• Latest
  • Trending
ਪ੍ਰਸ਼ਾਸਨ ਵੱਲੋਂ ਕਰਤਾਰਪੁਰ ਇਲਾਕੇ ਵਿੱਚ ਬਿਨਾਂ ਸੁਪਰ ਐਸਐਮਐਸ ਦੇ ਚੱਲਦੀ ਕੰਬਾਈਨ ਜ਼ਬਤ, 50000 ਰੁਪਏ ਜੁਰਮਾਨਾ ਲਗਾਇਆ

ਪ੍ਰਸ਼ਾਸਨ ਵੱਲੋਂ ਕਰਤਾਰਪੁਰ ਇਲਾਕੇ ਵਿੱਚ ਬਿਨਾਂ ਸੁਪਰ ਐਸਐਮਐਸ ਦੇ ਚੱਲਦੀ ਕੰਬਾਈਨ ਜ਼ਬਤ, 50000 ਰੁਪਏ ਜੁਰਮਾਨਾ ਲਗਾਇਆ

6 years ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

24 minutes ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

36 minutes ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

2 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

2 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

3 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

4 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

4 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

4 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
Hindi News
English News
Thursday, November 19, 2026
No Result
View All Result
23 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਸ਼ਾਸਨ ਵੱਲੋਂ ਕਰਤਾਰਪੁਰ ਇਲਾਕੇ ਵਿੱਚ ਬਿਨਾਂ ਸੁਪਰ ਐਸਐਮਐਸ ਦੇ ਚੱਲਦੀ ਕੰਬਾਈਨ ਜ਼ਬਤ, 50000 ਰੁਪਏ ਜੁਰਮਾਨਾ ਲਗਾਇਆ

October 12, 2020
in ਪੰਜਾਬ
ਪ੍ਰਸ਼ਾਸਨ ਵੱਲੋਂ ਕਰਤਾਰਪੁਰ ਇਲਾਕੇ ਵਿੱਚ ਬਿਨਾਂ ਸੁਪਰ ਐਸਐਮਐਸ ਦੇ ਚੱਲਦੀ ਕੰਬਾਈਨ ਜ਼ਬਤ, 50000 ਰੁਪਏ ਜੁਰਮਾਨਾ ਲਗਾਇਆ

ਪ੍ਰਸ਼ਾਸਨ ਵੱਲੋਂ ਕਰਤਾਰਪੁਰ ਇਲਾਕੇ ਵਿੱਚ ਬਿਨਾਂ ਸੁਪਰ ਐਸਐਮਐਸ ਦੇ ਚੱਲਦੀ ਕੰਬਾਈਨ ਜ਼ਬਤ, 50000 ਰੁਪਏ ਜੁਰਮਾਨਾ ਲਗਾਇਆ

ਡੀਸੀ ਵੱਲੋਂ ਕੰਬਾਈਨ ਆਪਰੇਟਰਾਂ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਤਰੀਕੇ ਅਪਨਾਉਣ ਦੀ ਅਪੀਲ

ਜਲੰਧਰ, 12 ਅਕਤੂਬਰ (ਵਿਸ਼ਵ ਵਾਰਤਾ)-ਜ਼ਿਲ੍ਹੇ ਵਿਚ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜ਼ਿਲਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸਐਮਐੱਸ.) ਤੋਂ ਬਿਨਾਂ ਚੱਲਦੀ ਇਕ ਹੋਰ ਕੰਬਾਈਨ ਹਾਰਵੈਸਟਰ ਨੂੰ ਜ਼ਬਤ ਕੀਤਾ ਅਤੇ ਵਾਤਾਵਰਣ ਮੁਆਵਜ਼ੇ ਵਜੋਂ ਕੰਬਾਈਨ ਉੱਤੇ 50,000 ਜੁਰਮਾਨਾ ਲਗਾਇਆ।

ਇਹ ਕਾਰਵਾਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕੀਤੀ ਗਈ ਹੈ, ਜਿਨ੍ਹਾਂ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਸਿਰਫ ਸੁਪਰ ਐਸਐਮਐੱਸ ਨਾਲ ਲੈਸ ਮਸ਼ੀਨਾਂ ਨਾਲ ਹੀ ਝੋਨੇ ਦੀ ਕਟਾਈ ਕਰਨ ਦੇ ਹੁਕਮ ਦਿੱਤੇ ਗਏ ਹਨ ।

