• Latest
  • Trending
2 ਅਕਤੂਬਰ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸੂਬੇ ਭਰ ’ਚ ਸਰਕਾਰ ਦੇ ਫੂਕਣਗੀਆਂ ਪੁਤਲੇ- ਹਰਗੋਬਿੰਦ ਕੌਰ

6 years ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

14 seconds ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

8 minutes ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

13 minutes ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

18 minutes ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

26 minutes ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

2 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

11 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

Hindi News
English News
Thursday, November 19, 2026
No Result
View All Result
11 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

2 ਅਕਤੂਬਰ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸੂਬੇ ਭਰ ’ਚ ਸਰਕਾਰ ਦੇ ਫੂਕਣਗੀਆਂ ਪੁਤਲੇ- ਹਰਗੋਬਿੰਦ ਕੌਰ

September 27, 2020
in ਪੰਜਾਬ
2 ਅਕਤੂਬਰ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸੂਬੇ ਭਰ ’ਚ ਸਰਕਾਰ ਦੇ ਫੂਕਣਗੀਆਂ ਪੁਤਲੇ- ਹਰਗੋਬਿੰਦ ਕੌਰ

2 ਅਕਤੂਬਰ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸੂਬੇ ਭਰ ’ਚ ਸਰਕਾਰ ਦੇ ਫੂਕਣਗੀਆਂ ਪੁਤਲੇ- ਹਰਗੋਬਿੰਦ ਕੌਰ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਵਿਸ਼ਵ ਵਾਰਤਾ)-ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਰਾਂ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 2 ਅਕਤੂਬਰ ਨੂੰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਬਣਾ ਕੇ ਫੂਕੇ ਜਾਣਗੇ । ਉਨਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਪਿਛਲੇ 45 ਸਾਲਾਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਸੋਸ਼ਣ ਕਰ ਰਹੀਆਂ ਹਨ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜਮ ਨਹੀਂ ਐਲਾਨਿਆ ਗਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਪ੍ਰੀ ਨਰਸਰੀ ਟੀਚਰ ਦੀਆਂ ਪੋਸਟਾਂ ਭਰ ਰਹੀ ਹੈ ਤੇ ਸਾਡੀ ਮੰਗ ਹੈ ਕਿ ਇਹਨਾ ਪੋਸਟਾਂ ਤੇ ਪਹਿਲ ਦੇ ਅਧਾਰ ਤੇ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਕਿਉਂਕਿ ਅਸੀਂ 45 ਸਾਲਾਂ ਤੋਂ 3 ਸਾਲ ਤੋਂ ਲੇ ਕੇ 6 ਸਾਲ ਦੇ ਬੱਚਿਆਂ ਨੂੰ ਪ੍ਰੀ ਸਕੂਲ ਐਜੂਕੇਸਨ ਦੇ ਰਹੀਆਂ ਹਾਂ । ਹਰਗੋਬਿੰਦ ਕੌਰ ਦਾ ਕਹਿਣਾ ਹੈ ਕਿ ਪਹਿਲਾਂ ਕੋਝੀ ਚਾਲ ਚਲਦਿਆਂ ਆਂਗਣਵਾੜੀ ਸੈਂਟਰਾਂ ਦੇ ਬੱਚੇ ਸਰਕਾਰ ਨੇ ਖੋਹੇ ਤੇ ਹੁਣ ਨਰਸਰੀ ਟੀਚਰ ਦਾ ਦਰਜਾ ਵਰਕਰਾਂ ਨੂੰ ਨਹੀਂ ਦਿੱਤਾ ਜਾ ਰਿਹਾ ਤੇ ਇਹ ਸਰਾਸਰ ਧੱਕਾ ਹੈ , ਪਰ ਜਥੇਬੰਦੀ ਇਸ ਦੇ ਖਿਲਾਫ ਆਪਣਾ ਸੰਘਰਸ ਕਰੇਗੀ ਤੇ ਸੂਬੇ ਭਰ ਦੀਆਂ ਹਜਾਰਾਂ ਵਰਕਰਾਂ ਤੇ ਹੈਲਪਰਾਂ ਇਸ ਸੰਘਰਸ਼ ਵਿੱਚ ਸ਼ਾਮਿਲ ਹੋਏ ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

by Ranjit Singh
November 19, 2026
0

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ - ਕੇਜਰੀਵਾਲ -...

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

by Ankit
November 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 19-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

Most Popular

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
2 days ago
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 