ਦੋਸ਼ੀ ਕੈਦੀਆਂ ਨੂੰ ਛੇ ਹਫਦੇ ਦੀ ਪੈਰੋਲ ਅਤੇ ਹਵਾਲਾਤੀ ਕੈਦੀਆਂ ਨੂੰ ਛੇ ਹਫਤੇ ਦੀ ਅੰਤਰਿਮ ਜ਼ਮਾਨਤ ‘ਤੇ ਛੱਡਿਆ ਜਾਵੇਗਾ -ਰੰਧਾਵਾ
ਚੰਡੀਗੜ•, 26 ਮਾਰਚ( ਵਿਸ਼ਵ ਵਾਰਤਾ)-ਕੋਵਿਡ-19 ਜਿਹੀ ਮਹਾਂਮਾਰੀ ਦੇ ਵਧਦੇ ਪ੍ਰਕੋਮ ਦੇ ਚੱਲਦਿਆਂ ਸੂਬੇ ਦੀਆਂ ਜੇਲ•ਾਂ ਵਿੱਚ ਕੈਦੀਆਂ ਦਬਾਅ ਘਟਾਉਣ ਲਈ 6000 ਦੇ ਕਰੀਬ ਕੈਦੀਆਂ ਨੂੰ ਛੱਡਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ...