🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Bhag
ਮਿਸ਼ਨ ‘ਆਪ’ 13-0… ਮੋਹਾਲੀ ਤੋਂ Live… ਲੋਕਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ
ਟਰੱਕ ਚਾਲਕਾਂ ਨੂੰ ਬੰਧਕ ਬਣਾ ਕੇ ਟਰੱਕ ਸਮੇਤ ਅਗਵਾਹ ਕਰਨ ਵਾਲੇ ਗਿਰੋਹ ਦੇ 4 ਮੈਂਬਰ,1 ਟਰੱਕ ਤੇ 30 ਟਨ ਛੋਲੇ ਸਣੇ ਬਰਾਮਦ
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
ਲੋਕ ਸਭਾ ਚੋਣਾਂ 2024 – ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਚੋਣ ਮੁਹਿੰਮ ਦਾ ਆਗਾਜ ਕਰਨ ਲਈ ਪਹੁੰਚੇ ਹਨ ਮੋਹਾਲੀ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਕੱਲ੍ਹ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ
WishavWarta -Web Portal - Punjabi News Agency

Month: November 2019

ਮੁੱਖ ਮੰਤਰੀ ਦੀ ਸਿਹਤ ਬਾਰੇ ਬੋਲਣ ਤੋਂ ਪਹਿਲਾਂ ਬੀਰਦਵਿੰਦਰ ਆਪਣਾ ਦਿਮਾਗੀ ਇਲਾਜ ਕਰਾਉਣ : ਰੰਧਾਵਾ

ਸੁਖਜਿੰਦਰ ਰੰਧਾਵਾ ਵੱਲੋਂ ਸਹਿਕਾਰੀ ਖੰਡ ਮਿੱਲਾਂ ਨੂੰ ਗੰਨਾ ਕਾਸ਼ਤਕਾਰਾਂ ਦੇ 13 ਕਰੋੜ ਰੁਪਏ ਦੇ ਬਕਾਇਆ ਜਾਰੀ ਕਰਨ ਦੀਆਂ ਹਦਾਇਤਾਂ

• ਸਹਿਕਾਰੀ ਖੰਡ ਮਿੱਲਾਂ ਵੱਲੋਂ ਆਉਂਦੇ ਇਕ-ਦੋ ਦਿਨਾਂ ਅੰਦਰ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਜਮ•ਾਂ ਕਰਵਾਈ ਜਾਵੇਗੀ ਰਾਸ਼ੀ ਚੰਡੀਗੜ•, 20 ਨਵੰਬਰ- ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ...

AAP MLA Rupinder Kaur Ruby honored with ‘Aadrash Yuva Vidhayak Puraskar-2017’ by ‘Bhartiya Chhatra Sansad’

ਮਕਾਨ ਯੋਜਨਾ – ਕੈਪਟਨ ਤੇ ਮੋਦੀ ਸਰਕਾਰ ਨੇ ਗ਼ਰੀਬਾਂ ਦਾ ਉਡਾਇਆ ਮਜ਼ਾਕ : ਰੁਪਿੰਦਰ ਕੌਰ ਰੂਬੀ

'ਆਪ' ਵਿਧਾਇਕਾਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 99 ਫ਼ੀਸਦੀ ਅਰਜ਼ੀਆਂ ਰੱਦ ਕਰਨ ਦੇ ਮਾਮਲੇ ਨੂੰ ਧੋਖਾ ਕਰਾਰ ਦਿੱਤਾ ਚੰਡੀਗੜ੍ਹ, 20 ਨਵੰਬਰ - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪ੍ਰਧਾਨ ...

ਸਿਆਚਿਨ ਗਲੇਸ਼ੀਅਰ ਵਿਖੇ ਸ਼ਹੀਦ ਹੋਏ ਵੀਰਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਸਿਆਚਿਨ ਗਲੇਸ਼ੀਅਰ ਵਿਖੇ ਸ਼ਹੀਦ ਹੋਏ ਵੀਰਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਅਮਰਗੜ੍ਹ/ਸੰਗਰੂਰ, 20 ਨਵੰਬਰ (ਵਿਸ਼ਵ ਵਾਰਤਾ) : ਸਿਆਚਿਨ ਗਲੇਸ਼ੀਅਰ ਵਿਖੇ 'ਅਪ੍ਰੇਸ਼ਨ ਮੇਘਦੂਤ' ਦੌਰਾਨ ਸ਼ਹੀਦ ਹੋਏ ਦੇਸ਼ ਦੇ ਜਾਂਬਾਜ਼ ਸਿਪਾਹੀ ਸ਼੍ਰੀ ਵੀਰਪਾਲ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ...

