• Latest
  • Trending
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੱਖਣਗੇ ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦਾ ਸਿੱਧੂਵਾਲ ਵਿਖੇ ਨੀਂਹ ਪੱਥਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੱਖਣਗੇ ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦਾ ਸਿੱਧੂਵਾਲ ਵਿਖੇ ਨੀਂਹ ਪੱਥਰ

6 years ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

24 minutes ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

36 minutes ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

2 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

2 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

3 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

4 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

4 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

4 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
Hindi News
English News
Thursday, November 19, 2026
No Result
View All Result
23 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੱਖਣਗੇ ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦਾ ਸਿੱਧੂਵਾਲ ਵਿਖੇ ਨੀਂਹ ਪੱਥਰ

October 12, 2020
in ਪੰਜਾਬ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੱਖਣਗੇ ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦਾ ਸਿੱਧੂਵਾਲ ਵਿਖੇ ਨੀਂਹ ਪੱਥਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੱਖਣਗੇ ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦਾ ਸਿੱਧੂਵਾਲ ਵਿਖੇ ਨੀਂਹ ਪੱਥਰ

-ਖੇਡ ਵਿਭਾਗ ਦੇ ਡਾਇਰੈਕਟਰ, ਵਾਈਸ ਚਾਂਸਲਰ ਤੇ ਡਿਪਟੀ ਕਮਿਸ਼ਨਰ ਵੱਲੋਂ ਤਿਆਰੀਆਂ ਦਾ ਜਾਇਜ਼ਾ
-500 ਕਰੋੜ ਰੁਪਏ ਦੀ ਲਾਗਤ ਨਾਲ 96 ਏਕੜ ‘ਚ ਬਣੇਗੀ ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਖੇਡ ਯੂਨੀਵਰਸਿਟੀ-ਡੀ.ਪੀ.ਐਸ. ਖਰਬੰਦਾ
-ਪਹਿਲੇ ਫੇਜ਼ ‘ਚ 60 ਕਰੋੜ ਰੁਪਏ ਦੀ ਲਾਗਤ ਨਾਲ 3 ਪ੍ਰਬੰਧਕੀ ਬਲਾਕ, ਲੜਕੇ ਤੇ ਲੜਕੀਆਂ ਲਈ ਹੋਸਟਲਾਂ ਦੀ ਹੋਵੇਗੀ ਉਸਾਰੀ

