• Latest
  • Trending
ਅਕਤੂਬਰ ’ਚ ਸ਼ਹਿਰ ਦੀਆਂ ਸਾਰੀਆਂ ਸੜਕਾਂ ਅਤੇ ਗਲੀਆਂ ਦੇ ਨਿਰਮਾਣ ਕਾਰਜ ਕਰ ਲਿਆ ਜਾਵੇਗਾ ਪੂਰਾ – ਮੰਤਰੀ ਅਰੋੜਾ

6 years ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

59 minutes ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

1 hour ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

2 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

4 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

5 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hindi News
English News
Thursday, November 19, 2026
No Result
View All Result
23 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਤੂਬਰ ’ਚ ਸ਼ਹਿਰ ਦੀਆਂ ਸਾਰੀਆਂ ਸੜਕਾਂ ਅਤੇ ਗਲੀਆਂ ਦੇ ਨਿਰਮਾਣ ਕਾਰਜ ਕਰ ਲਿਆ ਜਾਵੇਗਾ ਪੂਰਾ – ਮੰਤਰੀ ਅਰੋੜਾ

October 9, 2020
in ਪੰਜਾਬ
ਅਕਤੂਬਰ ’ਚ ਸ਼ਹਿਰ ਦੀਆਂ ਸਾਰੀਆਂ ਸੜਕਾਂ ਅਤੇ ਗਲੀਆਂ ਦੇ ਨਿਰਮਾਣ ਕਾਰਜ ਕਰ ਲਿਆ ਜਾਵੇਗਾ ਪੂਰਾ – ਮੰਤਰੀ ਅਰੋੜਾ

ਅਕਤੂਬਰ ’ਚ ਸ਼ਹਿਰ ਦੀਆਂ ਸਾਰੀਆਂ ਸੜਕਾਂ ਅਤੇ ਗਲੀਆਂ ਦੇ ਨਿਰਮਾਣ ਕਾਰਜ ਕਰ ਲਿਆ ਜਾਵੇਗਾ ਪੂਰਾ – ਮੰਤਰੀ ਅਰੋੜਾ

ਹੁਸ਼ਿਆਰਪੁਰ, 9 ਅਕਤੂਬਰ (ਵਿਸ਼ਵ ਵਾਰਤਾ)-ਹਲਕਾ ਹੁਸ਼ਿਆਰਪੁਰ ਵਿੱਚ ਵਿਕਾਸ ਕਾਰਜਾਂ ਵਿੱਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਮਹੀਨੇ ਦੇ ਅੰਦਰ ਹੀ ਸ਼ਹਿਰ ਦੀਆਂ ਸਾਰੀਆਂ ਸੜਕਾਂ ਅਤੇ ਗਲੀਆਂ ਦਾ ਨਿਰਮਾਣ ਪੂਰਾ ਕਰਵਾ ਦਿੱਤਾ ਜਾਵੇਗਾ। ਉਹ ਅੱਜ ਵਾਰਡ ਨੰਬਰ 10 ਦੀ ਇੰਦਰਾ ਕਲੋਨੀ ਵਿੱਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮੇਂ ’ਤੇ ਗਲੀਆਂ ਦੇ ਨਿਰਮਾਣ ਕਾਰਜ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਦੇ ਮਾਮਲੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਦੀ ਇੰਦਰਾ ਕਲੋਨੀ ਦੇ ਨਿਵਾਸੀਆਂ ਵਲੋਂ ਕਲੋਨੀ ਦੀ ਸੁੰਦਰਤਾ ਅਤੇ ਇਸ ਦੀ ਦੇਖ-ਰੇਖ ਕਾਰਨ ਆਈ.ਐਸ.ਓ ਪ੍ਰਮਾਣਿਤ ਹੈ ਜੋ ਕਿ ਸ਼ਹਿਰ ਲਈ ਵੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਲੋਨੀ ਨਿਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਇਲਾਕੇ ਦੇ ਵਿਕਾਸ ਲਈ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਕੇ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਕਲੋਨੀ ਵਾਸੀ ਆਪਣੀਆਂ ਹੋਰ ਮੰਗਾਂ ਸਬੰਧੀ ਉਨ੍ਹਾਂ ਨੂੰ ਦੱਸਣ ਤਾਂ ਜੋ ਸਮੇਂ ’ਤੇ ਇਨ੍ਹਾਂ ਕੰਮਾਂ ਨੂੰ ਪੂਰਾ ਕੀਤਾ ਜਾ ਸਕੇ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਦੀ ਕੋਈ ਸੜਕ ਜਾਂ ਗਲੀ ਕੱਚੀ ਨਹੀਂ ਰਹੇਗੀ ਅਤੇ ਬੁਨਿਆਦੀ ਢਾਂਚੇ ਸਬੰਧੀ ਸਾਰੇ ਕੰਮ ਜਲਦ ਤੋਂ ਜਲਦ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ 100 ਫੀਸਦੀ ਪਾਣੀ ਅਤੇ ਸੀਵਰੇਜ ਦਾ ਕਾਰਜ ਪੂਰਾ ਕਰਵਾ ਦਿੱਤੇ ਗਏ ਹਨ। ਇਸ ਤੋਂ ਲੋਕਾਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਉਣ ਲਈ ਪੂਰੇ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਵਾ ਦਿੱਤੇ ਗਏ ਹਨ। ਵੱਖ-ਵੱਖ ਪਾਰਕਾਂ ਵਿੱਚ ਓਪਨ ਜਿੰਮ ਲੱਗ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਪ੍ਰੋਜੈਕਟ ਸ਼ਹਿਰ ਵਿੱਚ ਸ਼ੁਰੂ ਹੋਣ ਵਾਲੇ ਹਨ।
ਇਸ ਮੌਕੇ ਡਾ. ਐਸ.ਪੀ. ਠਾਕੁਰ, ਖੁਸ਼ਬੀਰ ਸਿੰਘ ਪਟਿਆਲ, ਡਾ. ਪਰਮਜੀਤ ਸਿੰਘ, ਸੁਰਿੰਦਰ ਕੁਮਾਰ ਸ਼ਰਮਾ, ਜਗੀਰ ਸਿੰਘ, ਚੈਨ ਸਿੰਘ, ਬੂਟਾ ਰਾਮ ਜਸਵਾਲ, ਨਿਰਮਲ ਸਿੰਘ, ਸੂਬੇਦਾਰ ਰੋਸ਼ਨ ਸਿੰਘ, ਰਣਜੀਤ ਸਿੰਘ ਸੈਣੀ, ਐਕਸੀਅਨ ਨਰੇਸ਼ ਬੱਤਾ, ਐਕਸੀਅਨ ਕੁਲਦੀਪ ਕੌਂਡਲ, ਐਕਸੀਅਨ ਹਰਪ੍ਰੀਤ ਸਿੰਘ, ਠੇਕੇਦਾਰ ਰਾਜੀਵ ਅਗਰਵਾਲ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Most Popular

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

by Ankit
3 weeks ago
0

  ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 