ਚੇਅਰਮੈਨ ਡੀ ਪੀ ਰੈਡੀ ਨੇ ਪਹਿਲੇ ਸਾਲ ਦੇ ਕਾਰਜਕਾਲ ਵਿੱਚ ਪੰਜਾਬ ਸਟੇਟ ਫੂਡ ਕਮਿਸ਼ਨ ਨੂੰ ਕੀਤਾ ਪੁਨਰ ਸੁਰਜੀਤ

ਚੇਅਰਮੈਨ ਡੀ ਪੀ ਰੈਡੀ ਨੇ ਪਹਿਲੇ ਸਾਲ ਦੇ ਕਾਰਜਕਾਲ ਵਿੱਚ ਪੰਜਾਬ ਸਟੇਟ ਫੂਡ ਕਮਿਸ਼ਨ ਨੂੰ ਕੀਤਾ ਪੁਨਰ ਸੁਰਜੀਤ

• ਵੱਖ-ਵੱਖ ਵਿਭਾਗਾਂ ਵਿਚਾਲੇ ਬਿਹਤਰ ਤਾਲਮੇਲ ਬਿਠਾ ਕੇ ਕੰਮਕਾਜ ਨੂੰ ਸੁਚਾਰੂ ਤੇ ਨਿਯਮਬੱਧ ਕੀਤਾ ਚੰਡੀਗੜ•, 20 ਨਵੰਬਰ- ਪੰਜਾਬ ਸਟੇਟ ਫੂਡ ਕਮਿਸ਼ਨ ਦੇ ਕੰਮਕਾਜ ਵਿੱਚ ਨਵੀਂ ਰੂਹ ਫੂਕਦਿਆਂ ਚੇਅਰਮੈਨ ਸ੍ਰੀ ਡੀ.ਪੀ. ...

Delhi Govt imposed odd-even plan from Monday to control air pollution

ਦਿੱਲੀ ਦੀ ਹਵਾ ਗੁਣਵੱਤਾ ਫਿਰ ਵਿਗੜੀ, ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ

ਨਵੀਂ ਦਿੱਲੀ, 20 ਨਵੰਬਰ –  ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹਵਾ ਦੀ ਗੁਣਵੱਤਾ ਮੁੜ ਤੋਂ ਖਰਾਬ ਹੋ ਗਈ ਹੈ। ਇਥੇ ਹਵਾ ਦੀ ਗੁਣਵੱਤਾ 250 ਦੇ ਅੰਕੜੇ ਨੂੰ ਪਾਰ ਕਰ ਗਈ ...

ਸੂਬਾ ਸਰਕਾਰ ਪੰਜਾਬ ਰੋਡਵੇਜ਼ ਅਤੇ ਪਨਬਸ ‘ਚ ਬੱਸ ਟ੍ਰੈਕਿੰਗ ਸਿਸਟਮ ਸ਼ੁਰੂ ਕਰਨ ਲਈ ਪੂਰੀ ਤਰਾਂ ਤਿਆਰ: ਸ੍ਰੀਮਤੀ ਰਜ਼ੀਆ ਸੁਲਤਾਨਾ

ਸੂਬਾ ਸਰਕਾਰ ਪੰਜਾਬ ਰੋਡਵੇਜ਼ ਅਤੇ ਪਨਬਸ ‘ਚ ਬੱਸ ਟ੍ਰੈਕਿੰਗ ਸਿਸਟਮ ਸ਼ੁਰੂ ਕਰਨ ਲਈ ਪੂਰੀ ਤਰਾਂ ਤਿਆਰ: ਸ੍ਰੀਮਤੀ ਰਜ਼ੀਆ ਸੁਲਤਾਨਾ

ਟ੍ਰਾਂਸਪੋਰਟ ਮੰਤਰੀ ਵੱਲੋਂ ਜੀ.ਪੀ.ਐਸ. ਆਧਾਰਿਤ ਬੱਸ ਟਰੈਕਿੰਗ ਸਿਸਟਮ ਦੇ ਕੰਮ ਕਾਜ ਦੀ ਸਮੀਖਿਆ ਪੰਜਾਬ ਰੋਡਵੇਜ਼ ਅਤੇ ਪਨਬਸ ਦੇ 18 ਡਿੱਪੂਆਂ ਵਿੱਚ ਲਗਾਇਆ ਜਾਵੇਗਾ ਇਹ ਸਿਸਟਮ ਨੇੜਲੇ ਭਵਿੱਖ ਵਿੱਚ ਪੀ.ਆਰ.ਟੀ.ਸੀ. ਅਤੇ ...

