• Latest
  • Trending
ਪਟਿਆਲਾ ਪੁਲਿਸ ਵੱਲੋਂ ਕਾਰ ਖੋਹ ਮਾਮਲੇ ਵਿੱਚ ਗਗਨਦੀਪ ਸਿੰਘ ਗੱਗੀ ਲਾਹੋਰੀਏ ਦੇ 2 ਹੋਰ ਸਾਥੀ ਕਾਬੂ

ਪਟਿਆਲਾ ਪੁਲਿਸ ਵੱਲੋਂ ਕਾਰ ਖੋਹ ਮਾਮਲੇ ਵਿੱਚ ਗਗਨਦੀਪ ਸਿੰਘ ਗੱਗੀ ਲਾਹੋਰੀਏ ਦੇ 2 ਹੋਰ ਸਾਥੀ ਕਾਬੂ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

48 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

53 minutes ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

1 hour ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

2 hours ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

3 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

3 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

3 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

5 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

5 hours ago
Hindi News
English News
Thursday, November 19, 2026
No Result
View All Result
25 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਪੁਲਿਸ ਵੱਲੋਂ ਕਾਰ ਖੋਹ ਮਾਮਲੇ ਵਿੱਚ ਗਗਨਦੀਪ ਸਿੰਘ ਗੱਗੀ ਲਾਹੋਰੀਏ ਦੇ 2 ਹੋਰ ਸਾਥੀ ਕਾਬੂ

October 16, 2020
in ਪੰਜਾਬ
ਪਟਿਆਲਾ ਪੁਲਿਸ ਵੱਲੋਂ ਕਾਰ ਖੋਹ ਮਾਮਲੇ ਵਿੱਚ ਗਗਨਦੀਪ ਸਿੰਘ ਗੱਗੀ ਲਾਹੋਰੀਏ ਦੇ 2 ਹੋਰ ਸਾਥੀ ਕਾਬੂ

ਪਟਿਆਲਾ ਪੁਲਿਸ ਵੱਲੋਂ ਕਾਰ ਖੋਹ ਮਾਮਲੇ ਵਿੱਚ ਗਗਨਦੀਪ ਸਿੰਘ ਗੱਗੀ ਲਾਹੋਰੀਏ ਦੇ 2 ਹੋਰ ਸਾਥੀ ਕਾਬੂ

-ਕਾਬੂ ਕੀਤੇ ਵਿਅਕਤੀਆਂ ਪਾਸੋਂ 5 ਅਸਲੇ ਸਮੇਤ 19 ਰੋਂਦ ਬਰਾਮਦ
-ਹੁਣ ਤੱਕ ਕੁੱਲ 7 ਅਸਲੇ, 34 ਰੋਂਦ ਸਮੇਤ ਇੱਕ ਖੋਲ ਬਰਾਮਦ

ਪਟਿਆਲਾ, 16 ਅਕਤੂਬਰ (ਵਿਸ਼ਵ ਵਾਰਤਾ)-ਐਸ.ਐਸ.ਪੀ. ