• Latest
  • Trending
ਹਾੜ੍ਹੀ ਦੀਆਂ ਫਸਲਾਂ ਲਈ ਬੇਹੱਦ ਲਾਹੇਵੰਦ ਸਾਬਿਤ ਹੋਵੇਗੀ ਬਰਸਾਤ

9 years ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

16 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

19 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

23 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਾੜ੍ਹੀ ਦੀਆਂ ਫਸਲਾਂ ਲਈ ਬੇਹੱਦ ਲਾਹੇਵੰਦ ਸਾਬਿਤ ਹੋਵੇਗੀ ਬਰਸਾਤ

December 12, 2017
in ਪੰਜਾਬ
ਹਾੜ੍ਹੀ ਦੀਆਂ ਫਸਲਾਂ ਲਈ ਬੇਹੱਦ ਲਾਹੇਵੰਦ ਸਾਬਿਤ ਹੋਵੇਗੀ ਬਰਸਾਤ

ਮੁੱਖ ਖੇਤੀਬਾੜ੍ਹੀ ਅਫਸਰ ਪਰਮਿੰਦਰ ਸਿੰਘ ਨੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਵਿੱਚ ਕੀਤਾ ਦੌਰਾ 

ਐਸ.ਏ.ਐਸ ਨਗਰ, 12 ਦਸੰਬਰ (ਵਿਸ਼ਵ  ਵਾਰਤਾ)- ਸਰਦ ਰੁੱਤ ਦੀ ਹੋਈ ਪਹਿਲੀ ਬਰਸਾਤ ਹਾੜ੍ਹੀ ਦੀਆਂ ਫਸਲਾਂ ਲਈ ਵਰਦਾਨ ਸਿੱਧ ਹੋਵੇਗੀ। ਇਸ ਨਾਲ ਜਿੱਥੇ ਪਾਣੀ ਦੀ ਬੱਚਤ ਹੋਵੇਗੀ ਉੱਥੇ ਖਾਦਾਂ ਦੀ ਵੀ ਸਹੀ ਵਰਤੋਂ ਹੋਵੇਗੀ। ਇਹਨ੍ਹਾਂ  ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜ੍ਹੀ ਅਫਸਰ ਡਾ. ਪਰਮਿੰਦਰ ਸਿੰਘ ਨੇ ਬਰਸਾਤ ਤੋਂ ਬਾਅਦ ਹਾੜ੍ਹੀ ਦੀਆਂ ਫਸਲਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਉਨਾਂ ਦੱਸਿਆ ਕਿ ਸਹੀ ਸਮੇਂ ਤੇ ਬੀਜੀ ਹੋਈ ਫਸਲ ਨੂੰ ਪਹਿਲੇ ਪਾਣੀ ਦੀ ਜ਼ਰੂਰਤ ਸੀ ਜੋ ਕਿ ਬਰਸਾਤ ਨੇ ਪੂਰੀ ਕਰ ਦਿੱਤੀ ਹੈ ਅਤੇ ਜਿਨ੍ਹਾਂ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਬਿਨਾਂ ਕਣਕ ਦੀ ਬਿਜਾਈ ਕੀਤੀ ਹੈ, ਉਨ੍ਹਾਂ ਦੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਗਲ ਸੜ ਕੇ ਖਾਦ ਦਾ ਕੰਮ ਕਰੇਗੀ। 

ਮੁੱਖ ਖੇਤੀਬਾੜ੍ਹੀ ਅਫਸਰ ਨੇ ਕਿਹਾ ਕਿ ਬਰਸਾਤ ਹੋਣ ਨਾਲ ਤਾਪਮਾਨ ਵਿਚ ਕਾਫੀ ਗਿਰਾਵਟ ਆਈ ਹੈ ਜੋ ਕਣਕ ਦੇ ਜਾੜ ਮਾਰਨ ਵਿਚ ਬਹੁਤ ਸਹਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਅੰਦਰ 50000 ਹੈਕਟੇਅਰ ਰਕਬੇ ਤੇ ਕਣਕ, 1000 ਹੈਕਟੇਅਰ ਤੇਲ ਬੀਜ ਅਤੇ 1000 ਹੈਕਟੇਅਰ ਰਕਬੇ ਤੇ ਦਾਲਾਂ ਦੀ ਬਿਜਾਈ ਦਾ ਟੀਚਾ ਰੱਖਿਆ ਹੈ। ਇਸ ਤੋਂ ਇਲਾਵਾ ਕੁਝ ਰਕਬੇ ਤੇ ਸਬਜ਼ੀਆਂ, ਗੰਨਾ ਅਤੇ ਚਾਰੇ ਦੀਆਂ ਫਸਲਾਂ ਲਈ ਵੀ ਲਾਹੇਵੰਦ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤ ਵੱਤਰ ਆਉਣ ਤੇ ਨਦੀਨ ਨਾਸ਼ਕ ਦਵਾਈਆਂ ਦੀ ਵਰਤੋਂ ਕੀਤੀ ਜਾਵੇ ਅਤੇ ਕਦੀ ਵੀ ਇੱਕ ਨਦੀਨ ਨਾਸ਼ਕ ਦੀ ਵਰਤੋਂ ਨਾ ਕੀਤੀ ਜਾਵੇ ਸਗੋਂ ਦਵਾਈਆਂ ਦਾ ਅਦਲ ਬਦਲ ਕਰਕੇ ਇਸਤੇਮਾਲ ਕੀਤਾ ਜਾਵੇ। ਇਸ ਸਮੇਂ ਕਿਸਾਨ ਗੁਰਵਿੰਦਰ ਸਿੰਘ, ਹਰਜਿੰਦਰ ਸਿੰਘ, ਗੁਰਦੇਵ ਸਿੰਘ, ਰਜਿੰਦਰ ਸਿੰਘ, ਸਮੇਤ ਸ੍ਰੀ ਅਮਰਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਸੁਖਰਾਜ ਸਿੰਘ, ਤਕਨੀਕੀ ਸਹਾਇਕ ਸ੍ਰੀ ਜਗਦੀਪ ਸਿੰਘ, ਬੀ.ਟੀ.ਐਮ ਖਰੜ ਅਤੇ ਏ.ਐਸ.ਆਈ ਗੁਰਚਰਨ ਸਿੰਘ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ: ਮੁੱਖ ਖੇਤੀਬਾੜੀ ਅਫਸਰ ਪਰਮਿੰਦਰ ਸਿੰਘ ਕਣਕ ਦੀ ਫਸਲ ਦਾ ਜਾਇਜਾ ਲੈਂਦੇ ਹੋਏ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

2 weeks ago
0

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ — ਪੁਲਿਸ ਟੀਮਾਂ ਨੇ 145 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 