ਪਟਿਆਲਾ, 12 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਸਥਾਪਤ ਕੀਤੀ ਗਈ ਮਹਾਰਾਜਾ ਭੁਪਿੰਦਰਾ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਪਿੰਡ ਸਿੱਧੂਵਾਲ ਵਿਖੇ ਕਰੀਬ 500 ਕਰੋੜ ਰੁਪਏ ਦੀ ਲਾਗਤ ਨਾਲ 96 ਏਕੜ ‘ਚ ਉਸਾਰੇ ਜਾਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ 25 ਅਕਤੂਬਰ 2020 ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੱਖਿਆ ਜਾਵੇਗਾ।
ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਇੰਜ. ਦਵਿੰਦਰਪਾਲ ਸਿੰਘ ਖਰਬੰਦਾ ਦੀ ਅਗਵਾਈ ਹੇਠ ਅੱਜ ਇੱਥੇ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਵਾਈਸ ਚਾਂਸਲਰ ਲੈਫ. ਜਨਰਲ (ਰਿਟਾ.) ਜੇ.ਐਸ. ਚੀਮਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
ਇੰਜ. ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਇਸ ਯੂਨੀਵਰਸਿਟੀ ਦੀ ਇਮਾਰਤ ਦੇ ਪਹਿਲੇ ਫੇਜ਼ ‘ਚ 60 ਕਰੋੜ ਰੁਪਏ ਦੀ ਲਾਗਤ ਨਾਲ 3 ਪ੍ਰਬੰਧਕੀ ਬਲਾਕ, 400 ਲੜਕੇ ਤੇ 400 ਲੜਕੀਆਂ ਲਈ ਵੱਖੋ-ਵੱਖਰੇ ਹੋਸਟਲ ਉਸਾਰੇ ਜਾਣਗੇ। ਉਨ੍ਹਾਂ ਦੱਸਿਆ ਕਿ ਇੱਥੇ ਬੈਚਲਰ ਆਫ਼ ਫ਼ਿਜੀਕਲ ਐਜੂਕੇਸ਼ਨ ਅਤੇ ਐਮ.ਪੀ.ਐਡ. ਦੇ ਕੋਰਸ ਚੱਲ ਰਹੇ ਹਨ ਅਤੇ ਨਵੇਂ ਦਾਖਲਿਆਂ ਨੂੰ ਨੌਜਵਾਨ ਵਿਦਿਆਰਥੀਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ।
ਖੇਡ ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਕਿ ਅੱਜ ਸਮੁੱਚੇ ਮੁੱਢਲੇ ਪ੍ਰਬੰਧਾਂ ‘ਤੇ ਵਿਚਾਰ ਕਰਨ ਅਤੇ ਪਿੰਡ ਸਿੱਧੂਵਾਲ ਵਿਖੇ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਵੱਖ ਵੱਖ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆ ਡਿਊਟੀਆਂ ਸੌਂਪੀਆਂ ਗਈਆਂ ਹਨ ਤਾਂ ਜ਼ੋ ਇਹ ਪ੍ਰੋਗਰਾਮ ਸੁਚੱਜੇ ਢੰਗ ਨਾਲ ਕਰਵਾਇਆ ਜਾ ਸਕੇ।
ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਸ੍ਰੀਮਤੀ ਸੁਰਭੀ ਮਲਿਕ, ਐਸ.ਪੀ ਸਥਾਨਕ ਸ੍ਰੀ ਨਵਨੀਤ ਸਿੰਘ ਬੈਂਸ, ਸਹਾਇਕ ਕਮਿਸਨਰ ਜਨਰਲ ਡਾ. ਇਸਮਤ ਵਿਜੈ ਸਿੰਘ, ਡਿਪਟੀ ਡਾਇਰੈਕਟਰ ਖੇਡਾਂ ਸ੍ਰੀ ਕਰਤਾਰ ਸਿੰਘ ਸੈਂਭੀ, ਸਹਾਇਕ ਡਾਇਰੈਕਟਰ ਖੇਡਾਂ ਸ੍ਰੀ ਸੁਨੀਲ ਕੁਮਾਰ, ਕਾਰਜਕਾਰੀ ਇੰਜੀਨੀਅਰ ਖੇਡ ਵਿਭਾਗ ਸ੍ਰੀ ਸੰਜੇ ਮਹਾਜਨ, ਕਾਰਜਕਾਰੀ ਇੰਜੀਨੀਅਰ ਇਲੈਕਟ੍ਰੀਕਲ ਦਵਿੰਦਰਵੀਰ ਕੌਂਡਲ, ਕਾਰਜਕਾਰੀ ਇੰਜੀਨੀਅਰ ਪੀ.ਡਬਲਯੂ.ਡੀ ਸੋਹਨ ਲਾਲ ਗਰਗ ਤੇ ਖੇਡ ਵਿਭਾਗ ਦੇ ਪਟਿਆਲਾ, ਸੰਗਰੂਰ, ਬਠਿੰਡਾ, ਫਿਰੋਜਪੁਰ, ਮਾਨਸਾ ਅਤੇ ਰੋਪੜ ਦੇ ਜਿਲ੍ਹਾ ਖੇਡ ਅਧਿਕਾਰੀਆਂ ਅਤੇ ਹੋਰ ਕਰਮਚਾਰੀਆਂ ਨੇ ਸ਼ਿਰਕਤ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

by Ranjit Singh
November 19, 2026
0

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ ਚੰਡੀਗੜ੍ਹ, 19...

Most Popular

ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

ਪੰਜਾਬ ਪੁਲਿਸ ਦੇ 3 ਅਧਿਕਾਰੀਆਂ ਨੂੰ ਮਿਲੀ ਤਰੱਕੀ

by Navjot
2 weeks ago
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ ) ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਤਿੰਨ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 