ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 ‘ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਆਧਾਰ ਕਾਰਡ ਬਨਾਉਣ ’ਚ ਕਪੂਰਥਲਾ ਜ਼ਿਲ੍ਹਾ ਸੂਬੇ ਭਰ ’ਚ ਮੋਹਰੀ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
WishavWarta -Web Portal - Punjabi News Agency

Day: November 5, 2020

ਚੰਡੀਗੜ੍ਹ ਦੀ ਦਫ਼ਤਰੀ ਭਾਸ਼ਾ ਪੰਜਾਬੀ ਲਾਗੂ ਕੀਤੀ ਜਾਵੇ : ਬਡਹੇੜੀ

Qualifier 1

  Delhi Capitals won the toss, choose to bowl Dubai 5 November (Wishav Warta) Delhi Capitals won the toss and choose to bowl against Mumbai Indians in the IPL T20,2020 ...

ਔਰਤਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਵੱਖਰੇ ਪੁਲੀਸ ਮੁਲਾਜ਼ਮ ਨਿਯੁਕਤ ਹੋਣ: ਮਨੀਸ਼ਾ ਗੁਲਾਟੀ

ਪੰਜਾਬ ਸਰਕਾਰ ਵਲੋਂ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੋਲਣ ਦਾ ਫੈਸਲਾਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ *ਪੰਜਾਬ ਸਰਕਾਰ ਵਲੋਂ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੋਲਣ ਦਾ ਫੈਸਲਾ* ਚੰਡੀਗੜ, 5 ਨਵੰਬਰ : ਪੰਜਾਬ ਸਰਕਾਰ ਨੇ 16 ਨਵੰਬਰ, 2020 ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਮੁੜ ਖੋਲਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸੂਬੇ ਦੀਆਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ 16 ਨਵੰਬਰ, 2020 ਤੋਂ ਮੁੜ ਖੋਲਣ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨਾਂ ਅੱਗੇ ਕਿਹਾ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ। ਇਹਨਾਂ ਸਾਰੀਆਂ ਸੰਸਥਾਵਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਕੇਂਦਰ ਸਰਕਾਰ ਦੇ ਸਬੰਧਤ ਮੰਤਰਾਲੇ ਦੀ ਸਲਾਹ ਨਾਲ ਆਪਣੇ ਸਬੰਧਤ ਪ੍ਰਬੰਧਕੀ ਵਿਭਾਗਾਂ ਵਲੋਂ ਤਿਆਰ ਕੀਤੀਆਂ ਸੁਰੱਖਿਆ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਪੈਂਦੀਆਂ ਉਚੇਰੀ ਸਿੱਖਿਆ ਸੰਸਥਾਵਾਂ, ਜੋ ਕਿ ਖੋਜ ਸਕਾਲਰ (ਪੀ.ਐਚਡੀ) ਅਤੇ ਸਾਇੰਸ ਤੇ ਤਕਨਾਲੋਜੀ ਨਾਲ ਸਬੰਧਤ ਹਨ, ਵਿੱਚ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ 15 ਨਵੰਬਰ, 2020 ਤੋਂ ਲੈਬਾਰਟਰੀਆਂ ਵਿੱਚ ਕੰਮ ਕਰਨ ਦੀ ਮੰਜ਼ੂਰੀ ਦਿੱਤੀ ਜਾ ਚੁੱਕੀ ਹੈ।

  *ਪੰਜਾਬ ਸਰਕਾਰ ਵਲੋਂ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੋਲਣ ਦਾ ਫੈਸਲਾ* ਚੰਡੀਗੜ, 5 ਨਵੰਬਰ( ਵਿਸ਼ਵ ਵਾਰਤਾ )- : ਪੰਜਾਬ ਸਰਕਾਰ ਨੇ 16 ਨਵੰਬਰ, 2020 ਤੋਂ ਕੰਟੇਨਮੈਂਟ ਜ਼ੋਨ ...

वज्र कोर कमाण्डर द्वारा आर्मी पब्लिक स्कूल, कपूरथला की नई बिल्डिंग का उद्घाटन

वज्र कोर कमाण्डर द्वारा आर्मी पब्लिक स्कूल, कपूरथला की नई बिल्डिंग का उद्घाटन कपूरथला : 05 नवंबर - कपूरथला मिलिट्री स्टेशन में आर्मी पब्लिक स्कूल की नयी बिल्डिंग का उद्घाटन ...

ਵਾਜਰਾ ਕੋਰ ਕਮਾਂਡਰ ਵੱਲੋਂ ਆਰਮੀ ਪਬਲਿਕ ਸਕੂਲ ਕਪੂਰਥਲਾ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ

ਵਾਜਰਾ ਕੋਰ ਕਮਾਂਡਰ ਵੱਲੋਂ ਆਰਮੀ ਪਬਲਿਕ ਸਕੂਲ ਕਪੂਰਥਲਾ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ

    ਵਾਜਰਾ ਕੋਰ ਕਮਾਂਡਰ ਵੱਲੋਂ ਆਰਮੀ ਪਬਲਿਕ ਸਕੂਲ ਕਪੂਰਥਲਾ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ ਕਪੂਰਥਲਾ : 05 ਨਵੰਬਰ( ਵਿਸ਼ਵ ਵਾਰਤਾ )-ਕਪੂਰਥਲਾ ਮਿਲਟਰੀ ਸਟੇਸ਼ਨ ਵਿਖੇ ਆਰਮੀ ਪਬਲਿਕ ਸਕੂਲ ...

CM mourns death of noted nephrologist Dr. K.S. Chugh

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅੱਜ ਦਿੱਤੇ ਜਾਣ ਵਾਲੇ ਲਾਈਵ ਭਾਸ਼ਨ ਮੁਲਤਵੀ

ਪੰਜਾਬ ਦੇ ਮੁੱਖ ਮੰਤਰੀ ਫਿਰ ਕੋਆਰਿਟਿਨ ਹੋਏ ਚੰਡੀਗੜ੍ਹ  5 ਨਵੰਬਰ ( ਵਿਸ਼ਵ ਵਾਰਤਾ )- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨੇ ਅੱਜ ਸ਼ਾਮ ਨੂੰ  7 ਵਜੇ ਲਾਈਵ ਹੋ ਕੇ  ...

कृषि बिलों का विरोध: किसान चुप नहीं बैठेंगे 

कृषि बिलों का विरोध: किसान चुप नहीं बैठेंगे 

कृषि बिलों का विरोध: किसान चुप नहीं बैठेंगे बंद के समर्थन में लगाया जाम जैतो,5 नवम्बर (रघुनंदन पराशर) कृषि कानूनों को वापस लेने और अन्य मांगों को लेकर किसानों की ...

Page 2 of 5 1 2 3 5

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

ਬਦਲੀਆਂ

Youtube

ਪੁਰਾਲੇਖ