ਸੂਬੇ ਦੇ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਇਸ ਮੋਬਾਈਲ ਐਪ ਰਾਹੀਂ ਮਿਲੇਗੀ ਜਾਣਕਾਰੀ
ਚੰਡੀਗੜ੍ਹ•, 9 ਮਾਰਚ: ਨੋਵਲ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਾਵਧਾਨੀਆਂ ਵਰਤਣ ਬਾਰੇ ਸਮੇਂ ਸਮੇਂ ਉਤੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ...