ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸੰਗਰੂਰ ਦਾ ਭਖਿਆ ਸਿਆਸੀ ਦੰਗਲ – ਸਿਮਰਨਜੀਤ ਮਾਨ ਦੇ ਬਿਆਨ ਤੇ ਮੀਤ ਹੇਅਰ ਨੇ ਦਿੱਤਾ ਜਵਾਬ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸ਼ਾਰਟ ਸਰਕਟ ਦੇ ਕਾਰਨ ਲੱਗੀ ਅੱਗ, 20 ਏਕੜ ਤੋਂ ਜਿਆਦਾ ਫਸਲ ਸੜ ਕੇ ਸਵਾਹ
ਉੱਘੇ ਸਮਾਜ ਸੇਵਕ ਮੋਨੀਸ਼ ਬਹਿਲ ਬਣੇ ਸਟੇਟ ਚੋਕਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ
ਮਾਝੇ ‘ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ ‘ਚ ‘ਆਪ’ ਦੀ ਚੋਣ ਮੁਹਿੰਮ ਕੀਤੀ ਸ਼ੁਰੂ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸਮੁੱਚੀਆ ਪੰਥਕ ਜਥੇਬੰਦੀਆਂ ਨੂੰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਦਦ ਕਰਨੀ ਚਾਹੀਦੀ ਹੈ : ਜਥੇਦਾਰ ਗੁਰਿੰਦਰ ਸਿੰਘ ਬਾਜਵਾ
ਚੰਡੀਗੜ੍ਹ ਵਿੱਚ Amazon.in ‘ਤੇ ਘਰ, ਰਸੋਈ ਅਤੇ ਆਊਟਡੋਰ ਕਾਰੋਬਾਰ ਲਈ ਤਿਮਾਹੀ-ਦਰ-ਤਿਮਾਹੀ ਦੋਹਰੇ ਅੰਕਾਂ ਦਾ ਵਾਧਾ ਦੇਖਣ ਨੂੰ ਮਿਲਿਆ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ
WishavWarta -Web Portal - Punjabi News Agency

Day: February 14, 2020

ਡਾ. ਓਬਰਾਏ ਹੁਣ ਦੁਬਈ ‘ਚ ਫਸੇ 29 ਨੌਜਵਾਨਾਂ ਨੂੰ ਆਪਣੇ ਖਰਚ ਤੇ ਲੈ ਕੇ ਆਉਣਗੇ ਭਾਰਤ

ਡਾ. ਓਬਰਾਏ ਹੁਣ ਦੁਬਈ ‘ਚ ਫਸੇ 29 ਨੌਜਵਾਨਾਂ ਨੂੰ ਆਪਣੇ ਖਰਚ ਤੇ ਲੈ ਕੇ ਆਉਣਗੇ ਭਾਰਤ

ਮਾਮਲਾ ਕੰਪਨੀ ਮਾਲਕ ਵੱਲੋਂ ਧੋਖਾ ਦਿੱਤੇ ਜਾਣ ਦਾ ... 8 ਨੌਜਵਾਨ ਨਾਲ ਡਾ.ਓਬਰਾਏ ਕੱਲ੍ਹ ਪਹੁੰਚਣਗੇ ਮੋਹਾਲੀ ਹਵਾਈ ਅੱਡੇ ਤੇ ਕੰਪਨੀ ਦੀ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਹੀ ਅਰਬ ਦੇਸ਼ਾਂ 'ਚ ...

CM mourns death of noted nephrologist Dr. K.S. Chugh

ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਪੁਲਵਾਮਾ ਹਮਲੇ ਦੇ ਚਾਰ ਸ਼ਹੀਦਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਚੁੱਕੀ ਹੈ ਪੰਜਾਬ ਸਰਕਾਰ

ਸ਼ਹੀਦਾਂ ਦੇ ਵਾਰਸਾਂ ਨੂੰ ਯੋਗ ਹੋਣ 'ਤੇ ਨੌਕਰੀਆਂ ਦੇਣ ਦਾ ਭਰੋਸਾ ਚੰਡੀਗੜ੍ਹ, 14 ਫਰਵਰੀ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਰੱਖਿਆ ਸੈਨਾਵਾਂ ਭਲਾਈ ਵਿਭਾਗ ਪੁਲਵਾਮਾ ਹਮਲੇ ਦੇ ਚਾਰ ...

ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਗਏ 17 ਦਿਨ ਦੀ ਛੁੱਟੀ ’ਤੇ

ਡੀਜੀਪੀ ਦਿਨਕਰ ਗੁਪਤਾ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਸੁਰੱਖਿਆ ਸਬੰਧੀ ਸਮੀਖਿਆ

੍ਹ        ਸੁਰੱਖਿਆ ਬਾਰੇ ਤੱਥਾਂ ਤੇ ਤਾਜ਼ਾ ਧਮਕੀਆਂ ਦੇ ਮੱਦੇਨਜਰ ਖੇਤਰੀ ਅਧਿਕਾਰੀਆਂ ਨੂੰ ਵਧੇਰੇ ਕਾਰਜਸ਼ੀਲ ਹੋਣ ਦੇ ਹੁਕਮ ੍ਹ        ਪੁਲਿਸ ਦੀ ਜਨਤਕ ਮਿੱਤਰਤਾ ਨੀਤੀ ਤਹਿਤ ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਪੰਜਾਬ ਸਿਵਲ ਸਰਵਿਸਿਜ਼ (ਜੁਡੀਸ਼ੀਅਲ) ‘ਚ ਫਰੀਦਕੋਟ ਦੀ ਲਵਪ੍ਰੀਤ ਨੇ ਪੰਜਾਬ ਭਰ ‘ਚੋਂ ਹਾਸਿਲ ਕੀਤਾ 5ਵਾਂ ਸਥਾਨ

ਚੰਡੀਗੜ੍ਹ, 14 ਫਰਵਰੀ – ਪੰਜਾਬ ਸਿਵਲ ਸਰਵਿਸਿਜ਼ (ਜੁਡੀਸ਼ੀਅਲ) ਦੀ ਪ੍ਰੀਖਿਆ ਵਿਚ ਫਰੀਦਕੋਟ ਦੀ ਲਵਪ੍ਰੀਤ ਕੌਰ ਬਰਾੜ ਨੇ ਆਪਣੇ ਮਾਪਿਆਂ ਦਾ ਮਾਣ ਨਾਲ ਸਿਰ ਉੱਚਾ ਕਰਦਿਆਂ ਸੂਬੇ ਭਰ ਵਿਚੋਂ 5ਵਾਂ ਸਥਾਨ ...

ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਲਈ ਸਿੱਖਿਆ, ਸਿਹਤ, ਪਾਣੀ ਤੇ ਬਿਜਲੀ ਵਰਗੇ ਪ੍ਰਮੁੱਖ ਖੇਤਰਾਂ ਨੂੰ ਤਰਜੀਹ ਦੇਣ ਦੇ ਆਦੇਸ਼

ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਲਈ ਸਿੱਖਿਆ, ਸਿਹਤ, ਪਾਣੀ ਤੇ ਬਿਜਲੀ ਵਰਗੇ ਪ੍ਰਮੁੱਖ ਖੇਤਰਾਂ ਨੂੰ ਤਰਜੀਹ ਦੇਣ ਦੇ ਆਦੇਸ਼

ਅਗਾਮੀ ਮੌਨਸੂਨ ਰੁੱਤ ਲਈ ਹੜਾਂ ਦੀ ਰੋਕਥਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਚੰਡੀਗੜ, 14 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਦੇ ਲੋਕਾਂ ਦੇ ...

ਜਨਗਣਨਾ 2021 ਦੀ ਸਫ਼ਲਤਾ ਲਈ ਰਾਜ ਪੱਧਰੀ ਕਾਨਫਰੰਸ,         ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਵੱਲੋਂ ਜਨਗਣਨਾ ਦੀ ਮਹੱਤਤਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ‘ਤੇ ਜ਼ੋਰ

ਜਨਗਣਨਾ 2021 ਦੀ ਸਫ਼ਲਤਾ ਲਈ ਰਾਜ ਪੱਧਰੀ ਕਾਨਫਰੰਸ,         ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਵੱਲੋਂ ਜਨਗਣਨਾ ਦੀ ਮਹੱਤਤਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ‘ਤੇ ਜ਼ੋਰ

ਚੰਡੀਗੜ੍ਹ, 14 ਫਰਵਰੀ        ਜਨਗਣਨਾ-2021 ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸ਼ੁੱਕਰਵਾਰ ਨੂੰ ਇਥੇ ਪੰਜਾਬ ਭਵਨ ਵਿਖੇ ਪੰਜਾਬ ਦੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਚੰਡੀਗੜ੍ਹ (ਯੂਟੀ) ...

Page 1 of 4 1 2 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