• Latest
  • Trending
‘ਆਪ’ ਨੂੰ ਝਟਕਾ: ਆਪ ਨੇਤਾ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ

‘ਆਪ’ ਨੂੰ ਝਟਕਾ: ਆਪ ਨੇਤਾ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ

9 years ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

42 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

44 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

48 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

2 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

4 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ’ ਨੂੰ ਝਟਕਾ: ਆਪ ਨੇਤਾ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ

December 14, 2017
in ਪੰਜਾਬ
‘ਆਪ’ ਨੂੰ ਝਟਕਾ: ਆਪ ਨੇਤਾ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ

ਅੰਮ੍ਰਿਤਸਰ 14 ਦਸੰਬਰ (ਵਿਸ਼ਵ ਵਾਰਤਾ )- ਆਮ ਆਦਮੀ ਪਾਰਟੀ ਨੂੰ ਅੱਜ ਗਹਿਰਾ ਝਟਕਾ ਦਿੰਦਿਆਂ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਪ੍ਰੇਰਨਾ ਸਦਕਾ ‘ਆਪ’ ਦੇ ਮਾਝਾ ਜ਼ੋਨ ਦੇ ਸਾਬਕਾ ਪ੍ਰਧਾਨ ਕੰਵਲਪ੍ਰੀਤ ਸਿੰਘ ਕਾਕੀ ਅਤੇ ‘ਆਪ’ ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਮਨਮੋਹਨ ਸਿੰਘ ਭਾਗੋਵਾਲੀਆ ਨੇ ਸੈਂਕੜੇ ਸਾਥੀਆਂ ਸਮੇਤ ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਵਿੱਚ ਬਿਨਾ ਸ਼ਰਤ ਸ਼ਾਮਿਲ ਹੋਏ ਆਗੂਆਂ ਦਾ ਨਿੱਘਾ ਸਵਾਗਤ ਕਰਦਿਆਂ ਉਹਨਾਂ ਨੂੰ ਪਾਰਟੀ ਵਿੱਚ ਪੂਰਾ ਮਾਨ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਆਪ ਦੇ ਕਨਵੀਨਰ ਅਤੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਪੰਜਾਬ ਵਿਰੋਧੀ ਸ਼ੱਕੀ ਕਾਰਗੁਜ਼ਾਰੀਆਂ ਕਾਰਨ ਪੰਜਾਬ ਵਿੱਚੋਂ ਆਪ ਦਾ ਸਫਾਇਆ ਹੋਣ ਜਾ ਰਿਹਾ ਹੈ। ਉਹਨਾਂ ਦਾਅਵਾ ਕੀਤਾ ਕਿ ਨਗਰ ਨਿਗਮ ਚੋਣਾਂ ਉਪਰੰਤ ਆਪ ਦਾ ਪੰਜਾਬ ਵਿੱਚੋਂ ਵਜੂਦ ਖਤਮ ਹੋ ਜਾਵੇਗਾ। ਉਹਨਾਂ ਦੱਸਿਆ ਕਿ ਆਪ ਦੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਆਪਣੇ ਹਲਕੇ ਵਿੱਚ ਵੀ ਸਥਾਨਿਕ ਚੋਣਾਂ ਲਈ ਕੋਈ ਉਮੀਦਵਾਰ ਖੜ੍ਹਾ ਨਹੀਂ ਕਰ ਸਕਿਆ। ਉਹਨਾਂ ਕਿਹਾ ਕਿ ਨਗਰ ਨਿਗਮ ਚੋਣਾਂ ‘ਚ ਮੁਕਾਬਲਾ ਅਕਾਲੀ ਬੀਜੇਪੀ ਅਤੇ ਕਾਂਗਰਸ ਵਿੱਚ ਹੈ।

ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਬੀਜੇਪੀ ਨੇ 31 ਫੀਸਦੀ ਵੋਟਾਂ ਹਾਸਲ ਕਰਕੇ ਦੂਜੇ ਨੰਬਰ ‘ਤੇ ਰਹੀ ਜਦ ਕਿ ਝੂਠ ਬੋਲ ਕੇ 38 ਫੀਸਦੀ ਵੋਟਾਂ ਹਾਸਲ ਕਰਦਿਆਂ ਕਾਂਗਰਸ ਸਰਕਾਰ ਬਣਾਉਣ ‘ਚ ਕਾਮਯਾਬ ਰਹੀ।ਉਹਨਾਂ ਪਾਰਟੀ ਦਾ ਨਿਸ਼ਾਨਾ ਨਿਸ਼ਚਿਤ ਕਰਦਿਆਂ ਦੱਸਿਆ ਕਿ ਅਕਾਲੀ ਦਲ ਕਾਂਗਰਸ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਵਾਦਿਆਂ ਨੂੰ ਪੂਰਾ ਕਰਾਉਣ ਅਤੇ ਪਾਰਟੀ ਅਤੇ ਯੂਥ ਅਕਾਲੀ ਦਲ ਨੂੰ ਪਿੰਡ ਪੱਧਰ ‘ਤੇ ਮਜ਼ਬੂਤ ਕਰਨ ਵਲ ਵਿਸ਼ੇਸ਼ ਧਿਆਨ ਦੇਵੇਗੀ। ਬੀਤੇ ਦਿਨੀਂ ਲਗਾਏ ਗਏ ਧਰਨਿਆਂ ਪ੍ਰਤੀ ਉਹਨਾਂ ਕਿਹਾ ਕਿ ਅਕਾਲੀ ਦਲ ਲੋਕਤੰਤਰ ਦਾ ਘਾਣ ਕਰਨ ‘ਤੇ ਉਤਾਰੂ ਕਾਂਗਰਸ ਦੀ ਗੁੰਡਾਗਰਦੀ ਦਾ ਮੁਕਾਬਲਾ ਕਰਦਾ ਰਹੇਗਾ। ਉਹਨਾਂ ਦੱਸਿਆ ਕਿ ਕਾਂਗਰਸ ਦੀ ਗੁੰਡਾਗਰਦੀ ਅਤੇ ਧੱਕੇਸ਼ਾਹੀਆਂ ਨੂੰ ਰੋਕਣ ਲਈ ਪਾਰਟੀ ਪਿੰਡ ਪੱਧਰ ‘ਤੇ 10 – 10 ਵਾਲੰਟੀਰਾਂ ਨੂੰ ਸੇਵਾ ਸੌਂਪ ਰਹੀ ਹੈ। ਉਹਨਾਂ ਦੱਸਿਆ ਕਿ ਅਕਾਲੀ ਦਲ ਦੀ ਸਥਾਪਨਾ ਸ਼ਤਾਬਦੀ ਪੂਰੇ ਜੋਸ਼ ਨਾਲ ਵੱਡੀ ਪੱਧਰ ‘ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅਤੇ ਆਈ ਐੱਸ ਆਈ ਪੰਜਾਬ ਦਾ ਅਮਨ ਚੈਨ ਖਰਾਬ ਕਰਨ ਗੜਬੜ ਪੈਦਾ ਲਈ ਸਰਗਰਮ ਹੈ, ਜਿਸ ਬਾਰੇ ਉਹ ਪੁਲੀਸ ਮੁਖੀ ਨੂੰ ਦਸ ਚੁੱਕੇ ਹਨ। ਇਸ ਮੌਕੇ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਪੂਰੀ ਤਰਾਂ ਨਾਕਾਮ ਸਿੱਧ ਹੋ ਚੁੱਕਿਆ ਹੈ, ਉਸ ਵੱਲੋਂ ਆਪਣੇ ਅਸੂਲਾਂ ਨੂੰ ਨੂੰ ਤਿਲੰਜਲੀ ਦੇ ਜਾਣ ਕਾਰਨ ਪੰਜਾਬ ਦਾ ਆਪ ਵਰਕਰ ਪ੍ਰੇਸ਼ਾਨ ਅਤੇ ਮਾਯੂਸ ਹਨ ਅਤੇ ਪੰਜਾਬ ਵਿਰੋਧੀ ਗੁਪਤ ਏਜੰਡੇ ਨੂੰ ਸਮਝਦਿਆਂ ਲੋਕਾਂ ਨੇ ਉਸ ਦੇ ਸਭ ਮਨਸੂਬੇ ਵੀ ਫੇਲ੍ਹ ਕਰਦਿਤੇ ਹਨ।

—

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

by Navjot
4 weeks ago
0

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ 'Ranabaali' ਕੱਲ੍ਹ ਨੂੰ ਹੋਵੇਗੀ ਰਿਲੀਜ਼   ਹੈਦਰਾਬਾਦ, 15 ਅਕਤੂਬਰ (ਵਿਸ਼ਵ ਵਾਰਤਾ)  ਸੈਂਟਰਲ ਬੋਰਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 