• Latest
  • Trending
ਇਤਰਾਜ਼ਹੀਣਤਾ ਸਰਟੀਫਿਕੇਟਾਂ ਦੀ ਅਣਹੋਂਦ ਨੇ ਬਠਿੰਡਾ ਏਮਜ਼ ਦੀ ਉਸਾਰੀ ਦਾ ਕੰਮ ਲਟਕਾਇਆ: ਹਰਸਿਮਰਤ ਬਾਦਲ

ਇਤਰਾਜ਼ਹੀਣਤਾ ਸਰਟੀਫਿਕੇਟਾਂ ਦੀ ਅਣਹੋਂਦ ਨੇ ਬਠਿੰਡਾ ਏਮਜ਼ ਦੀ ਉਸਾਰੀ ਦਾ ਕੰਮ ਲਟਕਾਇਆ: ਹਰਸਿਮਰਤ ਬਾਦਲ

9 years ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

15 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

18 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

21 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

1 hour ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਤਰਾਜ਼ਹੀਣਤਾ ਸਰਟੀਫਿਕੇਟਾਂ ਦੀ ਅਣਹੋਂਦ ਨੇ ਬਠਿੰਡਾ ਏਮਜ਼ ਦੀ ਉਸਾਰੀ ਦਾ ਕੰਮ ਲਟਕਾਇਆ: ਹਰਸਿਮਰਤ ਬਾਦਲ

December 13, 2017
in ਪੰਜਾਬ
ਇਤਰਾਜ਼ਹੀਣਤਾ ਸਰਟੀਫਿਕੇਟਾਂ ਦੀ ਅਣਹੋਂਦ ਨੇ ਬਠਿੰਡਾ ਏਮਜ਼ ਦੀ ਉਸਾਰੀ ਦਾ ਕੰਮ ਲਟਕਾਇਆ: ਹਰਸਿਮਰਤ ਬਾਦਲ

ਇਤਰਾਜ਼ਹੀਣਤਾ ਸਰਟੀਫਿਕੇਟਾਂ ਦੀ ਅਣਹੋਂਦ ਨੇ ਬਠਿੰਡਾ ਏਮਜ਼ ਦੀ ਉਸਾਰੀ ਦਾ ਕੰਮ ਲਟਕਾਇਆ: ਹਰਸਿਮਰਤ ਬਾਦਲ– ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਤਰਾਜ਼ਹੀਣਤਾ ਦੇ ਸਰਟੀਫਿਕੇਟ ਦੇਣ ਦੀ ਕਾਰਵਾਈ ਤੇਜ਼ ਕਰਨ ਲਈ ਕਿਹਾ
ਚੰਡੀਗਡ਼, 13 ਦਸੰਬਰ (ਵਿਸ਼ਵ ਵਾਰਤਾ) : ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਹੈ ਕਿ ਸੂਬਾ ਸਰਕਾਰ ਦੀ ਪ੍ਰਸਾਸ਼ਨਿਕ ਅਣਗਹਿਲੀ  ਕਰਕੇ ਏਮਜ਼ ਦੀ ਉਸਾਰੀ ਦਾ ਕੰਮ ਲਗਾਤਾਰ ਪਛਡ਼ਦਾ ਜਾ ਰਿਹਾ ਹੈ ਅਤੇ ਸਰਕਾਰ ਇਸ ਪ੍ਰਤੀ ਬਣਦੀ ਆਪਣੀ ਜ਼ਿੰਮੇਵਾਰੀ ਨਿਭਾਉਣ ਨੂੰ ਲੈ ਕੇ ਸੁੱਤੀ ਪਈ ਜਾਪਦੀ ਹੈ। ਉਹਨਾਂ ਕਿਹਾ ਕਿ ਉਹ ਸਿਵਲ ਵਰਕਸ ਲਈ ਲੋਡ਼ੀਂਦੇ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀਜ਼) ਜਾਰੀ ਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ, ਕਿਉਂਕਿ ਐਨਓਸੀਜ਼ ਨਾ ਹੋਣ ਕਾਰਣ ਬਠਿੰਡਾ ਵਿਖੇ ਵੱਕਾਰੀ ਸੰਸਥਾ ਏਮਜ਼ ਦੀ ਉਸਾਰੀ ਦਾ ਕੰਮ 4 ਮਹੀਨੇ ਪਛਡ਼ ਚੁੱਕਿਆ ਹੈ।
ਇਸ ਸੰਬੰਧੀ ਮੁੱਖ ਮੰਤਰੀ ਨੂੰ ਲਿਖੇ ਇੱਕ ਪੱਤਰ ਵਿਚ ਕੇਂਦਰੀ ਮੰਤਰੀ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਸਾਂਸਦ ਬੀਬੀ ਬਾਦਲ ਨੇ ਕਿਹਾ ਕਿ ਪ੍ਰਸਤਾਵਿਤ ਇੰਸਟੀਚਿਊਟ ਦੇ ਘੇਰੇ ਅੰਦਰ ਆ ਰਹੀਆਂ ਪਾਣੀ ਦੇ ਸੂਇਆਂ ਨੂੰ ਤਬਦੀਲ ਕਰਨ ਦੀ ਆਗਿਆ ਦੇਣ ਵਿਚ ਕੀਤੀ ਦੇਰੀ ਕਰਕੇ ਇਸ ਪ੍ਰਾਜੈਕਟ ਦੀ ਬਾਹਰੀ ਦੀਵਾਰ ਦੀ ਉਸਾਰੀ ਦਾ ਕੰਮ ਲਟਕ ਗਿਆ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਵੱਲੋਂ 3 ਅਗਸਤ 2017 ਨੂੰ ਕੀਤੀ ਬੇਨਤੀ ਦੇ ਬਾਵਜੂਦ  ਸਿਹਤ ਵਿਭਾਗ ਨੇ ਅਜੇ ਤੀਕ ਇਹਨਾਂ ਸੂਇਆ ਨੂੰ ਤਬਦੀਲ ਕਰਨ ਸੰਬੰਧੀ ਇਤਰਾਜ਼ਹੀਣਤਾ ਸਰਟੀਫਿਕੇਟ ਜਾਰੀ ਨਹੀਂ ਕੀਤਾ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜੁਲਾਈ 2017 ਵਿਚ ਦਾਖਲ ਕੀਤੇ ਪ੍ਰਸਤਾਵ ਲਈ ਕੇਂਦਰੀ ਸਿਹਤ ਮੰਤਰਾਲੇ ਵੱਲੋ ਐਨਓਸੀ ਦਿੱਤਾ ਜਾ ਚੁੱਕਿਆ ਹੈ।
ਬੀਬੀ ਬਾਦਲ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਖੇਤੀਬਾਡ਼ੀ ਯੂਨੀਵਰਸਿਟੀ ਲੁਧਿਆਣਾ ਨੇ ਵੀ ਏਮਜ਼ ਦੀ ਜ਼ਮੀਨ ਅੰਦਰ ਪੈਂਦੀ ਪਾਣੀ ਦੀ ਟੈਂਕੀ ਵਾਲੀ ਥਾਂ ਦੇ ਬਦਲੇ ਸੰਸਥਾ ਨੂੰ ਵੱਖਰੀ ਜ਼ਮੀਨ ਦੇਣ ਦਾ ਕੰਮ ਲਟਕਾ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਵੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਚਾਰ ਮਹੀਨੇ ਪਹਿਲਾਂ ਐਨਓਸੀ ਜਾਰੀ ਕੀਤਾ ਜਾ ਚੁੱਕਿਆ ਹੈ, ਪਰ ਸੂਬੇ ਦੇ ਸਿਹਤ ਵਿਭਾਗ ਨੇ ਇਸ ਜ਼ਮੀਨ ਤਬਾਦਲੇ ਲਈ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਅਜੇ ਤੀਕ ਐਨਓਸੀ ਜਾਰੀ ਨਹੀਂ ਕੀਤਾ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਏਮਜ਼ ਇੰਸਟੀਚਿਊਟ ਇਸ ਖੇਤਰ ਦੇ ਲੋਕਾਂ ਨੂੰ ਸਭ ਤੋਂ ਵਧੀਆ ਸਿਹਤ ਸਹੂਲਤਾਂ ਦੇਣ ਦੇ ਨਾਲ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰੇਗਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਇੰਸਟੀਚਿਊਟ ਨੂੰ ਆਪਣੇ ਵੱਲੋਂ ਜਲਦੀ ਮੁਕੰਮਲ ਕਰਵਾਉਣ ਲਈ ਪ੍ਰਤੀਬੱਧ ਹੈ, ਜਿਸ ਤਹਿਤ ਇਸ ਸੰਸਥਾ ਦਾ ਨੀਂਹ-ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 25 ਨਵੰਬਰ 2016 ਨੂੰ ਰੱਖਿਆ ਗਿਆ ਸੀ। ਪਰ ਸੂਬਾ ਸਰਕਾਰ ਵੱਲੋਂ ਦਿਖਾਏ ਜਾ ਰਹੇ ਅਵੇਸਲੇਪਣ ਕਰਕੇ ਇਸ ਖਿੱਤੇ ਦੇ ਲੋਕਾਂ ਨੂੰ ਜਲਦੀ ਤੋਂ ਜਲਦੀ ਉੱਚ-ਕੋਟੀ ਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦਾ ਕੰਮ ਪਛਡ਼ਦਾ ਜਾ ਰਿਹਾ ਹੈ।
ਮੁੱਖ ਮੰਤਰੀ ਨੂੰ ਇਸ ਮਸਲੇ ਉੱਤੇ ਗੌਰ ਕਰਨ ਲਈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਐਨਓਸੀਜ਼ ਜਾਰੀ ਕਰਨ ਵਾਸਤੇ ਨਿਰਦੇਸ਼ ਦੇਣ ਲਈ ਆਖਦਿਆਂ ਬਠਿੰਡਾ ਦੀ ਸਾਂਸਦ ਨੇ ਕਿਹਾ ਕਿ ਇਹ ਬਹੁਤ ਹੀ ਜਰੂਰੀ ਹੈ, ਕਿਉਂਕਿ ਇਸ  ਪ੍ਰਾਜੈਕਟ ਨਾਲ ਸੂਬੇ ਨੂੰ ਨਾ ਸਿਰਫ  ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਲਾਭ ਮਿਲੇਗਾ, ਸਗੋਂ ਇਹ ਰੁਜ਼ਗਾਰ ਵੀ ਪੈਦਾ ਕਰੇਗਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
3 days ago
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   🙏🌹*Hukamnama Sri...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 