<a href="https://wishavwarta.in/wp-content/uploads/2017/09/rahul-gandhi1.jpg"><img class="alignnone size-medium wp-image-2713" src="https://wishavwarta.in/wp-content/uploads/2017/09/rahul-gandhi1-289x300.jpg" alt="" width="289" height="300" /></a>ਚੰਡੀਗੜ੍ਹ 4 ਅਕਤੂਬਰ( ਵਿਸ਼ਵ ਵਾਰਤਾ )-ਕੁੱਲ ਹਿੰਦ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਵੱਲੋਂ ਪੰਜਾਬ ਦੇ ਤਿੰਨ ਦਿਨਾਂ ਦੇ ਦੌਰੇ ਦੌਰਾਨ ਤਰੀਕਾਂ ਦੀ ਤਬਦੀਲੀ ਕਰ ਦਿੱਤੀ ਗਈ ਹੈ । ਇਹ ਜਾਣਕਾਰੀ ਮੁੱਖ ਮੰਤਰੀ ਦੇ ਮੀਡੀਆ ਐਡਵਾਈਜ਼ਰ ਰਵੀਨ ਠਕਰਾਲ ਨੇ ਦਿੰਦੇ ਹੋਏ ਦੱਸਿਆ ਕਿ ਰਾਹੁਲ ਗਾਂਧੀ ਹੁਣ 4 , 5 ਅਤੇ 6 ਅਕਤੂਬਰ ਨੂੰ ਪੰਜਾਬ ਚ ਪੁੱਜਣਗੇ ।