Ensure disposal off cases under Maintenance & Welfare of Parents & Senior Citizens Act, 2007 within 3 months- Razia Sultana

ਪੰਜਾਬ ਰੋਡਵੇਜ਼ ਅਤੇ ਪਨਬਸ ‘ਚ ਬੱਸ ਟ੍ਰੈਕਿੰਗ ਸਿਸਟਮ ਹੋਵੇਗਾ ਸ਼ੁਰੂ : ਰਜ਼ੀਆ ਸੁਲਤਾਨਾ

ਟ੍ਰਾਂਸਪੋਰਟ ਮੰਤਰੀ ਵੱਲੋਂ ਜੀ.ਪੀ.ਐਸ. ਆਧਾਰਿਤ ਬੱਸ ਟਰੈਕਿੰਗ ਸਿਸਟਮ ਦੇ ਕੰਮ ਕਾਜ ਦੀ ਸਮੀਖਿਆ ਪੰਜਾਬ ਰੋਡਵੇਜ਼ ਅਤੇ ਪਨਬਸ ਦੇ 18 ਡਿੱਪੂਆਂ ਵਿੱਚ ਲਗਾਇਆ ਜਾਵੇਗਾ ਇਹ ਸਿਸਟਮ ਨੇੜਲੇ ਭਵਿੱਖ ਵਿੱਚ ਪੀ.ਆਰ.ਟੀ.ਸੀ. ਅਤੇ ...

ਔਰਤਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਵੱਖਰੇ ਪੁਲੀਸ ਮੁਲਾਜ਼ਮ ਨਿਯੁਕਤ ਹੋਣ: ਮਨੀਸ਼ਾ ਗੁਲਾਟੀ

ਅੰਮ੍ਰਿਤਸਰ ਦੇ ਕੰਪਨੀਬਾਗ ਚ ਦਾਖਲ ਹੋਇਆ ਬਾਰਾਸਿੰਗਾ

          ਜੰਗਲਾਤ  ਵਿਭਾਗ ਕਾਬੂ ਕਰਨ ਚ ਰੁੱਝੀ ਅੰਮ੍ਰਿਤਸਰ 20 ਨਵੰਬਰ (ਵਿਸ਼ਵ ਵਾਰਤਾ) : ਅੰਮ੍ਰਿਤਸਰ ਦੇ ਕੰਪਨੀਬਾਗ ਚ ਦਾਖਲ ਹੋਇਆ ਬਾਰਾਸਿੰਗਾ । ਜੰਗਲਾਤ ਵਿਭਾਗ ਜਲਦ ਤੋ ਜਲਦ ...

ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ 17 ਫਰਵਰੀ ਤੋਂ, ਹਰਿਮੰਦਰ ਸਾਹਿਬ ਵੀ ਹੋਣਗੇ ਨਤਮਸਤਕ

ਟੋਰਾਂਟੋ : ਟਰੂਡੋ ਸਰਕਾਰ ਦਾ ਸਹੁੰ ਚੁੱਕ ਸਮਾਗਮ ਅੱਜ

ਬਰੈਂਪਟਨ: ਕੈਨੇਡਾ ਵਿੱਚ ਨਵੀਂ ਸਰਕਾਰ ਦਾ ਗਠਨ ਅੱਜ ਹੋਣ ਜਾ ਰਿਹਾ ਹੈ। ਜਸਟਿਨ ਟਰੂਡੋ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਉਨ੍ਹਾਂ ਦੀ ਲਿਬਰਲ ਪਾਰਟੀ ਘੱਟ ਗਿਣਤੀ ਸਰਕਾਰ ਦਾ ਗਠਨ ਕਰੇਗੀ, ...

Page 28 of 50 1 27 28 29 50

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