🙏🌸 ਅੱਜ ਦਾ ਵਿਚਾਰ 🌸🙏
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸੰਗਰੂਰ ਦਾ ਭਖਿਆ ਸਿਆਸੀ ਦੰਗਲ – ਸਿਮਰਨਜੀਤ ਮਾਨ ਦੇ ਬਿਆਨ ਤੇ ਮੀਤ ਹੇਅਰ ਨੇ ਦਿੱਤਾ ਜਵਾਬ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸ਼ਾਰਟ ਸਰਕਟ ਦੇ ਕਾਰਨ ਲੱਗੀ ਅੱਗ, 20 ਏਕੜ ਤੋਂ ਜਿਆਦਾ ਫਸਲ ਸੜ ਕੇ ਸਵਾਹ
ਉੱਘੇ ਸਮਾਜ ਸੇਵਕ ਮੋਨੀਸ਼ ਬਹਿਲ ਬਣੇ ਸਟੇਟ ਚੋਕਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ
ਮਾਝੇ ‘ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ ‘ਚ ‘ਆਪ’ ਦੀ ਚੋਣ ਮੁਹਿੰਮ ਕੀਤੀ ਸ਼ੁਰੂ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
WishavWarta -Web Portal - Punjabi News Agency

Day: November 14, 2019

ਬ੍ਰਹਮ ਮਹਿੰਦਰਾ ਵਲੋਂ ਜਗਰਾਓ-ਰਾਏਕੋਟ ਰੋਡ ਦੇ ਇੱਕ ਹਿੱਸੇ ਦੀ ਜਾਂਚ ਕਰਾਉਣ ਦਾ ਭਰੋਸਾ

ਸੁਣੋ: ਜੇਲ ਚੋਂ ਰਿਹਾਅ ਹੋਣ ਤੋਂ ਬਾਅਦ ਮਨਜੀਤ ਧਨੇਰ ਨੇ ਕੀ ਕਿਹਾ..

ਪੰਜਾਬ ਦੇ ਗਵਰਨਰ ਦੇ ਹੁਕਮਾਂ ਤੇ ਮਨਜੀਤ ਧਨੇਰ ਨੂੰ ਬਰਨਾਲਾ ਦੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਹੈ ਮਨਜੀਤ ਧਨੇਰ ਦਾ ਰਿਹਾਅ ਹੋਣ ਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਤੇ ਹੋਰ ਜਨਤਕ ...

ਸੁਲਤਾਨਪੁਰ ਲੋਧੀ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪੰਮਾ ਡੂੰਮੇਵਾਲ ਨੇ ਆਪਣੀ ਸੁਰੀਲੀ ਆਵਾਜ਼ ਨਾਲ ਦਰਸ਼ਕ ਕੀਲ੍ਹੇ

ਸੁਲਤਾਨਪੁਰ ਲੋਧੀ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪੰਮਾ ਡੂੰਮੇਵਾਲ ਨੇ ਆਪਣੀ ਸੁਰੀਲੀ ਆਵਾਜ਼ ਨਾਲ ਦਰਸ਼ਕ ਕੀਲ੍ਹੇ

  ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ, ਸ਼ੋਅ ਦੀ ਇਕ ਝਲਕ ਪਾਉਣ ਲਈ ਹਜ਼ਾਰਾਂ ਦੀ ਤਦਾਦ ਵਿੱਚ ਸ਼ਰਧਾਲੂ ਹੋਏ ਇਕੱਠੇ 15 ਨਵੰਬਰ ਦੀ ਸਾਮ ਨੂੰ ਹੋਵੇਗੀ ਲਾਈਟ ਅਤੇ ਸਾਊਂਡ ਸ਼ੋਅ ਦੀ ...

ਸੁਲਤਾਨਪੁਰ ਲੋਧੀ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪੰਮਾ ਡੂੰਮੇਵਾਲ ਨੇ ਆਪਣੀ ਸੁਰੀਲੀ ਆਵਾਜ਼ ਨਾਲ ਦਰਸ਼ਕ ਕੀਲ੍ਹੇ

ਸੁਲਤਾਨਪੁਰ ਲੋਧੀ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪੰਮਾ ਡੂੰਮੇਵਾਲ ਨੇ ਆਪਣੀ ਸੁਰੀਲੀ ਆਵਾਜ਼ ਨਾਲ ਦਰਸ਼ਕ ਕੀਲ੍ਹੇ

  ਸੁਲਤਾਨਪੁਰ ਲੋਧੀ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪੰਮਾ ਡੂੰਮੇਵਾਲ ਨੇ ਆਪਣੀ ਸੁਰੀਲੀ ਆਵਾਜ਼ ਨਾਲ ਦਰਸ਼ਕ ਕੀਲ੍ਹੇ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ, ਸ਼ੋਅ ਦੀ ਇਕ ਝਲਕ ਪਾਉਣ ਲਈ ਹਜ਼ਾਰਾਂ ...

