26 ਜਨਵਰੀ ਨੂੰ ਸਮਾਰਟ ਫੋਨ ਵੰਡੇਗੀ ਕੈਪਟਨ ਸਰਕਾਰ by Wishavwarta December 2, 2019 0 ਚੰਡੀਗੜ੍ਹ, 2 ਦਸੰਬਰ – ਪੰਜਾਬ ਸਰਕਾਰ 26 ਜਨਵਰੀ ਤੋਂ ਨੌਜਵਾਨਾਂ ਲਈ ਸਮਾਰਟ ਫੋਨ ਦੇਣ ਜਾ ਰਹੀ ਹੈ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਟਵੀਟ ਕਰਦਿਆਂ ਕਿਹਾ ਹੈ ਕਿ ਉਹ ...
ਪੰਜਾਬ ਸਰਕਾਰ ਵੱਲੋਂ ਇਲੈਕਟ੍ਰਾਨਿਕ ਬੱਸਾਂ ਚਲਾਉਣ ਬਾਰੇ ਜਾਪਾਨ ਨਾਲ ਗੱਲਬਾਤ by Wishavwarta December 2, 2019 0 ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ)-2019 ਵਿੱਚ ਜਾਪਾਨ ਨਾਲ ਇਸ ਬਾਰੇ ਵਿਸਥਾਰ ਵਿੱਚ ਚਰਚਾ ਹੋਣ ਦੀ ਆਸ ਚੰਡੀਗੜ, 2 ਦਸੰਬਰ: ਪੰਜਾਬ ਸਰਕਾਰ ਵੱਲੋਂ ਚੰਡੀਗੜ ਤੋਂ ਪਟਿਆਲਾ ਤੱਕ ਅਜ਼ਮਾਇਸ਼ੀ ਤੌਰ ’ਤੇ ...
ਆੜਤੀਆ ਆਤਮ-ਹੱਤਿਆ ਕੇਸ ਵਿੱਚ ਖ਼ੁਰਾਕ ਇੰਸਪੈਕਟਰ ਤੇ ਏ.ਐਫ.ਐਸ.ਓ ਮੁਅੱਤਲ by Wishavwarta December 2, 2019 0 ਚੰਡੀਗੜ, 2 ਦਸੰਬਰ: ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ, ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਆੜਤੀਆ ਐਸੋਸੀਏਸ਼ਨ ਦੇ ਵਫ਼ਦ ਨੂੰ ਦੱਸਿਆ ਕਿ ਵਿਭਾਗ ਵਲੋਂ ...
ਕੈਪਟਨ ਅਮਰਿੰਦਰ ਨੇ ਪਿਊਸ਼ ਗੋਇਲ ਨੂੰ ਪੱਤਰ ਲਿਖ ਕੇ ਸਰਹੱਦੀ ਤੇ ਕੰਢੀ ਖੇਤਰਾਂ ਵਿੱਚ ਉਦਯੋਗ ਲਈ ਵਿਸ਼ੇਸ਼ ਰਿਆਇਤਾਂ ਮੰਗੀਆਂ by Wishavwarta December 2, 2019 0 ਚੰਡੀਗੜ•, 2 ਦਸੰਬਰ:ਪੰਜਾਬ ਵਿੱਚ ਖਾਸ ਤੌਰ 'ਤੇ ਸਰਹੱਦੀ ਜ਼ਿਲਿ•ਆਂ ਤੇ ਕੰਢੀ ਇਲਾਕਿਆਂ ਵਿੱਚ ਨਿਵੇਸ਼ ਅਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਕੇਂਦਰ ਸਰਕਾਰ ਕੋਲੋਂ ਵਿਸ਼ੇਸ਼ ਰਿਆਇਤਾਂ ਦੀ ਮੰਗ ਨੂੰ ਦੁਹਰਾਉਂਦਿਆਂ ਮੁੱਖ ...
ਬੀਐਡ-ਟੈਟ ਪਾਸ ਯੋਗ ਉਮੀਦਵਾਰ ਲਈ ਬੀ.ਏ ‘ਚ 55 ਫ਼ੀਸਦੀ ਅੰਕਾਂ ਦੀ ਸ਼ਰਤ ਖ਼ਤਮ ਕਰੇ ਸਰਕਾਰ – ਆਪ by Wishavwarta December 2, 2019 0 ਯੋਗ ਉਮੀਦਵਾਰਾਂ ਨੂੰ ਸਾਜ਼ਿਸ਼ ਤਹਿਤ ਨੌਕਰੀ ਤੋਂ ਵਾਂਝਾ ਰੱਖ ਰਹੀ ਹੈ ਕੈਪਟਨ ਸਰਕਾਰ- ਪ੍ਰਿੰਸੀਪਲ ਬੁੱਧ ਰਾਮ 'ਆਪ' ਦੀ ਸਰਕਾਰ ਬਣਨ 'ਤੇ ਖ਼ਤਮ ਹੋਣਗੀਆਂ ਬੇਲੋੜੀਆਂ ਸ਼ਰਤਾਂ- ਬੀਬੀ ਸਰਬਜੀਤ ਕੌਰ ਮਾਣੂੰਕੇ ਚੰਡੀਗੜ੍ਹ, ...
