ਪਾਕਿਸਤਾਨ ‘ਚ ਭਾਰੀ ਮੀਂਹ ਕਾਰਨ 87 ਮੌਤਾਂ, 80 ਤੋਂ ਵੱਧ ਜ਼ਖਮੀ
ਕੈਮੀਕਲ ਪਲਾਂਟ ਨੂੰ ਅੱਗ ਲੱਗਣ ਕਾਰਨ 3 ਜ਼ਖਮੀ
ਕ੍ਰਿਕਟ ਸਟੇਡੀਅਮ ਚੰਡੀਗੜ੍ਹ ਨੂੰ ਬਣਾਇਆ ਆਰਜੀ ਜੇਲ੍ਹ
IPL 2024 ਦਾ ਅੱਜ ਹੋਵੇਗਾ ਆਗਾਜ਼
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
🙏🌸 ਅੱਜ ਦਾ ਵਿਚਾਰ 🌸🙏
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਚੋਰੀ ਦੀਆਂ ਦੋ ਵੱਖ ਵੱਖ ਵਾਰਦਾਤਾਂ ਟ੍ਰੇਸ ਕਰਦੇ ਹੋਏ 05 ਦੋਸ਼ੀ ਕਾਬੂ ਕਰਕੇ ਚੋਰੀਸ਼ੁਦਾ ਸਮਾਨ ਕੀਤਾ ਬ੍ਰਾਮਦ
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
WishavWarta -Web Portal - Punjabi News Agency

Day: January 1, 2021

ਹੱਡ ਚੀਰਵੀਂ ਠੰਢ ਦੇ ਬਾਵਜੂਦ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਵਿੱਚ ਵੀ ਭਾਜਪਾ ਕਾਰਪੋਰੇਟ ਗੱਠਜੋੜ ਖਿਲਾਫ਼ 41 ਧਰਨੇ ਦਿਨੇ ਰਾਤ ਜਾਰੀ

ਹੱਡ ਚੀਰਵੀਂ ਠੰਢ ਦੇ ਬਾਵਜੂਦ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਵਿੱਚ ਵੀ ਭਾਜਪਾ ਕਾਰਪੋਰੇਟ ਗੱਠਜੋੜ ਖਿਲਾਫ਼ 41 ਧਰਨੇ ਦਿਨੇ ਰਾਤ ਜਾਰੀ

ਚੰਡੀਗੜ੍ਹ 1ਜਨਵਰੀ (ਵਿਸ਼ਵ ਵਾਰਤਾ ) ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਟਿਕਰੀ ਬਾਡਰ ਦਿੱਲੀ ਦੇ ਧਰਨੇ ‘ਚ ਹਜ਼ਾਰਾਂ ਔਰਤਾਂ ਸਮੇਤ ਲਾਮਿਸਾਲ ਠਾਠਾਂ ਮਾਰਦੇ ਇਕੱਠ ਤੋਂ ਇਲਾਵਾ ਪੰਜਾਬ ਵਿੱਚ ਵੀ ਭਾਜਪਾ ਕਾਰਪੋਰੇਟ ਗੱਠਜੋੜ ...

ਨਵੇਂ ਸਾਲ ਦੇ ਮੌਕੇ ਕਿਸਾਨਾਂ ਦੀ ਪੁੱਗਤ ਸਥਾਪਤੀ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ

ਨਵੇਂ ਸਾਲ ਦੇ ਮੌਕੇ ਕਿਸਾਨਾਂ ਦੀ ਪੁੱਗਤ ਸਥਾਪਤੀ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ

ਹਜ਼ਾਰਾਂ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਅਟੱਲ-- ਜੇਠੂਕੇ ਨਵੀਂ ਦਿੱਲੀ ,1ਜਨਵਰੀ (ਵਿਸ਼ਵ ਵਾਰਤਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਨਵੇਂ ਸਾਲ ਦੇ ਮੌਕੇ ਟਿੱਕਰੀ ਬਾਰਡਰ 'ਤੇ ਜੁੜੇ ਵਿਸ਼ਾਲ ਇਕੱਠ ਦੌਰਾਨ ਕਿਸਾਨਾਂ ਮਜ਼ਦੂਰਾਂ ...

ਪੁਲਿਸ ਵੱਲੋਂ ਸਮਾਂ ਰਹਿੰਦਿਆਂ ਕਾਰਵਾਈ ਨਾਲ ਕਿਸਾਨਾਂ ਤੇ ਭਾਜਪਾ ਸਮਰਥਕਾਂ ਵਿਚਾਲੇ ਹਿੰਸਕ

ਪੁਲਿਸ ਵੱਲੋਂ ਸਮਾਂ ਰਹਿੰਦਿਆਂ ਕਾਰਵਾਈ ਨਾਲ ਕਿਸਾਨਾਂ ਤੇ ਭਾਜਪਾ ਸਮਰਥਕਾਂ ਵਿਚਾਲੇ ਹਿੰਸਕ ਟਕਰਾਅ ਟਲਿਆ- ਐਸ.ਐਸ.ਪੀ DJLEÀFEÀF´Fe QmWF°Fe ³FUþû°F dÀFaW ¸FFW»F ਹੁਸ਼ਿਆਰਪੁਰ, 1 ਜਨਵਰੀ( ਵਿਸ਼ਵ ਵਾਰਤਾ )-ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ...

ਬੰਦੂਕ ਦੀ ਨੋਕ ’ਤੇ ਲੁੱਟ ਕਰਨ ਵਾਲੇ ਗਿਰੋਹ ਦੇ ਸਰਗਨੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ

ਵਿਜੀਲੈਂਸ ਵਲੋਂ 1500 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਚੰਡੀਗੜ, 1 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐੱਸ.ਪੀ.ਸੀ.ਐਲ. ਦਫਤਰ ਬਟਾਲਾ ਜਿਲਾ ਗੁਰਦਾਸਪੁਰ ਵਿਖੇ ਤਾਇਨਾਤ ਕਲਰਕ ਜਗਜੀਤ ਸਿੰਘ ਨੂੰ 1500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ...

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦ ਸੈਂਟਰਲ ਵਾਲਮੀਕਿ ਸਭਾ, ਇੰਡਿਆ ਦੇ ਨਵੇਂ ਵਰੇ ਦਾ ਕੈਲੰਡਰ ਵੀਰਵਾਰ ਨੂੰ ਕੀਤਾ ਜਾਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦ ਸੈਂਟਰਲ ਵਾਲਮੀਕਿ ਸਭਾ, ਇੰਡਿਆ ਦੇ ਨਵੇਂ ਵਰੇ ਦਾ ਕੈਲੰਡਰ ਵੀਰਵਾਰ ਨੂੰ ਕੀਤਾ ਜਾਰੀ

ਚੰਡੀਗੜ, 1 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦ ਸੈਂਟਰਲ ਵਾਲਮੀਕਿ ਸਭਾ, ਇੰਡਿਆ ਦੇ ਨਵੇਂ ਵਰੇ ਦਾ ਕੈਲੰਡਰ ਵੀਰਵਾਰ ਨੂੰ ਜਾਰੀ ਕੀਤਾ ਗਿਆ। ਉਨਾਂ ਨਾਲ ਪੰਜਾਬ ਪ੍ਰਦੇਸ਼ ...

ਪੰਜਾਬ ਸਰਕਾਰ ਨੇ ਸਿਵਲ ਸਰਜਨਾਂ ਨੂੰ ‘ਫਲੂ ਕਾਰਨਰ’ ਸਥਾਪਿਤ ਕਰਨ ਦੇ ਦਿੱਤੇ ਆਦੇਸ਼ 

ਸਿਹਤ ਵਿਭਾਗ ਪੰਜਾਬ ਵਿਚ ਨਵੇਂ ਸਾਲ 2021 ਦੀ ਆਮਦ ‘ਤੇ ਤਿੰਨ ਨਵੇਂ ਡਾਇਰੈਕਟਰ ਸ਼ਾਮਲ

ਚੰਡੀਗੜ, 1 ਜਨਵਰੀ(ਵਿਸ਼ਵ ਵਾਰਤਾ)-ਨਵੇਂ ਸਾਲ 2021 ਦੀ ਆਮਦ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿਚ ਤਿੰਨ ਨਵੇਂ ਡਾਇਰੈਕਟਰ ਸ਼ਾਮਲ ਕੀਤੇ ਗਏ ਹਨ। ਸਿਹਤ ਵਿਭਾਗ ਵਿਚ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ...

Page 1 of 6 1 2 6

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