• Latest
  • Trending
ਭਾਜਪਾ ਦੀ ਯੋਗੀ ਸਰਕਾਰ ਨੇ ਤਾ ਇਨਸਾਨੀਅਤ ਨੂੰ ਸ਼ਰਮਸਾਰ  ਹੀ ਕਰਕੇ ਰੱਖ ਦਿੱਤਾ ਹੈ :- ਡਾ ਸੋਨੀਆ

ਭਾਜਪਾ ਦੀ ਯੋਗੀ ਸਰਕਾਰ ਨੇ ਤਾ ਇਨਸਾਨੀਅਤ ਨੂੰ ਸ਼ਰਮਸਾਰ ਹੀ ਕਰਕੇ ਰੱਖ ਦਿੱਤਾ ਹੈ :- ਡਾ ਸੋਨੀਆ

6 years ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

11 minutes ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

9 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

9 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

10 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

12 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

13 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

13 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਦੀ ਯੋਗੀ ਸਰਕਾਰ ਨੇ ਤਾ ਇਨਸਾਨੀਅਤ ਨੂੰ ਸ਼ਰਮਸਾਰ ਹੀ ਕਰਕੇ ਰੱਖ ਦਿੱਤਾ ਹੈ :- ਡਾ ਸੋਨੀਆ

October 8, 2020
in ਹੁਸਿਆਰਪੁਰ, ਪੰਜਾਬ
ਭਾਜਪਾ ਦੀ ਯੋਗੀ ਸਰਕਾਰ ਨੇ ਤਾ ਇਨਸਾਨੀਅਤ ਨੂੰ ਸ਼ਰਮਸਾਰ  ਹੀ ਕਰਕੇ ਰੱਖ ਦਿੱਤਾ ਹੈ :- ਡਾ ਸੋਨੀਆ

