• Latest
  • Trending

ਸੰਸਦ ਦੇ ਸਰਦ ਰੁੱਤ ਇਜਲਾਸ ਵਿਚ ਮੋਦੀ ਸਰਕਾਰ ਦੀਆਂ ਨਾਕਾਮੀਆਂ ਦੀ ਖੋਲੀ ਜਾਵੇਗੀ ਪੋਲ -ਸੁਨੀਲ ਜਾਖੜ

9 years ago
Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

21 minutes ago
Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ

Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Ind Vs NZ 2nd Test: ਭਾਰਤ ਦੀਆਂ ਵਧੀਆਂ ਮੁਸ਼ਕਿਲਾਂ, ਨਿਊਜ਼ੀਲੈਂਡ ਵੱਡੀ ਬੜ੍ਹਤ ਵੱਲ

Ind Vs NZ 2nd Test: ਭਾਰਤ ਦੀਆਂ ਵਧੀਆਂ ਮੁਸ਼ਕਿਲਾਂ, ਨਿਊਜ਼ੀਲੈਂਡ ਵੱਡੀ ਬੜ੍ਹਤ ਵੱਲ

1 hour ago
Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

3 hours ago
Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

3 hours ago
PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

3 hours ago
Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

4 hours ago
Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

4 hours ago
Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Sunday, November 29, 2026
No Result
View All Result
24 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਸਦ ਦੇ ਸਰਦ ਰੁੱਤ ਇਜਲਾਸ ਵਿਚ ਮੋਦੀ ਸਰਕਾਰ ਦੀਆਂ ਨਾਕਾਮੀਆਂ ਦੀ ਖੋਲੀ ਜਾਵੇਗੀ ਪੋਲ -ਸੁਨੀਲ ਜਾਖੜ

