ਪੰਜਾਬ ਤਕਨੀਕੀ ਸਿੱਖਿਆ ਵਿਭਾਗ ਕੋਵਿਡ-19 ਵਿਰੁੱਧ ਲੜਾਈ ਵਿੱਚ ਮੋਹਰੀ; ਆਈਟੀਆਈ ਦੀਆਂ ਲੜਕੀਆਂ ਨੇ 17 ਲੱਖ ਮਾਸਕ ਤਿਆਰ ਕੀਤੇ ਅਤੇ ਲੋੜਵੰਦਾਂ ਨੂੰ ਮੁਫ਼ਤ ਵੰਡੇ
ਤਕਨੀਕੀ ਸਿੱਖਿਆ ਮੰਤਰੀ ਚੰਨੀ ਨੇ ਵਿਦਿਆਰਥੀਆਂ ਅਤੇ ਸਟਾਫ ਦੀ ਕੀਤੀ ਸ਼ਲਾਘਾ; 148 ਲੜਕੀਆਂ ਅਤੇ 13 ਆਈ.ਟੀ.ਆਈਜ਼ ਨੂੰ ਦਿੱਤੇ ਪ੍ਰਸ਼ੰਸਾ ਪੱਤਰ ਚੰਡੀਗੜ, 4 ਅਗਸਤ( ਵਿਸ਼ਵ ਵਾਰਤਾ )- ਪੰਜਾਬ ਦੀਆਂ ਉਦਯੋਗਿਕ ਸਿਖਲਾਈ ...