ਪੰਜਾਬ ‘ਚ ਘਰੇਲੂ ਏਕਾਂਤਵਾਸ ਅਤੇ ਰੈਸਟੋਰੈਂਟ/ਖਾਣ ਪੀਣ ਵਾਲੀਆਂ ਥਾਵਾਂ ‘ਤੇ ਸਮਾਜਿਕ ਦੂਰੀ ਦਾ ਉਲੰਘਣ ਕਰਨ ਵਾਲੇ ਨੂੰ 5000 ਰੁਪਏ ਜੁਰਮਾਨਾ ਹੋਵੇਗਾ
ਕੈਪਟਨ ਅਮਰਿੰਦਰ ਸਿੰਘ ਨੇ ਇਕੱਠਾਂ ਵਿੱਚ ਸਮਾਜਿਕ ਦੂਰੀ ਦੀਆਂ ਬੰਦਿਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਵੀ 10000 ਰੁਪਏ ਜੁਰਮਾਨਾ ਕਰਨ ਦਾ ਐਲਾਨ ਕੀਤਾ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਤੇ ਪ੍ਰਬੰਧਕਾਂ ਨੂੰ ...