December 14, 2017
in ਪੰਜਾਬ
ਨਵੀਂ ਦਿੱਲੀ, ਚੰਡੀਗੜ, 14 ਦਸੰਬਰ (ਵਿਸ਼ਵ ਵਾਰਤਾ )
ਪਾਰਲੀਮੈਂਟ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਪਾਰਟੀ ਵੱਲੋਂ ਸੰਸਦ ਦੇ ਇਸ ਸੈਸ਼ਨ ਵਿਚ ਕੇਂਦਰ ਸਰਕਾਰ ਨੂੰ ਉਸਦੀਆਂ ਕਿਸਾਨ, ਵਪਾਰ ਤੇ ਉਦਯੋਗ ਵਿਰੋਧੀ ਨਿਤੀਆਂ ਦੇ ਮੁੱਦੇ ਤੇ ਘੇਰਨ ਦੇ ਨਾਲ ਨਾਲ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਸੋਤੇਲੇ ਵਿਵਹਾਰ ਦਾ ਮੁੱਦਾ ਵੀ ਚੁੱਕਿਆ ਜਾਵੇਗਾ।
ਅੱਜ ਨਵੀਂ ਦਿੱਲੀ ਵਿਖੇ ਲੋਕ ਸਭਾ ਮੈਂਬਰ ਵਜੋਂ ਚੁਣੇ ਜਾਣ ਤੋਂ ਬਾਅਦ ਸ੍ਰੀ ਸੁਨੀਲ ਜਾਖੜ ਪਾਰਲੀਮੈਂਟ ਵਿਖੇ ਆਪਣੀ ਚੋਣ ਸਬੰਧੀ ਦਸਤਾਵੇਜ ਦੇਣ ਲਈ ਪੁੱਜੇ ਸਨ। ਇਸ ਮੌਕੇ ਉਨਾਂ ਆਖਿਆ ਕਿ 15 ਦਸੰਬਰ ਤੋਂ ਸ਼ੁਰੂ ਹੋ ਰਹੇ ਸਰਦ ਰੁੱਤ ਇਜਲਾਜ ਵਿਚ ਨਰਿੰਦਰ ਮੋਦੀ ਸਰਕਾਰ ਦੀਆਂ ਨਾਕਾਮੀਆਂ ਦਾ ਕੱਚਾ ਚਿੱਠਾ ਖੋਲਿਆ ਜਾਵੇਗਾ। ਉਨਾਂ ਨੇ ਆਖਿਆ ਕਿ ਮੋਦੀ ਸਰਕਾਰ ਨੇ ਸੰਸਦ ਦਾ ਇਹ ਇਜਲਾਸ ਆਪਣੀ ਸਰਕਾਰ ਦੀਆਂ ਕਮਜੋਰੀਆਂ ਤੇ ਪਰਦਾ ਪਾਉਣ ਲਈ ਹੀ ਦੇਰੀ ਨਾਲ ਬੁਲਾਇਆ ਹੈ ਤਾਂ ਜੋ ਇਸਦਾ ਗੁਜਰਾਤ ਵਿਧਾਨ ਸਭਾ ਚੋਣਾਂ ਤੇ ਪ੍ਰਭਾਵ ਨਾ ਪਵੇ। ਉਨਾਂ ਕਿਹਾ ਕਿ ਜਿਸ ਤਰਾਂ ਪੂਰੀ ਭਾਰਤ ਸਰਕਾਰ ਗੁਜਰਾਤ ਵਿਚ ਡੇਰਾ ਲਗਾ ਕੇ ਬੈਠੀ ਰਹੀ ਉਸਤੋਂ ਗੁਜਰਾਤ ਵਿਚ ਭਾਜਪਾ ਦੇ ਅਸਲ ਵਿਕਾਸ ਦਾ ਅੰਦਾਜਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ।
ਸ੍ਰੀ ਸੁਨੀਲ ਜਾਖੜ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਆ ਸਲੂਕ ਕੀਤਾ ਜਾ ਰਿਹਾ ਹੈ। ਇਸ ਖਿਲਾਫ ਲੋਕ ਸਭਾ ਵਿਚ ਉਹ ਅਵਾਜ ਉਠਾਉਣਗੇ। ਇਸ ਤੋਂ ਇਲਾਵਾ ਪੰਜਾਬ ਦੇ ਸਰਹੱਦੀ ਖੇਤਰਾਂ ਖਾਸ ਕਰਕੇ ਗੁਰਦਾਸਪੁਰ ਦੇ ਧਾਲੀਵਾਲ ਅਤੇ ਬਟਾਲਾ ਦੀ ਸਨਅਤ ਦਾ ਮੁੱਦਾ ਵੀ ਉਨਾਂ ਦੇ ਏਂਜਡੇ ਵਿਚ ਸ਼ਾਮਿਲ ਰਹੇਗਾ।
ਪੰਜਾਬ ਵਿਚ ਹੋ ਰਹੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਸ੍ਰੀ ਜਾਖੜ ਨੇ ਆਖਿਆ ਕਿ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੰਨਾਂ ਚੋਣਾਂ ਲਈ ਵੋਟਰਾਂ ਸਾਹਮਣੇ ਆਪਣਾ ਦ੍ਰਿਸ਼ਟੀ ਪੱਤਰ ਰੱਖ ਦਿੱਤਾ ਹੈ, ਅਤੇ ਆਪਣੇ ਇਸੇ ਵਿਜ਼ਨ ਦਸਤਾਵੇਜ ਦੇ ਅਨੁਸਾਰ ਹੀ ਪਾਰਟੀ ਇੰਨਾਂ ਚੋਣਾਂ ਵਿਚ ਜਿੱਤ ਦਰਜ ਕਰੇਗੀ। ਉਨਾਂ ਨੇ ਆਖਿਆ ਕਿ ਪਿੱਛਲੇ 10 ਸਾਲਾਂ ਵਿਚ ਭਾਜਪਾ ਨੇ ਪੁਰੀ ਤਰਾਂ ਨਾਲ  ਅਕਾਲੀ ਦਲ ਅੱਗੇ ਗੋਢੇ ਟੇਕੀ ਰੱਖੇ ਅਤੇ ਸ਼ਹਿਰੀ ਖੇਤਰਾਂ ਦਾ ਕੋਈ ਵਿਕਾਸ ਨਹੀਂ ਹੋਇਆ ਹੈ। ਜੋ ਪ੍ਰੋਜੈਕਟ ਆਰੰਭੇ ਵੀ ਗਏ ਉਹ ਅੱਧਵਾਟੇ ਰਹਿ ਗਏ ਸਨ। ਉਨਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਵਿਕਾਸ ਦੀ ਲਘੂ ਅਤੇ ਲੰਬੇ ਸਮੇਂ ਦੀ ਯੋਜਨਾਬੰਦੀ ਉਲੀਕੀ ਗਈ ਹੈ।
ਸ਼ੋ੍ਰਮਣੀ ਅਕਾਲੀ ਦਲ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਸ੍ਰੀ ਜਾਖੜ ਨੇ ਆਖਿਆ ਕਿ ਪਹਿਲਾਂ ਵਿਧਾਨ ਸਭਾ, ਫਿਰ ਗੁਰਦਾਸਪੁਰ ਲੋਕ ਸਭਾ ਉਪ ਚੋਣ ਤੇ ਹੁਣ ਸਥਾਨਕ ਸਰਕਾਰਾਂ ਵਿਚ ਆਪਣੀ ਪ੍ਰਤੱਖ ਨਜ਼ਰ ਆ ਰਹੀ ਹਾਰ ਵੇਖ ਕੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੌਖਲਾ ਗਏ ਹਨ। ਉਨਾਂ ਨੇ ਸ: ਬਾਦਲ ਨੂੰ ਯਾਦ ਕਰਵਾਇਆ ਕਿ ਉਹ ਖੁਦ ਸੂਬੇ ਦੇ ਗ੍ਰਹਿ ਮੰਤਰੀ ਰਹੇ ਹਨ ਅਤੇ ਭਲੀ ਭਾਂਤ ਜਾਣਦੇ ਹੋਣਗੇ ਕਿ ਕੌਮੀ ਸ਼ਾਹਮਾਰਗ ਰੋਕਣ ਤੇ ਕਿਹੜਾ ਕਾਨੂੰਨ ਲਾਗੂ ਹੁੰਦਾ ਹੈ। ਉਨਾਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਹੁਣ ਅਕਾਲੀ ਦਲ ਦਾ ਜੰਗਲ ਰਾਜ ਨਹੀਂ ਹੈ ਬਲਕਿ ਕਾਨੂੰਨ ਦਾ ਰਾਜ ਹੈ ਅਤੇ ਜੋ ਵੀ ਕਾਨੂੰਨ ਦੀ ਉਲਘੰਣਾ ਕਰੇਗਾ, ਕਾਨੂੰਨ ਉਸ ਨਾਲ ਨਿਪਟੇਗਾ। ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੁਲਿਸ ਨੂੰ ਪੁਰੀ ਤਰਾਂ ਨਾਲ ਰਾਜਨੀਤੀ ਤੋਂ ਪਾਸੇ ਰੱਖਿਆ ਹੈ ਅਤੇ ਪੁਲਿਸ ਨੂੰ ਪੇਸ਼ੇਵਰਾਨਾ ਢੰਗ ਨਾਲ ਕੰਮ ਕਰਨ ਦੀ ਅਜਾਦੀ ਦਿੱਤੀ ਗਈ ਹੈ ਅਤੇ ਇਸੇ ਦਾ ਹੀ ਨਤੀਜਾ ਹੈ ਕਿ ਪੁਲਿਸ ਨੇ ਪਿੱਛਲੇੇ ਸਮੇਂ ਵਿਚ ਅਨੇਕਾਂ ਅਹਿਮ ਕੇਸ ਹੱਲ ਕੀਤੇ ਹਨ। ਉਨਾਂ ਕਿਹਾ ਕਿ ਹੁਣ ਅਕਾਲੀ ਦਲ ਦੀ ਧੱਕੇਸ਼ਾਹੀ ਦੀ ਰਾਜਨੀਤੀ ਨਹੀਂ ਚਲੇਗੀ। ਉਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਸਲਾਹ ਦਿੱਤੀ ਕਿ ਉਹ ਜੇਕਰ ਸੱਚਮੁੱਚ ਰਾਜਨੀਤੀ ਵਿਚ ਬਣੇ ਰਹਿਣਾ ਚਾਹੁੰਦੇ ਹਨ ਤਾਂ ਉਹ ਆਪਣੀ ਪਿੱਛਲੀ ਸਰਕਾਰ ਦੀਆਂ ਧੱਕੇਸ਼ਾਹੀਆਂ ਲਈ ਪੰਜਾਬ ਦੇ ਅਵਾਮ ਤੋਂ ਮਾਫੀ ਮੰਗ ਕੇ ਇਕ ਸਾਰਥਕ ਰਾਜਨੀਤੀ ਕਰਨ ਲਈ ਅੱਗੇ ਆਉਣ।
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