ਕਾਰਜਕਾਰੀ ਇੰਜੀਨੀਅਰ ਕੁਲਦੀਪ ਸਿੰਘ ਨੇ ਦੱਸਿਆ ਕਿ ਇਹ ਕੰਬਾਈਨ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਦੀ ਉਲੰਘਣਾ ਕਰਨ ‘ਤੇ ਕਰਤਾਰਪੁਰ ਨੇੜਲੇ ਪਿੰਡ ਚੀਮਾ ਦੇ ਖੇਤਾਂ ਵਿਚੋਂ ਜ਼ਬਤ ਕੀਤੀ ਗਈ ਹੈ, ਜਿਸ ‘ਤੇ ਸੁਪਰ ਐਸਐਮਐਸ ਨਹੀਂ ਲੱਗਿਆ ਹੋਇਆ ਸੀ ।

ਉਨ੍ਹਾਂ ਅੱਗੇ ਕਿਹਾ ਕਿ ਮਸ਼ੀਨ ਜ਼ਬਤ ਕਰਨ ਤੋਂ ਇਲਾਵਾ 50000 ਰੁਪਏ ਵਾਤਾਵਰਣ ਮੁਆਵਜ਼ੇ ਵਜੋਂ ਭਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਬਾਈਨ ਮਾਲਕ ਜੋਗਿੰਦਰ ਸਿੰਘ ਵਾਸੀ ਪਿੰਡ ਚੀਮਾ ਨੂੰ ਨਿਰਧਾਰਤ ਸਮੇਂ ਅੰਦਰ ਵਾਤਾਵਰਣ ਮੁਆਵਜ਼ਾ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਜ਼ਰੂਰੀ ਹੈ, ਜੋ ਹਵਾ ਦੀ ਗੁਣਵੱਤਾ ਨੂੰ ਪ੍ਰਦੂਸ਼ਿਤ ਕਰ ਕੇ ਸਥਿਤੀ ਨੂੰ ਖ਼ਰਾਬ ਕਰ ਸਕਦੀਆਂ ਹਨ, ਵਿਸ਼ੇਸ਼ ਕਰਕੇ ਸਹਿ-ਰੋਗਾਂ ਵਾਲੇ ਲੋਕਾਂ ਨੂੰ ਵਧੇਰੇ ਜੋਖਮ ਵਿੱਚ ਪਾ ਸਕਦੀਆਂ ਹਨ । ਉਨ੍ਹਾਂ ਨੇ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਅਤਿ-ਆਧੁਨਿਕ ਤਕਨੀਕ ਅਪਣਾ ਕੇ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਦਾ ਸਹਾਰਾ ਲੈਣ ਦਾ ਸੱਦਾ ਦਿੱਤਾ।

ਉਨ੍ਹਾਂ ਦੱਸਿਆ ਕਿ ਝੋਨੇ ਦੀ ਫਸਲ ਦੀ ਕਟਾਈ ਮੁੱਖ ਤੌਰ ‘ਤੇ ਕੰਬਾਈਨਾਂ ਨਾਲ ਕੀਤੀ ਜਾਂਦੀ ਹੈ ਅਤੇ ਜਦੋਂ ਸੁਪਰ ਐਸਐਮਐਸ ਕੰਬਾਈਨ ਦੇ ਪਿਛਲੇ ਪਾਸੇ ਜੁੜਿਆ ਹੁੰਦਾ ਹੈ  ਤਾਂ ਇਹ ਝੋਨੇ ਦੀ ਪਰਾਲੀ ਦੇ ਛੋਟੇ-ਛੋਟੇ ਟੁੱਕੜੇ ਕਰ ਦਿੰਦਾ ਹੈ,ਜਿਸ ਨਾਲ ਹੋਰ ਮਸ਼ੀਨਾਂ ਨੂੰ ਖੇਤ ਵਿਚ ਚਲਾਉਣਾ ਸੌਖਾ ਹੋ ਜਾਂਦਾ ਹੈ। ਸੁਪਰ ਐਸਐਮਐਸ ਇਕੱਲਾ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਦੀ ਸੰਭਾਵਨਾ ਰੱਖਦਾ ਹੈ ਕਿਉਂਕਿ ਦੂਜੀਆਂ ਬਿਜਾਈ ਮਸ਼ੀਨਾਂ ਖੇਤ ਵਿਚ ਮੌਜੂਦ ਰਹਿੰਦ-ਖੂੰਹਦ ਨੂੰ ਵਾਹੁਣ ਵੇਲੇ ਹੀ ਕਣਕ ਦੀ ਸਿੱਧੀ ਬਿਜਾਈ ਕਰ ਦਿੰਦੀਆਂ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

by Ranjit Singh
November 19, 2026
0

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ ਚੰਡੀਗੜ੍ਹ, 19...

Most Popular

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
2 weeks ago
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 