ਹਿਮਾਚਲ ਪ੍ਰਦੇਸ਼ ਦੇ ਸਾਬਕਾ ਡੀਜੀਪੀ ਅਸ਼ਵਨੀ ਸ਼ਰਮਾ ਨੇ ਕੀਤੀ ਆਤਮਹੱਤਿਆ

Advertisement

 

ਚੰਡੀਗੜ੍ਹ 7 ਅਕਤੂਬਰ ( ਵਿਸ਼ਵ ਵਾਰਤਾ)-ਹਿਮਾਚਲ ਪ੍ਰਦੇਸ਼ ਦੇ ਸਾਬਕਾ ਡੀਜੀਪੀ ਅਤੇ ਸੀਬੀਆਈ ਦੇ ਸਾਬਕਾ ਡਾਇਰੈਕਟਰ ਨੇ ਅੱਜ ਆਤਮਹੱਤਿਆ ਕਰ ਲਈ ਹੈ । ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸ਼੍ਰੀ ਅਸ਼ਵਨੀ ਸ਼ਰਮਾ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਇਹ ਜਾਣਕਾਰੀ ਛੋਟਾ ਸ਼ਿਮਲਾ ਦੇ ਐੱਸ ਐੱਸ ਪੀ ਨੇ ਮੋਹਿਤ ਚਾਵਲਾ ਨੇ ਦਿੱਤੀ ਹੈ ।