ਪੰਜਾਬ ਦੇ ਮੁੱਖ ਮੰਤਰੀ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੇ ਅਸਤੀਫ਼ੇ ਬਾਰੇ ਭੰਬਲਭੂਸਾ ਜਾਰੀ
ਚੰਡੀਗੜ੍ਹ 21 ਜੁਲਾਈ ( ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਦੇ ਅਸਤੀਫ਼ੇ ਨੂੰ ਲੈਕੇ ਅੱਜ ਅਫਵਾਹਾਂ ਦਾ ਜੋਰ ਗਰਮ ਰਿਹਾ ਹੈ ...