ਪੰਜਾਬ ਮੰਤਰੀ ਮੰਡਲ ਵੱਲੋਂ ਨਿਵੇਸ਼ ਤੇ ਰੋਜ਼ਗਾਰ ਉਤਪਤੀ ਲਈ ਵੱਖ-ਵੱਖ ਐਕਟਾਂ ਵਿੱਚ ਸੋਧਾਂ ਨੂੰ ਮਨਜ਼ੂਰੀ by Wishavwarta December 2, 2019 0 ਫੈਕਟਰੀਜ਼ ਐਕਟ 1948, ਇੰਡਸਟਰੀਜ਼ ਡਿਸਪਿੳੂਟ ਐਕਟ 1947 ਤੇ ਕੰਟਰੈਕਟ ਲੇਬਰ (ਰੈਗੂਲੇਸ਼ਨਜ਼ ਐਂਡ ਅਬੌਲੇਸ਼ਨ) ਐਕਟ 1970 ਵਿੱਚ ਕੀਤੀਆਂ ਸੋਧਾਂ ਐਮ.ਐਸ.ਐਮ.ਈਜ਼ ਲਈ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਰਾਈਟ ਟੂ ਬਿਜ਼ਨਸ ਐਕਟ 2019 ...
‘ਆਪ’ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਅਹੁਦੇਦਾਰ ਐਲਾਨੇ by Wishavwarta December 2, 2019 0 ਆਬਜ਼ਰਵਰ ਸਤਵੀਰ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਮਾਸਟਰ ਹਰਦਿਆਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਸ੍ਰੀ ਅਨੰਦਪੁਰ ਸਾਹਿਬ 2 ਦਸੰਬਰ - ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ...
ਪਰਸੋਂ ਫਿਰ ਹੋਵੇਗੀ ਪੰਜਾਬ ਕੈਬਨਿਟ ਮੀਟਿੰਗ by Wishavwarta December 2, 2019 0 ਚੰਡੀਗੜ੍ਹ, 2 ਦਸੰਬਰ – ਪੰਜਾਬ ਮੰਤਰੀ ਮੰਡਲ ਦੀ ਇੱਕ ਬੈਠਕ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕਈ ਅਹਿਮ ਫੈਸਲੇ ਗਏ। ਇਸ ਦੌਰਾਨ ਪੰਜਾਬ ਮੰਤਰੀ ...
ਪੰਜਾਬ ਮੰਤਰੀ ਮੰਡਲ ਵੱਲੋਂ ਉਦਯੋਗਿਕ ਵਿਕਾਸ ਲਈ ਪੰਚਾਇਤਾਂ ਤੋਂ ਸ਼ਾਮਲਾਤ ਜ਼ਮੀਨ ਖਰੀਦ ਨਿਯਮਾਂ ਵਿੱਚ ਸੋਧ ਨੂੰ ਸਿਧਾਂਤਕ ਪ੍ਰਵਾਨਗੀ by Wishavwarta December 2, 2019 0 ਚੰਡੀਗੜ, 2 ਦਸੰਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ‘ਦਾ ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਰੂਲਜ਼, 1964’ ਵਿੱਚ ਸੋਧ ਕਰਨ ਦੀ ਸਿਧਾਂਤਕ ਤੌਰ ’ਤੇ ਮਨਜ਼ੂਰੀ ...
ਖਰੀਫ ਮਾਰਕੀਟਿੰਗ ਸੀਜ਼ਨ 2019-20 ਦੌਰਾਨ 163.49 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖਰੀਦ :ਆਸ਼ੂ by Wishavwarta December 2, 2019 0 ਚੰਡੀਗੜ, 2 ਦਸੰਬਰ:ਖਰੀਫ ਮਾਰਕੀਟਿੰਗ ਸੀਜ਼ਨ 2019-20 ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿਚ 163.49 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਜਿਸ ਦੀ ਖਰੀਦ ਸੂਬੇ ਦੀਆਂ ਖਰੀਦ ਏਜੰਸੀਆਂ ਵਲੋਂ ਨਿਰਧਾਰਤ ਸਮੇਂ ...