ਵਿਜੀਲੈਂਸ ਵੱਲੋਂ ਕਰਫਿਊ ਦੌਰਾਨ ਲੋੜਵੰਦਾਂ ਦੀ ਕੀਤੀ ਗਈ ਸਹਾਇਤਾ, 100 ਗਰੀਬ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ
ਚੰਡੀਗੜ੍ਹ, 30 ਮਾਰਚ: ਕਰਫਿਊ ਦੌਰਾਨ ਗਰੀਬ ਪਰਿਵਾਰਾਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਸੋਮਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਵਿਖੇ 100 ਗਰੀਬ ਪਰਿਵਾਰਾਂ ਨੂੰ 100 ...