ਮਨਜੀਤ ਸਿੰਘ ਧਨੇਰ ਦੀ ਸਜਾ ਮੁਆਫ਼ੀ ਦੇ ਹੁਕਮ ਜਾਰੀ

ਮਨਜੀਤ ਧਨੇਰ ਦੀ ਰਿਹਾਈ ਦੇ ਹੁਕਮ ਪੁੱਜੇ ਬਰਨਾਲਾ ਜੇਲ੍ਹ

ਚੰਡੀਗੜ, 14 ਨਵੰਬਰ (ਵਿਸ਼ਵ ਵਾਰਤਾ) - ਮਨਜੀਤ ਸਿੰਘ ਧਨੇਰ ਦੀ ਰਿਹਾਈ ਦੇ ਮਾਮਲੇ ਸਬੰਧੀ ਆਦੇਸ਼ ਬਰਨਾਲਾ ਜੇਲ੍ਹ ਵਿੱਚ ਪੁੱਜ ਗਏ ਹਨ, ਜਿਸ ਕਾਰਨ ਹੁਣ ਇਸ ਲੋਕ ਆਗੂ ਦੀ ਰਿਹਾਈ ਭਲਕੇ ...

ਭਾਰਤੀ ਰੇਲਵੇ ਦੇ ਟਾਇਮ ਟੇਬਲ ‘ਚ ਇੱਕ ਨਵੰਬਰ ਤੋਂ ਹੋਣਗੇ ਵੱਡੇ ਬਦਲਾਅ

ਜੈਤੋ ਵਿਖੇ ਕਿਸਾਨਾਂ ਨੇ ਰੇਲ ਆਵਾਜਾਈ ਨੂੰ ਕੀਤਾ ਠੱਪ

ਜੈਤੋ, 14 ਨਵੰਬਰ (ਰਘੂਨੰਦਨ ਪਰਾਸ਼ਰ/ਵਿਸ਼ਵ ਵਾਰਤਾ) ਅੱਜ ਕਿਸਾਨਾਂ ਨੇ ਜੈਤੋ ਵਿਖੇ ਕਰੀਬ ਸਾਢੇ ਚਾਰ ਵਜੇ ਤੋਂ ਰੇਲਵੇ ਲਾਈਨ ਓਪਰ ਧਰਨਾ ਸ਼ੂਰੂ ਕਰ ਦਿੱਤਾ ਗਿਆ ਹੈ। ਇਸ ਕਾਰਨ ਬਠਿੰਡਾ ਅਤੇ ਫਿਰੋਜ਼ਪੁਰ ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਹਰਿਆਣਾ ਮੰਤਰੀ ਮੰਡਲ ਵਿਚ ਵਿਭਾਗਾਂ ਦੀ ਹੋਈ ਵੰਡ, ਜਾਣੋ ਕਿਸ ਨੂੰ ਕੀ ਮਿਲਿਆ

ਚੰਡੀਗੜ੍ਹ, 14 ਨਵੰਬਰ- ਹਰਿਆਣਾ ਮੰਤਰੀ ਮੰਡਲ ਵਿਚ ਅੱਜ ਵਿਭਾਗਾਂ ਦੀ ਵੰਡ ਕੀਤੀ ਗਈ। ਅਨਿਲ ਵਿਜ ਨੂੰ ਗ੍ਰਹਿ ਮੰਤਰੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਕੰਵਰਪਾਲ ਗੁਰਜਰ ਨੂੰ ਸਿੱਖਿਆ ਮੰਤਰੀ, ਮੂਲ ...

11137178 tonnes paddy procured in Punjab

ਝੋਨੇ ਦੀ ਖ਼ਰੀਦ ਦਾ ਅੰਕੜਾ ਪਿਛਲੇ ਸਾਲ ਤੋਂ ਪਾਰ

6 ਜ਼ਿਲਿ•ਆਂ ਵਿੱਚ 100 ਫੀਸਦੀ ਚੁਕਾਈ ਮੁਕੰਮਲ 23485.35 ਕਰੋੜ ਰੁਪਏ ਦੀ ਕੀਤੀ ਅਦਾਇਗੀ ਘੱਟੋ-ਘੱਟ ਸਮਰਥਨ ਮੁੱਲ ਦਾ 1055840 ਕਿਸਾਨਾਂ ਨੂੰ ਮਿਲਿਆ ਲਾਭ ਚੰਡੀਗੜ, 14 ਨਵੰਬਰ : ਸਾਉਣੀ ਮੰਡੀਕਰਨ ਸੀਜ਼ਨ 2019-20 ...

ਫਲ ਅਤੇ ਸਬਜ਼ੀ ਮੰਡੀਆਂ ਦੀ ਚੈਕਿੰਗ ਜਾਰੀ – 35.68 ਕੁਇੰਟਲ ਨਾ ਖਾਣਯੋਗ ਫਲ ਅਤੇ ਸਬਜ਼ੀਆਂ ਨਸ਼ਟ

ਫਲ ਅਤੇ ਸਬਜ਼ੀ ਮੰਡੀਆਂ ਦੀ ਚੈਕਿੰਗ ਜਾਰੀ – 35.68 ਕੁਇੰਟਲ ਨਾ ਖਾਣਯੋਗ ਫਲ ਅਤੇ ਸਬਜ਼ੀਆਂ ਨਸ਼ਟ

ਲਗਾਤਾਰ ਛਾਪੇਮਾਰੀਆਂ ਨੇ ਗੈਰ ਮਿਆਰੀ ਫਲ ਅਤੇ ਸਬਜੀਆਂ ਵੇਚਣ ਵਾਲਿਆਂ ਨੂੰ ਪਾਈ ਠੱਲ• : ਕੇ.ਐਸ. ਪੰਨੂੰ ਚੰਡੀਗੜ੍ਰ, 14 ਨਵੰਬਰ : ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਵੀਜ਼ਨਲ, ਜ਼ਿਲ•ਾ ਅਤੇ ਮਾਰਕੀਟ ਕਮੇਟੀ ਪੱਧਰ ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