ਭਾਜਪਾ ਦੀ ਯੋਗੀ ਸਰਕਾਰ ਨੇ ਤਾ ਇਨਸਾਨੀਅਤ ਨੂੰ ਸ਼ਰਮਸਾਰ  ਹੀ ਕਰਕੇ ਰੱਖ ਦਿੱਤਾ ਹੈ :- ਡਾ ਸੋਨੀਆ

ਹੁਸ਼ਿਆਰਪੁਰ 8 ਅਕਤੂਬਰ ( ਵਿਸ਼ਵ ਵਾਰਤਾ ) – ਯੂ ਪੀ ਵਿੱਚ ਜਦੋ ਦੀ ਯੋਗੀ ਸਰਕਾਰ ਬਣੀ ਹੈ ਸੂਬੇ ਵਿੱਚ ਦੀਆ ਹੱਤਿਆਵਾਂ ਅਤੇ ਲੜਕੀਆਂ ਨਾਲ ਬਲਾਤਕਾਰ ਆਮ ਜਿਹੀ ਗੱਲ ਹੋ ਗਈ  ਹੈ ਬਾਹੁਬਲੀ ਅਤੇ ਉੱਚ ਜਾਤੀ ਦੇ ਅਪਰਾਧਿਕ ਲੋਕਾਂ ਦੇ ਹੌਂਸਲੇ ਇੰਨੇ ਵੱਧ ਚੁੱਕੇ ਹਨ ਕਿ ਸਰਕਾਰ ਦੀ ਪੁਸਤ ਪਨਾਹੀ ਹੋਣ ਕਾਰਣ ਉਹ ਅਪਰਾਧ ਕਰਨਾ ਆਪਣੀ ਸ਼ਾਨ ਸਮਝਦੇ ਹਨ ਯੂ. ਪੀ ਵਿੱਚ ਆਏ ਦਿਨ ਕੋਈ ਨਾ ਕੋਈ ਘਟਨਾ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਵਾਪਰਦੀ ਹੀ ਰਹਿੰਦੀ ਹੈ, ਪਰ ਤਾਜ਼ਾ ਘਟਨਾ ਹਥਰਸ ਵਾਲੀ ਘਟਨਾ ਨੇ ਸਰਕਾਰ ਤੇ ਇਨਸਾਨੀਅਤ ਦਾ ਜ਼ਨਾਜ਼ਾ ਹੀ ਕੱਢ ਕੇ ਰੱਖ ਦਿੱਤਾ ਇਹ ਵਿਚਾਰ ਇੰਡੀਅਨ ਉਵਰਸੀਜ ਕਾਗਰਸ ਯੂਰਪ ਦੀ ਮਹਿਲਾ ਵਿੰਗ ਦੀ ਕਨਵੀਨਰ ਡਾ ਸੋਨੀਆ ਨੇ ਪੱਤਰਕਾਰਾ ਨਾਲ ਸਾਝੇ ਕੀਤੇ ਉਹਨਾ ਕਿਹਾ ਕਿ  ਇੱਕ ਮਜਬੂਰ ਲੜਕੀ ਦਾ ਪਹਿਲਾਂ ਤਾਂ ਗੈਂਗਰੇਪ ਕੀਤਾ ਗਿਆ, ਫਿਰ ਉਸ ਦੀ ਜੀਭ ਵੱਢ ਦਿੱਤੀ ਗਈ ਤੇ ਨਾਲ ਹੀ ਰੀੜ੍ਹ ਦੀ ਹੱਡੀ ਵੀ ਤੋੜ ਦਿੱਤੀ ਗਈ ਤੇ ਕੁਝ ਦਿਨਾਂ ਦੀ ਜਲਾਲਤ ਦੀ ਜ਼ਿੰਦਗੀ ਭੋਗ ਕੇ ਉਕਤ ਭਾਰਤ ਦੀ ਲੜਕੀ ਅਲਵਿਦਾ ਕਹਿ ਗਈ | ਇੱਥੇ ਹੀ ਸਿੱਤਮ ਖ਼ਤਮ ਨਹੀਂ ਹੋਇਆ | ਪੁਲਿਸ ਨੇ ਵਹਿਸ਼ੀਆਂ ਤੇ ਕਾਰਵਾਈ ਕਰਨ ਦੀ ਬਜਾਏ ਸਾਰੇ ਸਬੂਤ ਮਿਟਾਉਣ ਲਈ ਉਕਤ ਲੜਕੀ ਦੇ ਮਾਂ – ਬਾਪ ਜਾਂ ਹੋਰ ਰਿਸ਼ਤੇਦਾਰ ਦੀ ਹਾਜ਼ਰੀ ਤੋਂ ਬਿਨ੍ਹਾਂ ਹੀ ਸੰਸਕਾਰ ਕਰਕੇ ਇਹ ਸਾਬਤ ਕਰ ਦਿੱਤਾ ਕਿ ਉੱਥੇ ਤਕੜੇ ਤੇ ਜੁੱਤੀ ਵਾਲਿਆਂ ਦੀ ਸਰਕਾਰ ਹੈ ਤੇ ਉਨ੍ਹਾਂ ਡਾਹਡਿਆਂ ਦੀ ਹੀ ਚਲਦੀ ਹੈ | ਕਨੂੰਨ ਵਿਵਸਥਾ ਬਿੱਲਕੁਲ ਖ਼ਤਮ ਹੈ | ਉਹਨਾ ਕਿਹਾ ਕਿ ਜ਼ਿਕਰਯੋਗ ਹੈ,ਕਿ  ਫਲੂਨ ਦੇਵੀ (ਨਾਮੀ ਡਾਕੂ) ਬਣਕੇ ਸਾਰੇ ਦੇ ਸਾਰੇ ਆਪਣੇ ਆਪ ਨੂੰ ਠਾਕਰ ਕਹਾਉਣ ਵਾਲਿਆ ਨੂੰ ਲਾਈਨ ਵਿੱਚ  ਖੜਿਆ ਕਰਕੇ ਗੋਲੀਆ ਨਾਲ ਭੁੰਨੇ ਸਨ  ਫੂਲਨ ਦੇਵੀ ਬਾਅਦ ਵਿੱਚ ਐਮ. ਪੀ. ਬਣੀ ਵੀ ਇਨ੍ਹਾਂ ਹਾਲਾਤਾਂ ਵਿੱਚ ਗੁਜ਼ਰ ਕੇ ਕਿੱਥੇ ਤੋਂ ਕਿੱਥੇ ਪਹੁੰਚ ਗਈ ਸੀ ? ਮੋਦੀ ਸਰਕਾਰ ਨੂੰ ਇਹੋ ਜਿਹੇ ਲੋਕਾਂ ਖਿਲਾਫ ਸਖ਼ਤ ਤੋਂ ਸਖ਼ਤ ਕਨੂੰਨ ਬਣਾ ਕੇ ਯਕਤਰਫ਼ਾ ਸਜ਼ਾ ਦਿਵਾਉਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਦਰਿੰਦੇ ਦੀ ਕਿਸੇ ਦੀ ਧੀ – ਭੈਣ ਵੱਲ ਅੱਖ ਤੇ ਹੱਥ ਚੁੱਕਣ ਦੀ ਹਿੰਮਤ ਨਾ ਪੈ ਸਕੇ ਕਿਉਂਕਿ, ਕੀ ਹੁੰਦਾ ਕੁਝ ਦਿਨਾਂ ਦਾ ਰੌਲਾ ਪੈਂਦਾ ਫਿਰ ਗੱਲ ਆਈ – ਗਈ ਹੋ ਜਾਂਦੀ ਹੈ | ਤਕੜੇ ਲੋਕ ਪੈਸੇ ਤੇ ਪਹੁੰਚ ਦੇ ਜ਼ੋਰ ਨਾਲ ਇਹੋ ਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ | ਕਨੂੰਨ ਤੇ ਸਰਕਾਰਾਂ ਉਨ੍ਹਾਂ ਅੱਗੇ ਬੇਵੱਸ ਹਨ | ਉਹਨਾ ਨੇ ਕਿਹਾ ਕਿ ਲੋਕ ਸਭਾ ਵਿੱਚ 78 ਔਰਤ ਮੈਂਬਰ ਪਾਰਲੀਮੈਂਟ ਵੱਲੋਂ ਆਵਾਜ਼ ਨਾ ਉਠਾਉਣਾ ਵੀ ਸ਼ਰਮ ਵਾਲੀ ਗੱਲ ਹੈ | ਇੱਥੇ ਇਹ ਗੱਲ ਦਾ ਵੀ ਜ਼ਿਕਰ ਕਰਨਾ ਪੈਂਦਾ ਹੈ ਕਿ ਆਪਣੀਆਂ ਬਹੂ – ਬੇਟੀਆਂ ਦੀ ਇਜ਼ਤ – ਆਬਰੂ ਦੀ ਖੁਦ ਰੱਖਿਆ ਕਰਨੀ ਪੈਣੀ ਹੈ ਕਿਉਂਕਿ ਸਰਕਾਰਾਂ ਨੂੰ ਚਲਾਉਣ ਵਾਲੇ ਬੇ ਔਲਾਦੇ ਹਨ | ਵਹਿਸ਼ੀਆਂ ਦਾ ਮੂੰਹ ਮੋੜਨ ਲਈ ਸਖ਼ਤ ਤੋਂ ਸਖ਼ਤ ਕਨੂੰਨ ਬਣਾ ਕੇ, ਦਿੱਤੀਆਂ ਸਜ਼ਾਵਾਂ ਦੀ ਦੁਨੀਆਂ ਤੇ ਮਿਸਾਲ  ਬਣਨੀ ਚਾਹੀਦੀ ਹੈ ਤਾਂ ਹੀ ਉਕਤ ਵਾਪਰ ਰਹੀਆਂ ਘਟਨਾਵਾਂ ਖ਼ਤਮ ਹੋ ਸਕਦੀਆਂ ਹਨ |

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

Most Popular

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

by Navjot
2 weeks ago
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) - ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਯੂਸ਼ ਗੋਇਲ ਨੇ ਬੁੱਧਵਾਰ ਨੂੰ ਦੱਸਿਆ ਕਿ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 