• Latest
  • Trending
ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣਾ ਯਕੀਨੀ ਬਣਾਇਆ ਜਾਵੇਗਾ-ਵਿਧਾਇਕ ਅੰਗਦ ਸਿੰਘ

6 years ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

40 seconds ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

43 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

2 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

3 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

12 hours ago
Hindi News
English News
Thursday, November 19, 2026
No Result
View All Result
15 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣਾ ਯਕੀਨੀ ਬਣਾਇਆ ਜਾਵੇਗਾ-ਵਿਧਾਇਕ ਅੰਗਦ ਸਿੰਘ

October 1, 2020
in ਪੰਜਾਬ
ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣਾ ਯਕੀਨੀ ਬਣਾਇਆ ਜਾਵੇਗਾ-ਵਿਧਾਇਕ ਅੰਗਦ ਸਿੰਘ

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣਾ ਯਕੀਨੀ ਬਣਾਇਆ ਜਾਵੇਗਾ-ਵਿਧਾਇਕ ਅੰਗਦ ਸਿੰਘ

ਦਾਣਾ ਮੰਡੀ ਨਵਾਂਸ਼ਹਿਰ ਵਿਖੇ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
ਮੰਡੀਆਂ ’ਚ ਕੋਵਿਡ ਸਾਵਧਾਨੀਆਂ ਯਕੀਨੀ ਬਣਾਉਣ ਦੀ ਕੀਤੀ ਤਾਕੀਦ
ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਕੀਤੀ ਅਪੀਲ

ਨਵਾਂਸ਼ਹਿਰ, 1 ਅਕਤੂਬਰ (ਵਿਸ਼ਵ ਵਾਰਤਾ)-ਵਿਧਾਇਕ ਅੰਗਦ ਸਿੰਘ ਵੱਲੋਂ ਅੱਜ ਦਾਣਾ ਮੰਡੀ ਨਵਾਂਸ਼ਹਿਰ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਝੋਨੇ ਦੀ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਰਵਾਈ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣਾ ਯਕੀਨੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਬਾਵਜੂਦ ਪੰਜਾਬ ਸਰਕਾਰ ਵੱਲੋੋਂ ਝੋਨੇ ਦੀ ਸੁਚੱਜੀ ਖ਼ਰੀਦ ਲਈ ਪੂਰੇ ਸੂਬੇ ਵਿਚ ਯੋਜਨਾਬੱਧ ਢੰਗ ਨਾਲ ਸਾਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਤਰਾਂ ਲਿਫਟਿੰਗ ਅਤੇ ਅਦਾਇਗੀ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇਗੀ। ਉਨਾਂ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਲੋਕਾਂ ਨੂੰ ਮੰਡੀਆਂ ਵਿਚ ਸੋਸ਼ਲ ਡਿਸਟੈਂਸਿੰਗ, ਮਾਸਕ ਪਹਿਨਣ, ਹੱਥ ਧੋਣ ਆਦਿ ਵਰਗੀਆਂ ਕੋਵਿਡ ਸਾਵਧਾਨੀਆਂ ਯਕੀਨੀ ਬਣਾਉਣ ਦੀ ਤਾਕੀਦ ਕੀਤੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਉਹ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ। ਇਸ ਦੌਰਾਨ ਉਨਾਂ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚੱਜੀ ਖ਼ਰੀਦ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨ ਮਾਜਰਾ, ਰਾਜਿੰਦਰ ਚੋਪੜਾ, ਰੋਮੀ ਖੋਸਲਾ, ਜੋਗਿੰਦਰ ਸਿੰਘ ਭਗੌਰਾ, ਵਿਕਾਸ ਸੋਨੀ, ਡੀ. ਐਫ. ਐਸ. ਸੀ ਰਾਜੇਸ਼ ਭਾਸਕਰ, ਮਾਰਕੀਟ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ, ਜ਼ਿਲਾ ਮੰਡੀ ਅਫ਼ਸਰ ਸਵਰਨ ਸਿੰਘ, ਭੁਵਨ ਸ਼ਾਰਦਾ ਤੇ ਹੋਰ ਹਾਜ਼ਰ ਸਨ। 
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

by Ranjit Singh
November 19, 2026
0

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ - ਕੇਜਰੀਵਾਲ -...

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ...

Most Popular

ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

by Navjot
4 weeks ago
0

  ਲੁਧਿਆਣਾ, 25 ਅਕਤੂਬਰ (ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਨੂੰ ਲੁਧਿਆਣਾ ਵਿਖੇ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪੰਜਾਬੀ ਸੱਭਿਆਚਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 