ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅਣਮਿਥੇ ਸਮੇਂ ਦੇ ਕਿਸਾਨ ਘੋਲ਼ ਦੇ ਦਬਾਅ ਥੱਲੇ ਭਾਜਪਾ ਕਿਸਾਨ ਸੈੱਲ ਦੇ ਸੂਬਾ ਇੰਚਾਰਜ ਤਰਲੋਚਨ ਸਿੰਘ ਗਿੱਲ ਵੱਲੋਂ ਦੋ ਹੋਰ ਸਾਥੀਆਂ ਸਮੇਤ ਮੁੱਢਲੀ ਪਾਰਟੀ ਮੈਂਬਰਸ਼ਿਪ ਤੋਂ ਅਸਤੀਫਾ,ਘੋਲ਼ ਜਾਰੀ
ਚੰਡੀਗੜ੍ਹ 24 ਅਕਤੂਬਰ (ਵਿਸ਼ਵ ਵਾਰਤਾ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕੇਂਦਰ ਦੇ ਕਾਲ਼ੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੇ ਦਬਾਅ ਹੇਠਾਂ ਅੱਜ ਮੋਗਾ ਵਿਖੇ ਭਾਜਪਾ ਕਿਸਾਨ ਸੈੱਲ ਦੇ ਇੰਚਾਰਜ ਸੂਬਾ ...