ਮਾਨਸਾ 7 ਅਕਤੂਬਰ( ਵਿਸ਼ਵ ਵਾਰਤਾ)-ਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਕੀਤੀ ਜਾ ਰਹੀ ਮੀਟਿੰਗ ਦੌਰਾਨ ਕੇਂਦਰ ਦੇ ਖੇਤੀਬਾੜੀ ਮੰਤਰਾਲੇ ਵੱਲੋਂ ਜਥੇਬੰਦੀਆਂ ਨੂੰ ਗੱਲਬਾਤ ਲਈ ਭੇਜਿਆ ਗਿਆ ਸੱਦਾ ਪੱਤਰ ਰੱਦ ਕੀਤਾ ਗਿਆ ਹੈ।
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਇਹ ਸੱਦਾ ਪੱਤਰ ਗੈਰ ਆਫੀਸੀਅਲ ਹੈ।
























