ਮੁੱਖ ਮੰਤਰੀ ਤਰਫ਼ੋ ਉਹਨਾਂ ਦੇ ਓ.ਐਸ.ਡੀ ਅੰਕਿਤ ਬਾਂਸਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਲੌਂਗੋਵਾਲ ਤੋਂ ਲਿਆ ਮੰਗ ਪੱਤਰ
ਚੰਡੀਗੜ੍ਹ, 30 ਅਕਤੂਬਰ ( ਵਿਸ਼ਵ ਵਾਰਤਾ)-ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਾਹਮਣੇ ਧਰਨਾ ਲਗਾ ਕੇ ਬੈਠੇ ਵਿਅਕਤੀਆਂ ਵੱਲੋਂ 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ...