ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਚੋਰੀ ਦੀਆਂ ਦੋ ਵੱਖ ਵੱਖ ਵਾਰਦਾਤਾਂ ਟ੍ਰੇਸ ਕਰਦੇ ਹੋਏ 05 ਦੋਸ਼ੀ ਕਾਬੂ ਕਰਕੇ ਚੋਰੀਸ਼ੁਦਾ ਸਮਾਨ ਕੀਤਾ ਬ੍ਰਾਮਦ
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 ‘ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਆਧਾਰ ਕਾਰਡ ਬਨਾਉਣ ’ਚ ਕਪੂਰਥਲਾ ਜ਼ਿਲ੍ਹਾ ਸੂਬੇ ਭਰ ’ਚ ਮੋਹਰੀ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
WishavWarta -Web Portal - Punjabi News Agency

Day: October 29, 2019

ਕ੍ਰਿਕਟ ਵਿਸ਼ਵ ਕੱਪ : ਭਾਰਤ ਨੇ ਅਫਗਾਨਿਸਤਾਨ ਖਿਲਾਫ ਟੌਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

ਭਾਰਤ ਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾਵੇਗਾ ਡੇਅ-ਨਾਈਟ ਟੈਸਟ ਮੈਚ

ਨਵੀਂ ਦਿੱਲੀ, 29 ਅਕਤੂਬਰ – ਭਾਰਤ ਤੇ ਬੰਗਲਾਦੇਸ਼ ਵਿਚਾਲੇ ਡੇਅ-ਨਾਈਟ ਟੈਸਟ ਮੈਚ ਖੇਡਿਆ ਜਾਵੇਗਾ। ਇਹ ਮੈਚ 22 ਨਵੰਬਰ ਨੂੰ ਕੋਲਕਾਤਾ ਦੇ ਈਡਨ ਗਾਰਡਨ ਵਿਖੇ ਹੋਵੇਗਾ। ਇਸ ਤੋਂ ਪਹਿਲਾਂ ਲੜੀ ਦਾ ...

A room seeped in valour – Capt Amarinder’s ode to 2 Sikhs

ਮੁੱਖ ਮੰਤਰੀ ਫਾਰਮ ’ਚ 2-ਸਿੱਖਜ਼ ਦੀ ਬਹਾਦਰੀ ਬਿਆਨਦਾ ਹੈ ਵਿਸ਼ੇਸ਼ ਕਮਰਾ

ਚੰਡੀਗੜ, 29 ਅਕਤੂਬਰ: ਕੰਧਾਂ ਉਨਾਂ ਦੀ ਬਹਾਦਰੀ ਦੀ ਕਹਾਣੀ/ਗਾਥਾ ਬਿਆਨਦੀਆਂ ਹਨ। ਸੁਨਹਿਰੀ ਤਖ਼ਤੀ ਉਨਾਂ ਦੀ ਸ਼ਾਨ ਦੀ ਗਵਾਹੀ ਭਰਦੀ ਹੈ। ਇਹ ਛੋਟੇ ਮਿਊਜ਼ੀਅਮ ਦੀ ਝਲਕ ਪੇਸ਼ ਕਰਦਾ ਹੈ। ਅਸਲ ਵਿੱਚ ...

Budget has failed to address states’ concerns, farmers’ distress: Captain Amarinder Singh

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀ.ਪੀ.ਐਸ.ਸੀ. ਦੇ ਸਾਬਕਾ ਮੈਂਬਰ ਡਾ. ਦਿਓਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 29 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਪ੍ਰਬੰਧਕੀ ਮੈਂਬਰ ਰਹਿ ਚੁੱਕੇ ਡਾ. ਹਰਭਜਨ ਸਿੰਘ ...

Vigilance nabs revenue patwari in bribery case

ਵਿਜੀਲੈਂਸ ਬਿਓਰੋ ਦੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

ਸਮਾਜ ਵਿਚੋਂ ਭ੍ਰਿਸ਼ਟਾਚਾਰ ਦੀ ਬੁਰਾਈ ਦੇ ਖਾਤਮੇ ਲਈ ਵਿਜੀਲੈਂਸ ਵਚਨਬੱਧ: ਬੀ.ਕੇ. ਉੱਪਲ 'ਇਮਾਨਦਾਰੀ-ਜੀਵਨ ਦਾ ਇਕ ਰਾਹ' ਵਿਸ਼ੇ 'ਤੇ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਚੰਡੀਗੜ੍ਹ, 29 ਅਕਤੂਬਰ: ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ...

PWD Minister issues strict instructions to provide the necessary facilities on toll plazas

ਸਿੱਖਿਆ ਮੰਤਰੀ ਵੱਲੋਂ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਸਕੂਲ ਪੋਰਟਲ ਕੱਲ੍ਹ ਮੁੜ ਖੋਲ੍ਹਣ ਦੀ ਪ੍ਰਵਾਨਗੀ

ਚੰਡੀਗੜ੍ਹ 29 ਅਕਤੂਬਰ- ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਐਨ.ਟੀ.ਐਸ.ਈ. (ਸਟੇਜ-1) ਜਮਾਤ ਦਸਵੀਂ/ਐਮ.ਐਮ.ਐਮ.ਐਸ. ਜਮਾਤ ਅੱਠਵੀ  ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਇੱਕ ਦਿਨ ਦਾ ਵਾਧਾ ਕਰਨ ਨੂੰ ਪ੍ਰਵਾਨਗੀ ਦੇ ...

