• Latest
  • Trending
ਸਾਬਕਾ ਮੰਤਰੀ ਸ਼ੇਰ ਸਿੰਘ ਗਾਗੋਵਾਲ ਦੀ ਚੌਥੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ

ਸਾਬਕਾ ਮੰਤਰੀ ਸ਼ੇਰ ਸਿੰਘ ਗਾਗੋਵਾਲ ਦੀ ਚੌਥੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ

6 years ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

10 minutes ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

33 minutes ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

2 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

2 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

2 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

4 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Thursday, November 19, 2026
No Result
View All Result
19 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਮੰਤਰੀ ਸ਼ੇਰ ਸਿੰਘ ਗਾਗੋਵਾਲ ਦੀ ਚੌਥੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ

October 3, 2020
in ਪੰਜਾਬ
ਸਾਬਕਾ ਮੰਤਰੀ ਸ਼ੇਰ ਸਿੰਘ ਗਾਗੋਵਾਲ ਦੀ ਚੌਥੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ

ਸਾਬਕਾ ਮੰਤਰੀ ਸ਼ੇਰ ਸਿੰਘ ਗਾਗੋਵਾਲ ਦੀ ਚੌਥੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ

ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮਾਈਕਲ ਗਾਗੋਵਾਲ ਨੇ ਦਾਦੇ ਦੀ ਯਾਦ ਵਿੱਚ ਕੈਂਪ ਲਗਾਕੇ ਪਾਈ ਨਵੀਂ ਪਿਰਤ
ਮਾਨਸਾ, 3 ਅਕਤੂਬਰ (ਵਿਸ਼ਵ ਵਾਰਤਾ)-ਸਾਬਕਾ ਕਾਂਗਰਸੀ ਮੰਤਰੀ ਸ਼ੇਰ ਸਿੰਘ ਗਾਗੋਵਾਲ ਦੀ ਚੌਥੀ ਬਰਸੀ ਮੌਕੇ ਅੱਜ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਖੂਨਦਾਨ ਕਰਨ ਲਈ ਪੁੱਜੇ,ਪਰ ਡਾਕਟਰਾਂ ਦੀ ਟੀਮ ਵੱਲੋਂ ਆਪਣੀ ਸਮਰੱਥਾ ਮੁਤਾਬਕ ਹੀ ਦਾਨੀਆਂ ਦਾ ਖੂਨ ਲਿਆ ਗਿਆ।
ਇਥੇ ਡੀਡੀ ਫੋਰਡ ਪੈਲਿਸ ਵਿੱਚ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਯੁਵਰਾਜ ਰਣਇੰਦਰ ਸਿੰਘ ਟਿੱਕੂ ਦੇ ਓਐਸਡੀ ਪਰਮਿੰਦਰਪਾਲ ਸਿੰਘ ਪੱਪੀ ਮਾਨ ਵਿਸ਼ੇਸ ਤੌਰ ‘ਤੇ ਪਹੁੰਚੇ ਅਤੇ ਇਸ ਕੈਂਪ ਦੀ ਸ਼ਲਾਘਾ ਕਰਦਿਆਂ ਖੂਨਦਾਨ ਕਰ ਰਹੇ ਨੌਜਵਾਨ ਅਤੇ ਪਾਰਟੀ ਵਰਕਰਾਂ ਦਾ ਉਤਸ਼ਾਹ ਵਧਾਇਆ। ਉਨਾਂ ਕਿਹਾ ਕਿ ਜਿਲ੍ਹਾ ਪ੍ਰੀਸ਼ਦ ਮੈਂਬਰ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਵੱਲੋਂ ਆਪਣੇ ਦਾਦਾ ਸ਼ੇਰ ਸਿੰਘ ਗਾਗੋਵਾਲ ਦੀ ਯਾਦ ਵਿੱਚ,ਜੋ ਖੂਨਦਾਨ ਕੈਂਪ ਲਗਾਇਆ ਹੈ,ਇਹ ਨਵੀਂ ਪੀੜੀ ਲਈ ਪ੍ਰੇਰਨਾ ਸ੍ਰੋਤ ਹੈ ਅਤੇ ਸਾਰੇ ਨੌਜਵਾਨਾਂ ਆਪਣੇ ਪਰਿਵਾਰਾਂ ਦੇ ਵੱਡ-ਵਡੇਰਿਆਂ ਦੇ ਯਾਦ ਵਿੱਚ ਅਜਿਹੇ ਖੂਨਦਾਨ ਕੈਂਪ ਲਗਾਕੇ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ-ਚੜ੍ਹਕੇ ਭਾਗ ਲੈਣਾ ਚਾਹੀਦਾ ਹੈ
