• Latest
  • Trending
ਕੈਪਟਨ-ਬਾਦਲ-ਮੋਦੀ ਤਿੰਨਾਂ ਦੀ ਹੈ ਆਪਸ ‘ਚ ਮਿਲੀਭੁਗਤ, ਇੱਕ ਯੋਜਨਾ ਤਹਿਤ ਬਿਆਨਬਾਜ਼ੀ ਕਰਕੇ ਕਰਨਾ ਚਾਹੁੰਦਾ ਹਨ ਕਿਸਾਨਾਂ ਦੇ ਸੰਘਰਸ਼ ਨੂੰ ‘ਤਾਰਪੀਡੋ’ -‘ਆਪ’*

ਕੈਪਟਨ-ਬਾਦਲ-ਮੋਦੀ ਤਿੰਨਾਂ ਦੀ ਹੈ ਆਪਸ ‘ਚ ਮਿਲੀਭੁਗਤ, ਇੱਕ ਯੋਜਨਾ ਤਹਿਤ ਬਿਆਨਬਾਜ਼ੀ ਕਰਕੇ ਕਰਨਾ ਚਾਹੁੰਦਾ ਹਨ ਕਿਸਾਨਾਂ ਦੇ ਸੰਘਰਸ਼ ਨੂੰ ‘ਤਾਰਪੀਡੋ’ -‘ਆਪ’*

6 years ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

55 seconds ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

32 minutes ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

55 minutes ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

2 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

3 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

3 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

3 hours ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

4 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

4 hours ago
Hindi News
English News
Thursday, November 19, 2026
No Result
View All Result
19 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ-ਬਾਦਲ-ਮੋਦੀ ਤਿੰਨਾਂ ਦੀ ਹੈ ਆਪਸ ‘ਚ ਮਿਲੀਭੁਗਤ, ਇੱਕ ਯੋਜਨਾ ਤਹਿਤ ਬਿਆਨਬਾਜ਼ੀ ਕਰਕੇ ਕਰਨਾ ਚਾਹੁੰਦਾ ਹਨ ਕਿਸਾਨਾਂ ਦੇ ਸੰਘਰਸ਼ ਨੂੰ ‘ਤਾਰਪੀਡੋ’ -‘ਆਪ’*

October 4, 2020
in ਖਬਰਾਂ, ਪੰਜਾਬ
ਕੈਪਟਨ-ਬਾਦਲ-ਮੋਦੀ ਤਿੰਨਾਂ ਦੀ ਹੈ ਆਪਸ ‘ਚ ਮਿਲੀਭੁਗਤ, ਇੱਕ ਯੋਜਨਾ ਤਹਿਤ ਬਿਆਨਬਾਜ਼ੀ ਕਰਕੇ ਕਰਨਾ ਚਾਹੁੰਦਾ ਹਨ ਕਿਸਾਨਾਂ ਦੇ ਸੰਘਰਸ਼ ਨੂੰ ‘ਤਾਰਪੀਡੋ’ -‘ਆਪ’*

*👉-ਹਰਦੀਪ ਪੁਰੀ ਅਤੇ ਬਾਦਲ ਜੋੜੀ ਗੰਦੀ ਸਿਆਸਤ ਕਰਕੇ ਨਹੀਂ ਕਰ ਸਕਦੇ ਪੰਜਾਬ ਦੀ ਜਨਤਾ ਨੂੰ ਗੁਮਰਾਹ- ਭਗਵੰਤ ਮਾਨ*

*👉🏻-ਕੈਬਿਨੇਟ ਮੀਟਿੰਗ ਦੀ ਕਾਰਵਾਈ ਵਾਲੇ ਅਹਿਮ ‘ਮਿਨਟਸ’ ਭਾਜਪਾ-ਸ੍ਰੋਮਣੀ ਅਕਾਲੀ ਦਲ ਕਰਨ ਜਨਤਕ, ਅਸਲੀਅਤ ਆ ਜਾਵੇਗੀ ਲੋਕਾਂ ਦੇ ਸਾਹਮਣੇ-ਭਗਵੰਤ ਮਾਨ*

*👉🏾-ਆਪਣੀ ਆਦਤ ਤੋਂ ਮਜਬੂਰ ਕੈਪਟਨ ਨੇ ਫਿਰ ਕੀਤੀ ਵਾਅਦਾ-ਖ਼ਿਲਾਫ਼ੀ, ਸਪੈਸ਼ਲ ਸੈਸ਼ਨ ਬੁਲਾਉਣ ਤੋਂ ਮੁੱਕਰੇ*

