ਜੰਕ ਫੂਡ ਅਤੇ ਖੰਡ ਦੇ ਸੇਵਨ ਕਾਰਨ ਬੱਚਿਆਂ ਵਿੱਚ ਵੱਧ ਰਹੀਆਂ ਹਨ ਜਿਗਰ ਦੀਆਂ ਬਿਮਾਰੀਆਂ 
ਕੀਨੀਆ ‘ਚ ਭਾਰੀ ਮੀਂਹ ਕਾਰਨ 32 ਲੋਕਾਂ ਦੀ ਮੌਤ
ਲੇਬਨਾਨ ‘ਚ ਇਜ਼ਰਾਇਲੀ ਹਵਾਈ ਹਮਲਿਆਂ ‘ਚ 2 ਦੀ ਮੌਤ, 3 ਜ਼ਖਮੀ
ਪਾਕਿਸਤਾਨ ‘ਚ ਭਾਰੀ ਮੀਂਹ ਕਾਰਨ 87 ਮੌਤਾਂ, 80 ਤੋਂ ਵੱਧ ਜ਼ਖਮੀ
ਕੈਮੀਕਲ ਪਲਾਂਟ ਨੂੰ ਅੱਗ ਲੱਗਣ ਕਾਰਨ 3 ਜ਼ਖਮੀ
ਕ੍ਰਿਕਟ ਸਟੇਡੀਅਮ ਚੰਡੀਗੜ੍ਹ ਨੂੰ ਬਣਾਇਆ ਆਰਜੀ ਜੇਲ੍ਹ
IPL 2024 ਦਾ ਅੱਜ ਹੋਵੇਗਾ ਆਗਾਜ਼
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
🙏🌸 ਅੱਜ ਦਾ ਵਿਚਾਰ 🌸🙏
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
WishavWarta -Web Portal - Punjabi News Agency

Day: March 1, 2020

ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਉਣ ਲਈ ਇਕਜੁਟ ਹੋਣ ਸਮੂਹ ਪੰਜਾਬ ਹਿਤੈਸ਼ੀ- ਭਗਵੰਤ ਮਾਨ

ਪੰਜਾਬ ਨੂੰ ਮੁੜ ‘ਨੰਬਰ 1 ਸੂਬਾ’ ਬਣਾਉਣ ਲਈ ਇਕਜੁਟ ਹੋਣ ਸਮੂਹ ਪੰਜਾਬ ਹਿਤੈਸ਼ੀ- ਭਗਵੰਤ ਮਾਨ*

*ਭਾਜਪਾ ਦੇ ਯੂਥ ਆਗੂ ਗੁਰਤੇਜ ਪਨੂੰ ਸਮੇਤ ਸੈਂਕੜੇ ਸਾਥੀਆਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ, ਭਗਵੰਤ ਮਾਨ ਨੇ ਕੀਤਾ ਸਵਾਗਤ* *ਚੰਡੀਗੜ੍ਹ, 1 ਮਾਰਚ 2020* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ...

ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ/ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨਾਲ ਧੱਕਾ-ਮੁੱਕੀ/  ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਰੋਸ-ਪ੍ਰਦਰਸ਼ਨ 

ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ/ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨਾਲ ਧੱਕਾ-ਮੁੱਕੀ/  ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਰੋਸ-ਪ੍ਰਦਰਸ਼ਨ 

ਸੰਗਰੂਰ 1 ਮਾਰਚ (ਵਿਸ਼ਵ ਵਾਰਤਾ)-: ਪਿਛਲੇ 5 ਮਹੀਨਿਆਂ ਤੋਂ ਸੰਗਰੂਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ...

9ਵੇਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ ’ਤੇ ਸ਼੍ਰੋਮਣੀ ਕਮੇਟੀ ਦੀ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਕਬੱਡੀ ਅਕੈਡਮੀ ਦਾ ਕਬਜ਼ਾ, ਸਵਾ ਲੱਖ ਦਾ ਇਨਾਮ ਫੁੰਡਿਆ

9ਵੇਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ ’ਤੇ ਸ਼੍ਰੋਮਣੀ ਕਮੇਟੀ ਦੀ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਕਬੱਡੀ ਅਕੈਡਮੀ ਦਾ ਕਬਜ਼ਾ, ਸਵਾ ਲੱਖ ਦਾ ਇਨਾਮ ਫੁੰਡਿਆ

ਦੂਜੇ ਸਥਾਨ 'ਤੇ ਆਏ ਗੁਰਦੁਆਰਾ ਸੁਖਚੈਨਆਣਾ ਸਾਹਿਬ ਕਬੱਡੀ ਕਲੱਬ ਫਗਵਾੜਾ ਨੂੰ 1 ਲੱਖ ਨਾਲ ਨਿਵਾਜਿਆ ਕਬੱਡੀ ਕੋਚ ਮੇਜਰ ਸਿੰਘ ਸਹੇੜੀ ਨੂੰ ਮੋਟਰ ਸਾਈਕਲ ਭੇਟ ਖੰਨਾ, 2 ਮਾਰਚ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਮੋਦੀ ਸਰਕਾਰ ਦਾ ਬਜਟ ਕਿਸਾਨ ਅਤੇ ਪੰਜਾਬ ਵਿਰੋਧੀ : ਰਾਜਿੰਦਰ ਸਿੰਘ ਬਡਹੇੜੀ

ਭਾਜਪਾ ਦੇ ਇਸ਼ਾਰਿਆਂ ਤੇ ਨੱਚਣ ਵਾਲੀਆਂ ਹਿੰਦੂ ਸੰਸਥਾਵਾਂ ਜਿੰਮੇਵਾਰ ਹਨ-ਰਾਜਿੰਦਰ ਸਿੰਘ ਬਡਹੇੜੀ

1 ਮਾਰਚ (ਵਿਸ਼ਵ ਵਾਰਤਾ)- ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਅਤੇ ਡਾਇਰੈਕਟਰ ਪੰਜਾਬ ਮੰਡੀ ਬੋਰਡ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਕਿ ਦਿੱਲੀ ਵਿਖੇ ਵਾਪਰ ਰਹੀਆਂ ਮੰਦਭਾਗੀਆਂ ...

ਔਰਤਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਵੱਖਰੇ ਪੁਲੀਸ ਮੁਲਾਜ਼ਮ ਨਿਯੁਕਤ ਹੋਣ: ਮਨੀਸ਼ਾ ਗੁਲਾਟੀ

ਕਾਂਗਰਸੀ ਮੰਤਰੀਆਂ ਨੇ ਬਾਦਲ ਨੂੰ ਬੜ•ਕਾਂ ਮਾਰਨ ਦੀ ਬਜਾਏ ਨੂੰਹ ਦਾ ਮੋਦੀ ਸਰਕਾਰ ਤੋਂ ਅਸਤੀਫ਼ਾ ਲੈਣ ਦੀ ਦਿੱਤੀ ਸਲਾਹ

ਚੰਡੀਗੜ•, 1 ਮਾਰਚ ਕਾਂਗਰਸੀ ਮੰਤਰੀਆਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਲੀ ਹਿੰਸਾ ਉਤੇ ਮੋਦੀ ਸਰਕਾਰ ਵਿਰੁੱਧ ਬੜ•ਕਾਂ ਮਾਰਨ ਦੀ ਬਜਾਏ ਕੋਈ ਠੋਸ ਕਦਮ ਚੁੱਕਣ ਲਈ ਵੰਗਾਰਦਿਆਂ ਨਸੀਹਤ ...

ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਉਣ ਲਈ ਇਕਜੁਟ ਹੋਣ ਸਮੂਹ ਪੰਜਾਬ ਹਿਤੈਸ਼ੀ- ਭਗਵੰਤ ਮਾਨ

ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਉਣ ਲਈ ਇਕਜੁਟ ਹੋਣ ਸਮੂਹ ਪੰਜਾਬ ਹਿਤੈਸ਼ੀ- ਭਗਵੰਤ ਮਾਨ

ਭਾਜਪਾ ਦੇ ਯੂਥ ਆਗੂ ਗੁਰਤੇਜ ਪਨੂੰ ਸਮੇਤ ਸੈਂਕੜੇ ਸਾਥੀਆਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ, ਭਗਵੰਤ ਮਾਨ ਨੇ ਕੀਤਾ ਸਵਾਗਤ ਚੰਡੀਗੜ੍ਹ, 1 ਮਾਰਚ 2020 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ...

ਔਰਤਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਵੱਖਰੇ ਪੁਲੀਸ ਮੁਲਾਜ਼ਮ ਨਿਯੁਕਤ ਹੋਣ: ਮਨੀਸ਼ਾ ਗੁਲਾਟੀ

ਪੰਜਾਬ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਨੇ ਬਿਨਾਂ ਹਾਈਜੀਨ ਰੇਟਿੰਗ ਵਾਲੇ ਐਫ.ਬੀ.ਓਜ਼ ਤੋਂ ਭੋਜਨ ਦੀ ਆਨੀਲਾਈਨ ਸਪਲਾਈ ‘ਤੇ ਲਗਾਈ ਪਾਬੰਦੀ

• ਪਾਬੰਦੀ 3 ਤੋਂ ਘੱਟ ਹਾਈਜੀਨ ਰੇਟਿੰਗ ਵਾਲੇ ਐਫ.ਬੀ.ਓਜ਼ 'ਤੇ ਵੀ ਲਾਗੂ ਹੋਵੇਗੀ • ਬਿਨਾਂ ਰੇਟਿੰਗ ਵਾਲੇ ਐਫ.ਬੀ.ਓਜ਼ ਤੋਂ ਭੋਜਨ ਦੀ ਸਪਲਾਈ ਕਰਨ ਵਾਲੇ ਓ.ਐਫ.ਐਸ.ਏਜ਼ 'ਤੇ ਵੀ ਲਗਾਈ ਪਾਬੰਦੀ • ...

Sukhbir blasts police for protecting ‘Massarangarh’ guilty of violating Maryada at Ghallughara Sahib shrine

ਸੁਖਬੀਰ ਸਿੰਘ ਬਾਦਲ ਵੱਲੋਂ ਫੋਟੋ ਜਰਨਲਿਸਟ ਰਾਜੇਸ਼ ਭਾਂਬੀ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ/01 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸੀਨੀਅਰ ਫੋਟੋ ਜਰਨਲਿਸਟ ਰਾਜੇਸ਼ ਭਾਂਬੀ ਦੇ ਕਿਡਨੀ ਦੀ ਬੀਮਾਰੀ ਸਦਕਾ ਅਚਾਨਕ ਹੋਏ ਦੇਹਾਂਤ ਉੱਤੇ ਗਹਿਰਾ ਦੁੱਖ ਪ੍ਰਗਟ ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