ਵਿਜੀਲੈਂਸ ਵੱਲੋਂ ਮਾਨਸਾ ਸਿਵਲ ਹਸਪਤਾਲ ਦਾ ਐਸ.ਐਮ. ਓ ਗਿਰਫ਼ਤਾਰ, ਇੱਕ ਦਿਨ ਦੇ ਪੁਲਿਸ ਰਿਮਾਂਡ ਤੇ
ਮਾਨਸਾ 9 ਜੁਲਾਈ ( ਵਿਸ਼ਵ ਵਾਰਤਾ)-ਸਿਵਲ ਹਸਪਤਾਲ ਰਿਸ਼ਵਤਖੋਰੀ ਮਾਮਲੇ ਚ ਵਿਜੀਲੈਂਸ ਟੀਮ ਨਾਮਜਦ ਕੀਤੇ ਸਿਵਲ ਹਸਪਤਾਲ ਦੇ ਐਸ ਐਮ ਓ, ਡਾਕਟਰ ਅਸ਼ੋਕ ਕੁਮਾਰ ਨੂੰ ਵਿਜੀਲੈਂਸ ਵੱਲੋ ਗ੍ਰਿਫਤਾਰ ਕਰਨ ਉਪਰੰਤ ਮਾਨਯੋਗ ...