ਇਸ ਮੌਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਕਿਹਾ ਕਿ ਹਰ ਸਾਲ ਅਜਿਹੇ ਸਮਾਜ ਸੇਵੀ ਕੈਂਪ ਲਗਾਕੇ ਨੌਜਵਾਨਾਂ ਨੂੰ ਚੰਗੀ ਸੇਧ ਦੇਣ ਲਈ ਸਮਾਜ ਸੇਵਾ ਦੇ ਕੰਮਾਂ ਲਈ ਸਮਰਪਿਤ ਹੋਣ ਦੀ ਭਾਵਨਾ ਪੈਦਾ ਕਰਦੇ ਰਹਿਣਗੇ।
ਇਸ ਮੌਕੇ ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ ਭਾਈਕੇ,ਜਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮਜੀਤ ਸਿੰਘ ਮੋਫ਼ਰ,ਰਛਪਾਲ ਸਿੰਘ ਖੁੱਡੀਆਂ,ਸੱਤਪਾਲ ਸਿੰਘ ਮੂਲੇਵਾਲਾ,ਸੁਖਦਰਸ਼ਨ ਸਿੰਘ ਖਾਰਾ,ਛਿੰਦਰਪਾਲ ਸਿੰਘ ਚਕੇਰੀਆਂ,ਬਲਵਿੰਦਰ ਨਾਰੰਗ,ਮਨਦੀਪ ਗੋਰਾ,ਬਿੱਟੂ ਭੁਪਾਲ,ਸਰਪੰਚ ਗੁਰਜੰਟ ਸਿੰਘ ਕੋਟੜਾ,ਹਰਭਜਨ ਸਿੰਘ ਰੱਲਾ,ਅੱਪੀ ਝੱਬਰ,ਜੱਗਾ ਸਿੰਘ ਭੁੱਲਰ, ਅੰਮ੍ਰਿਤਪਾਲ ਸਿੰਘ ਕੂਕਾ, ਰਾਮ ਸਿੰਘ ਉÎੱਭਾ, ਤਾਰੀ ਖੀਵਾ ਕਲਾਂ, ਗੁਰਦੀਪ ਸਿੰਘ ਦੀਪਾ ਐਮ.ਸੀ., ਰਤਨ ਸਿੰਘ ਮੂਲੇਵਾਲਾ ਪ੍ਰਧਾਨ ਯੂਥ ਕਾਂਗਰਸ ਮਾਨਸਾ, ਕੁਲਜੀਤ ਸਿੰਘ ਸਰਪੰਚ ਮਾਨਸਾ ਖੁਰਦ, ਬਸੰਤ ਸਿੰਘ ਖਿਆਲਾ, ਰਾਜਵਿੰਦਰ ਸਿੰਘ ਰੂਬੀ, ਕੁਲਦੀਪ ਸਿੰਘ ਸਰਪੰਚ ਬੱਪੀਆਣਾ, ਚਿਰੰਜੀ ਸਿੰਘ ਸਰਪੰਚ ਫਰਵਾਂਹੀ, ਭੋਲਾ ਸਿੰਘ ਅਕਲੀਆ, ਸੁਖਵਿੰਦਰ ਸਿੰਘ ਅਨੂਪਗੜ੍ਹ, ਭਗਵਾਨ ਸਿੰਘ ਅਕਲੀਆ, ਅਮਰੀਕ ਸਰਪੰਚ ਭੁਪਾਲ, ਬੱਗੂ ਭੁਪਾਲ, ਲਾਜਪਤ ਸ਼ਰਮਾ ਭੀਖੀ, ਚਰਨਜੀਤ ਭੱਠਲ ਭੀਖੀ, ਸੁੱਖਾ ਮਹੰਤ ਭੀਖੀ, ਬਿਕਰਮ ਸਿੰਘ ਹੋਡਲਾ, ਗੁਰਪ੍ਰੀਤ ਸਿੰਘ ਧਲੇਵਾਂ, ਗੁਰਪਿਆਰ ਸਿੰਘ ਜੋੜਾ, ਸਤਗੁਰ ਸਿੰਘ ਬੀਰੋਕੇ, ਗੁਰਸੰਗਤ ਸਿੰਘ ਸਰਪੰਚ ਗੁਰਨੇ, ਬਬਲਾ ਭੈਣੀਬਾਘਾ, ਕਮਲ ਚੁੰਨੀਆ, ਅਮਨ ਸਿੱਧੂ, ਐਡਵੋਕੇਟ ਅਮਨਦੀਪ ਸਿੰਘ ਢੂੰਡਾਂ ਆਦਿ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

by Ranjit Singh
November 19, 2026
0

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ - ਕੇਜਰੀਵਾਲ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

Most Popular

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

by Navjot
4 weeks ago
0

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ ਇਸਲਾਮਾਬਾਦ, 21 ਅਕਤੂਬਰ (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 