ਕੈਪਟਨ-ਬਾਦਲ-ਮੋਦੀ ਤਿੰਨਾਂ ਦੀ ਹੈ ਆਪਸ ‘ਚ ਮਿਲੀਭੁਗਤ, ਇੱਕ ਯੋਜਨਾ ਤਹਿਤ ਬਿਆਨਬਾਜ਼ੀ ਕਰਕੇ ਕਰਨਾ ਚਾਹੁੰਦਾ ਹਨ ਕਿਸਾਨਾਂ ਦੇ ਸੰਘਰਸ਼ ਨੂੰ ‘ਤਾਰਪੀਡੋ’ -‘ਆਪ’*

*ਚੰਡੀਗੜ, 4 ਅਕਤੂਬਰ( ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੀਤੇ ਕੁੱਝ ਸਮੇਂ ਪਹਿਲਾਂ ਪਾਸ ਹੋਈ ਖੇਤੀ ਬਿੱਲਾਂ ਨੂੰ ਲੈ ਕੇ ਕਾਂਗਰਸ-ਸ੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਵੱਲੋਂ ਗੰਦੀ ਸਿਆਸਤ ਕਰਕੇ ਪੰਜਾਬ ਦੇ ਸਮੂਹ ਕਿਸਾਨ ਹੱਕਾਂ ਦਾ ਕਾਤਲ ਕਰਾਰ ਦਿੰਦਿਆਂ ਕਿਹਾ ਕਿ, ‘‘ਕੇਂਦਰੀ ਮੰਤਰੀ ਹਰਦੀਪ ਪੁਰੀ ਵੱਲੋਂ ਖੇਤੀ ਆਰਡੀਨੈਂਸ ਬਿੱਲਾਂ ਨੂੰ ਪਾਸ ਕਰਵਾਉਣ ਵਿਚ ਹਰਸਿਮਰਤ ਬਾਦਲ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਬਾਰੇ ਦੱਸਣਾ ਅਤੇ ਨਾਲ ਹੀ ਸੁਖਬੀਰ ਬਾਦਲ ਦਾ ਇਹ ਕਹਿਣਾ ਕਿ ਇਹ ਸਭ ਕੋਰਾ ਝੂਠ ਹੈ’’ ਦਾ ਮਕਸਦ ਸਿਰਫ਼ ਕਿਸਾਨਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣਾ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਸੁਖਬੀਰ ਬਾਦਲ ਅਤੇ ਹਰਦੀਪ ਪੁਰੀ ਨੂੰ ਕਿਸਾਨ ਵਿਰੋਧੀ ਦੱਸਦਿਆਂ ਕਿਹਾ ਕਿ ਤੁਸੀਂ ਹੁਣ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਕੇ ਸਿਆਸੀ ਲਾਹਾ ਨਹੀਂ ਲੈ ਸਕਦੇ। ਮਾਨ ਨੇ ਕਿਹਾ ਕਿ ‘ਆਪ’ ਅਤੇ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਚਾਹੁੰਦੀਆਂ ਹਨ ਕਿ ਕੈਬਿਨੇਟ ਮੀਟਿੰਗ ਦੌਰਾਨ ਖੇਤੀ ਆਰਡੀਨੈਂਸਾਂ ਨੂੰ ਲਾਗੂ ਕਰਨ ਸਮੇਂ ਜੋ ਵੀ ਕਾਰਵਾਈ ਹੋਈ ਹੈ ਉਸ ਦੇ ‘ਮਿਨਟਸ’ ਪੰਜਾਬ ਦੇ ਜਨਤਾ ਸਾਹਮਣੇ ਰੱਖੇ ਜਾਣ, ਤਾਂ ਕਿ ਪਤਾ ਲੱਗੇ ਸਕੇ ਕਿ ਕਾਲੇ ਕਾਨੂੰਨਾਂ ਨੂੰ ਪਾਸ ਕਰਵਾਉਣ ਵਿਚ ਕਿਸ ਪਾਰਟੀ ਨੇ ਆਪਣੀ ਅਹਿਮ ਭੂਮਿਕਾ ਨਿਭਾਈ ਹੈ।