by Ranjit Singh
November 29, 2026
0

Punjab Weather: ਸੂਬੇ ਕੁਝ ਸਥਾਨਾਂ 'ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ ਚੰਡੀਗੜ੍ਹ, 29 ਨਵੰਬਰ...

Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ

Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ

by Ranjit Singh
November 29, 2026
0

Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ 'ਚ ਹੋਏ ਸ਼ਾਮਿਲ ਚੰਡੀਗੜ੍ਹ, 29 ਨਵੰਬਰ 2026 (ਵਿਸ਼ਵ ਵਾਰਤਾ): ਚਮਕੌਰ ਸਾਹਿਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

by Ranjit Singh
November 29, 2026
0

Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ - ਆਲ ਇੰਡੀਆ ਕਾਂਗਰਸ ਕਮੇਟੀ ਨੇ ਨਿਯੁਕਤੀ ਨੂੰ ਦਿੱਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

by Ranjit Singh
November 29, 2026
0

Punjab Weather: ਸੂਬੇ ਕੁਝ ਸਥਾਨਾਂ 'ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ ਚੰਡੀਗੜ੍ਹ, 29 ਨਵੰਬਰ...

Most Popular

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

by Navjot
2 weeks ago
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੱਜ ਛਠ ਪੂਜਾ ਦਾ ਚੌਥਾ ਅਤੇ ਆਖਰੀ ਦਿਨ ਹੈ। ਉਗਦੇ ਸੂਰਜ ਨੂੰ 'ਅਰਘ' ਦੇਣ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 