ਮਾਨਸਾ ਪੁਲੀਸ ਨੇ ਨੌਜਵਾਨ ਨੂੰ ਵੱਧ ਨਸ਼ਾ ਕਰਵਾਉਣ ਵਾਲੇ ਤਿੰਨੋਂ ਜਣੇ ਦਬੋਚੇ

ਮਾਨਸਾ ਪੁਲੀਸ ਨੇ ਨੌਜਵਾਨ ਨੂੰ ਵੱਧ ਨਸ਼ਾ ਕਰਵਾਉਣ ਵਾਲੇ ਤਿੰਨੋਂ ਜਣੇ ਦਬੋਚੇ

ਜੇਲ 'ਚੋ ਛੁੱਟੀ ਉੱਪਰ ਆਕੇ ਕਰਦੇ ਸਨ ਅਪਰਾਧਿਕ ਕਾਰਵਾਈਆਂ ਭਲਕੇ 30 ਅਕਤੂਬਰ ਨੂੰ ਅਦਾਲਤ ਵਿੱਚ ਕੀਤੇ ਜਾਣਗੇ ਪੇਸ਼ ਮਾਨਸਾ, 29 ਅਕਤੂਬਰ (ਵਿਸ਼ਵ ਵਾਰਤਾ)- ਮਾਨਸਾ ਪੁਲੀਸ ਨੇ ਜਿਹੜੇ 3 ਨਸ਼ਾ ਵੇਚਣ ...

ਚੰਡੀਗੜ੍ਹ ਦੀ ਦਫ਼ਤਰੀ ਭਾਸ਼ਾ ਪੰਜਾਬੀ ਲਾਗੂ ਕੀਤੀ ਜਾਵੇ : ਬਡਹੇੜੀ

ਬੰਗਲਾਦੇਸ਼ੀ ਕ੍ਰਿਕਟ ਟੀਮ ਨੂੰ ਲੱਗਾ ਵੱਡਾ ਝਟਕਾ, ਸਾਕਿਬ ਅਲ ਹਸਨ ‘ਤੇ ਲੱਗੀ 2 ਸਾਲ ਦੀ ਪਾਬੰਦੀ

ਢਾਕਾ, 29 ਅਕਤੂਬਰ – ਬੰਗਲਾਦੇਸ਼ ਦੀ ਟੀਮ ਨੂੰ ਭਾਰਤ ਦੌਰੇ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ, ਜਦੋਂ ਆਈਸੀਸੀ ਨੇ ਸਾਕਿਬ ਅਲ ਹਸਨ ਉਤੇ 2 ਸਾਲ ਲਈ ਪਾਬੰਦੀ ਲਾ ਦਿੱਤੀ ਹੈ। ...

CAPT AMARINDER SEEKS WB SUPPORT TO HELP PUNJAB’S FARMERS SHIFT TO ALTERNATE CROPS TO BOOST INCOME & SAVE WATER

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਵੱਲ ਮੋੜਣ ਲਈ ਵਿਸ਼ਵ ਬੈਂਕ ਦੀ ਮੰਗੀ ਸਹਾਇਤਾ

ਕਿਸਾਨਾਂ ਦੀ ਆਮਦਨ ਵਧਾਉਣ ਤੇ ਪਾਣੀ ਬਚਾਉਣ ਲਈ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਹਿਯੋਗ ਦੇਣ ਲਈ ਆਖਿਆ ਚੰਡੀਗੜ, 29 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ...

Vigilance nabs revenue patwari in bribery case

ਵਿਜੀਲੈਂਸ ਵਲੋਂ ਜੇ.ਈ 20,000 ਰੁਪਏ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 29 ਅਕਤੂਬਰ:             ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਬੀਜਾ, ਲੁਧਿਆਣਾ ਵਿਖੇ ਤਾਇਨਾਤ ਜੇ. ਈ. ਪਵਿੱਤਰ ਸਿੰਘ ਸਿੰਘ ਨੂੰ 20,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ ਨੂੰ ਪਰਮਜੀਤ ਸਿੰਘ, ਵਾਸੀ ਗੁਰੂ ਹਰਕ੍ਰਿਸ਼ਨ ਨਗਰ ਮਲੇਰਕੋਟਲਾ ਦੀ ਸ਼ਿਕਾਇਤ ਉੱਤੇ 20 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਜੇ.ਈ ਵਲੋਂ ਉਸ ਦਾ ਬਿਜਲੀ ਦਾ ਮੀਟਰ ਕੂਨੈਕਸ਼ਨ ਲਗਾਉਣ ਬਦਲੇ 50, 000 ਰੁਪਏ  ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 40,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪਡ਼ਤਾਲ ਉਪਰੰਤ ਉਕਤ ਦੋਸ਼ੀ ਜੇ.ਈ  ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ਿਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਲੁਧਿਆਣਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਔਰਤਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਵੱਖਰੇ ਪੁਲੀਸ ਮੁਲਾਜ਼ਮ ਨਿਯੁਕਤ ਹੋਣ: ਮਨੀਸ਼ਾ ਗੁਲਾਟੀ

ਮੁੱਖ ਮੰਤਰੀ ਮਨੋਹਰ ਲਾਲ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਚੰਡੀਗੜ, 29 ਅਕਤੂਬਰ - ਸੂਬੇ ਦੇ ਲਗਾਤਾਰ ਦੂਸਰੀ ਵਾਰ ਮੁੱਖ ਮੰਤਰੀ ਦਾ ਪਦਭਾਰ ਸੰਭਾਲਦੇ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਾਜ ਦੇ ਪਹਿਲੇ ਹਵਾਈ ਅੱਡੇ ਹਿਸਾਰ ਨੂੰ ਕੌਮੀ ਪੱਧਰ 'ਤੇ ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