ਭਗਵੰਤ ਮਾਨ ਨੇ ਸ੍ਰੋਮਣੀ ਅਕਾਲੀ ਦਲ (ਬਾਦਲ) ਨੂੰ ਭਾਜਪਾ ਦੀ ‘ਬੀ’ ਟੀਮ ਅਤੇ ਕਾਂਗਰਸ ਭਾਜਪਾ ਦੀ ਸਮਰਥਕ ਟੀਮ ਕਹਿੰਦੇ ਕਿਹਾ ਕਿ ਕੈਪਟਨ-ਬਾਦਲ-ਮੋਦੀ ਤਿੰਨੋਂ ਹੀ ਆਪਸ ਵਿਚ ਇਕਜੁੱਟ ਹੋ ਕੇ ਇੱਕ ਯੋਜਨਾ ਦੇ ਤਹਿਤ ਬਿਆਨਬਾਜ਼ੀ ਕਰਕੇ ਕਿਸਾਨਾਂ ਦੇ ਸੰਘਰਸ਼ ਨੂੰ ‘ਤਾਰਪੀਡੋ’ ਕਰਨਾ ਚਾਹੁੰਦੇ ਹਨ। ਮਾਨ ਨੇ ਕਿਹਾ ਕਿ ਕਿਸਾਨ ਵਿਰੋਧੀ ਪਾਰਟੀਆਂ ਨੂੰ ਅਜਿਹੀਆਂ ਬਿਆਨਬਾਜ਼ੀ ਕਰਨ ਦੀ ਬਿਲਕੁਲ ਵੀ ਜ਼ਰੂਰਤ ਨਹੀਂ ਹੈ, ਕਿਉਂਕਿ ਭਾਜਪਾ ਅਤੇ ਸ੍ਰੋਮਣੀ ਅਕਾਲੀ ਦਲ (ਬਾਦਲ) ਦੇ ਮੈਂਬਰ ਕੈਬਿਨਟ ਮੀਟਿੰਗ ਵਿਚ ਸ਼ਾਮਲ ਸਨ, ਜੇਕਰ ਉਹ ਚਾਹੁਣ ਤਾਂ ਇਸ ਮੀਟਿੰਗ ਦੇ ‘ਮਿਨਟਸ’ ਪੰਜਾਬ ਦੀ ਜਨਤਾ ਦੇ ਸਾਹਮਣੇ ਰੱਖ ਸਕਦੇ ਹਨ, ਜਿਸ ਨਾਲ ਹਰਸਿਮਰਤ ਬਾਦਲ ਦੀ ਸਚਾਈ ਜਨਤਕ ਹੋ ਜਾਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਜੇਕਰ ਹਰਸਿਮਰਤ ਕੌਰ ਬਾਦਲ ਨੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਸੀ ਤਾਂ ਜਦੋਂ ਤੋਂ ਇਹ ਬਿੱਲ ਕੈਬਿਨਟ ਵਿਚ ਟੇਬਲ ਹੋਇਆ ਉਦੋਂ ਤੋਂ ਲੈ ਕੇ ਹੁਣ ਤਕ ਹਰਸਿਮਰਤ ਬਾਦਲ ਅਤੇ ਸੁਖਬੀਰ ਬਾਦਲ ਅਪਣਾ ਇੱਕ ਵੀ ਬਿਆਨ ਜਾਂ ਇੰਟਰਵਿਊ ਜਨਤਕ ਕਰ ਦੇਣ, ਜਿਸ ਵਿਚ ਉਨਾਂ ਨੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਹੈ। ਮਾਨ ਨੇ ਕਿਹਾ ਕਿ ਵਿਰੋਧ ਤੋਂ ਦੂਰ ਇਨਾਂ ਨੇ ਪੂਰੇ ਪੰਜਾਬ ਵਿਚ ਭਾਜਪਾ ਦੇ ਆਗੂਆਂ ਨੂੰ ਨਾਲ ਲੈ ਕੇ ਖੇਤੀ ਬਿੱਲਾਂ ਦੇ ਸਮਰਥਨ ਵਿਚ ਬੈਠਕਾਂ ਕੀਤੀਆਂ ਅਤੇ ਇਸ ਬਿੱਲ ਦਾ ਵਿਰੋਧ ਕਰਨ ਦੀ ਬਜਾਏ, ਇਨਾਂ ਕਿਸਾਨ ਜਥੇਬੰਦੀਆਂ ਨੂੰ ਇਹ ਕਿਹਾ ਕਿ ਉਹ ਸਮੂਹ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਕੋਲ ਲੈ ਕੇ ਜਾਣਗੇ ਅਤੇ ਉਨਾਂ ਦੇ ਸਵਾਲਾਂ ਦੇ ਜਵਾਬ ਦੇਣਗੇ।

