾਉਣ ਦਾ ਸੁਝਾਅ ਦਿੱਤਾ ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ...

ਮੀਂਹ ਨੇ ਕੈਪਟਨ ਦੇ ਨਾਲ-ਨਾਲ ਬਾਦਲਾਂ ਦੇ ‘ਵਿਕਾਸ’ ਦੀ ਪੋਲ ਖੋਲੀ : ਹਰਪਾਲ ਸਿੰਘ ਚੀਮਾ

ਮਾਨਸਾ ਦਾ ਸੀਨੀਅਰ ਕਪਤਾਨ ਪੁਲੀਸ ਗਾਇਬ!

ਐੱਸ.ਐੱਸ.ਪੀ ਮਾਨਸਾ ਡਾ. ਨਰਿੰਦਰ ਭਾਰਗਵ ਮਾਨਸਾ, 26 ਅਕਤੂਬਰ (ਵਿਸ਼ਵ ਵਾਰਤਾ)- ਹਮੇਸ਼ਾ ਦਲੇਰਾਨਾ ਤੇ ਇਮਾਨਦਾਰੀ ਨਾਲ ਡਿਊਟੀ ਕਰਨ ਵਜੋਂ ਜਾਣਿਆਂ ਜਾਂਦਾ ਮਾਨਸਾ ਦਾ ਸੀਨੀਅਰ ਕਪਤਾਨ ਪੁਲੀਸ ਡਾ ਨਰਿੰਦਰ ਭਾਰਗਵ ਪਿਛਲੇ ਦੋ ...

ਸੰਸਦ ਮੈਂਬਰ ਪਰਨੀਤ ਕੌਰ ਨਾਲ 23 ਲੱਖ ਦੀ ਠੱਗੀ

ਮੁੱਖ ਮੰਤਰੀ ਤੇ ਪਰਨੀਤ ਕੌਰ ਵੱਲੋਂ ਪਟਿਆਲਾ ਵਾਸੀਆਂ ਨੂੰ ਦਿਵਾਲੀ ਦਾ ਤੋਹਫ਼ਾ

ਮੁੱਖ ਮੰਤਰੀ ਤੇ ਪਰਨੀਤ ਕੌਰ ਵੱਲੋਂ ਪਟਿਆਲਾ ਵਾਸੀਆਂ ਨੂੰ ਦਿਵਾਲੀ ਦਾ ਤੋਹਫ਼ਾ -ਨਹਿਰੀ ਪਾਣੀ 'ਤੇ ਅਧਾਰਤ ਪੀਣ ਵਾਲੇ ਪਾਣੀ ਦੀ 24 ਘੰਟੇ ਸਪਲਾਈ ਲਈ 323 ਕਰੋੜ ਰੁਪਏ ਦਾ ਟੈਂਡਰ ਜਾਰੀ ...

Rana K P Singh mourns the death of Makhan Lal Fotedar

ਸਪੀਕਰ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਚੰਡੀਗੜ੍ਹ, 26 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ...

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਈਟ ਹਾਊਸ ਵਿਚ ਮਨਾਈ ਦਿਵਾਲੀ

ਮੁੱਖ ਮੰਤਰੀ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਤਿਉਹਾਰ ਨੂੰ ਵਾਤਾਵਰਣ ਪੱਖੀ ਹੋ ਕੇ ਮਨਾਉਣ ਦਾ ਸੱਦਾ; ਪਰਾਲੀ ਨਾ ਸਾੜਨ ਦੀ ਵੀ ਕੀਤੀ ਅਪੀਲ ਚੰਡੀਗੜ, 26 ਅਕਤੂਬਰ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਦੀਵਾਲੀ ...

ਚੰਡੀਗਡ਼੍ਹ ਕਾਰਪੋਰੇਸ਼ਨ ‘ਚ ਨੋਮੀਨੇਟਿਡ ਕੌਂਸਲਰਾਂ ਦੀ ਵੋਟਿੰਗ ਦਾ ਅਧਿਕਾਰ ਖਤਮ

ਚੀਫ ਜਸਟਿਸ ਨੇ ਹਾਈ ਕੋਰਟ ਦੇ 3 ਜੱਜਾਂ ਨੂੰ ਚੁਕਾਈ ਸਹੁੰ

ਚੰਡੀਗੜ, 26 ਅਕਤੂਬਰ : ਅੱਜ ਇੱਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 3 ਜੱਜਾਂ ਨੂੰ ਸਹੁੰ ਚੁਕਾਈ। ...

ਹਰਿਆਣਾ ਦੇ ਮੁੱਖ ਮੰਤਰੀ ਨੇ ਸੱਦੀ ਐਮਰਜੈਂਸੀ ਮੀਟਿੰਗ

ਹਰਿਆਣਾ : ਮਨੋਹਰ ਲਾਲ ਖੱਟਰ ਮੁੱਖ ਮੰਤਰੀ ਅਤੇ ਦੁਸ਼ਯੰਤ ਚੌਟਾਲਾ ਉੱਪ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ ਕੱਲ੍ਹ

ਚੰਡੀਗੜ੍ਹ, 26 ਅਕਤੂਬਰ – ਮਨੋਹਰ ਲਾਲ ਖੱਟਰ ਕੱਲ੍ਹ ਦਿਵਾਲੀ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਲਗਾਤਾਰ ਦੂਸਰੀ ਵਾਰੀ ਸਹੁੰ ਚੁੱਕਣਗੇ। ਇਸ ਤੋਂ ਇਲਾਵਾ ਦੁਸ਼ਯੰਤ ਚੌਟਾਲਾ ਕੱਲ੍ਹ ਹਰਿਆਣਾ ਦੇ ਉੱਪ ਮੁੱਖ ...

ਮਨੀਸ਼ ਤਿਵਾਰੀ ਨੇ ਪੀ.ਐਮ ਮੋਦੀ ਲਈ ਬੋਲੇ ਅਪਸ਼ਬਦ

ਮਨੀਸ਼ ਤਿਵਾੜੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਲਈ ਭਾਰਤ ਰਤਨ ਦੀ ਕੀਤੀ ਮੰਗ

ਚੰਡੀਗੜ੍ਹ, 26 ਅਕਤੂਬਰ – ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਐੱਮ.ਪੀ. ਮਨੀਸ਼ ਤਿਵਾੜੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਉਹਨਾਂ ਨੇ ...

ਟਰੰਪ ਨੇ ਰੱਦ ਕੀਤਾ ‘ਅਮਨੈਸਟੀ ਪ੍ਰੋਗਰਾਮ’, 7000 ਭਾਰਤੀ ਹੋਣਗੇ ਪ੍ਰਭਾਵਿਤ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਈਟ ਹਾਊਸ ਵਿਚ ਮਨਾਈ ਦਿਵਾਲੀ

ਵਾਸ਼ਿੰਗਟਨ, 26 ਅਕਤੂਬਰ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਵਾਈਟ ਹਾਊਸ ਵਿਚ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮਿਲ ਕੇ ਦਿਵਾਲੀ ਮਨਾਈ। ਇਸ ਮੌਕੇ ਟਰੰਪ ਨੇ ਦਿਵਾਲੀ ਮੌਕੇ ਸਭ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