ਭਗਵੰਤ ਮਾਨ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ (ਬਾਦਲ) ਹੁਣ ਕਿਸਾਨਾਂ ਦੇ ਸੰਘਰਸ਼ ਤੋਂ ਡਰ ਕੇ ਬਿਆਨਬਾਜ਼ੀ ਕਰਕੇ ਪੰਜਾਬ ਦੀ ਜਨਤਾ ਨੂੰ ਭਰੋਸਾ ਦਿਵਾਉਣਾ ਚਾਹੁੰਦੀ ਹੈ ਕਿ ਅਸੀਂ ਪਹਿਲੇ ਦਿਨ ਤੋਂ ਹੀ ਇਸ ਕਾਨੂੰਨ ਦੇ ਖ਼ਿਲਾਫ਼ ਸੀ, ਪਰੰਤੂ ਅਫ਼ਸੋਸ ਬਾਦਲ ਜੋੜੀ ਇਹ ਨਹੀਂ ਜਾਣਦੀ ਕਿ ਹੁਣ ਪੰਜਾਬ ਦੀ ਜਨਤਾ ਚੰਗੀ ਤਰਾਂ ਜਾਣ ਚੁੱਕੀ ਹੈ ਕਿ ਇਹ ਕਦੇ ਵੀ ਕਾਨੂੰਨ ਦੇ ਹੱਕ ਵਿਚ ਨਹੀਂ ਸਨ ਅਤੇ ਇਹ ਬਿਆਨਬਾਜ਼ੀ ਕਰਕੇ ਸਿਰਫ਼ ਡਰਾਮਾ ਕਰ ਰਹੇ ਹਨ। ਇਸ ਲਈ ਕਿਸਾਨ ਹੁਣ ਇਨਾਂ ਦੀਆਂ ਝੂਠੀਆਂ ਗੱਲਾਂ ਵਿਚ ਨਹੀਂ ਆਉਣਗੇ।

ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਮੀਟਿੰਗ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਖੇਤੀ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਸਪੈਸ਼ਲ ਸੈਸ਼ਨ ਬੁਲਾਉਣਗੇ ਪਰੰਤੂ ਕੈਪਟਨ ਅਮਰਿੰਦਰ ਸਿੰਘ ਆਪਣੀ ਆਦਤ ਤੋਂ ਮਜਬੂਰ ਹਮੇਸ਼ਾ ਦੀ ਤਰਾਂ ਇਸ ਵਾਰ ਵੀ ਆਪਣੇ ਵਾਅਦੇ ਤੋਂ ਪਲਟਦੇ ਹੋਏ ਇਹ ਕਹਿ ਰਹੇ ਹਨ ਕਿ ਹੁਣ ਸਪੈਸ਼ਲ ਸੈਸ਼ਨ ਬੁਲਾਉਣ ਦੀ ਕੋਈ ਜ਼ਰੂਰਤ ਨਹੀਂ ਹੈ, ਕਿਉਂਕਿ ਹੁਣ ਤਾਂ ਖੇਤੀ ਬਿੱਲ ਪਾਸ ਹੋ ਗਿਆ ਹੈ। ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਕਿਸਾਨ ਹਿਤੈਸ਼ੀ ਹਨ ਤਾਂ ਉਹ ਤੁਰੰਤ ਸਪੈਸ਼ਲ ਸੈਸ਼ਨ ਬੁਲਾਉਣ ਅਤੇ ਪੂਰੇ ਪੰਜਾਬ ਨੂੰ ਖੁੱਲੀ ਮੰਡੀ ਬਣਾਉਣ ਦਾ ਕਾਨੂੰਨ ਪਾਸ ਕਰਨ ਤਾਂ ਕਿ ਪੰਜਾਬ ਦੇ ਕਿਸਾਨਾਂ ਅਤੇ ਆੜਤੀਆਂ ਨੂੰ ਉਨਾਂ ਦੇ ਹੱਕ ਮਿਲ ਸਕਣ।

ਅੰਤ ਵਿਚ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਇੱਕ ਹੀ ਮਕਸਦ ਹੈ ਕਿ ਪੰਜਾਬ ਦੇ ਸਮੂਹ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਮਜ਼ਬੂਤ ਬਣਾਇਆ ਜਾਵੇ ਅਤੇ ਇਸ ਕਿਸਾਨ ਵਿਰੋਧੀ ਕਾਲੇ ਕਾਨੂੰਨ ਨੂੰ ਕਿਸੇ ਵੀ ਕੀਮਤ ‘ਤੇ ਵਾਪਸ ਕਰਵਾਇਆ ਜਾਵੇ ਤਾਂ ਕਿ ਪੰਜਾਬ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ...

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

by Ranjit Singh
November 19, 2026
0

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 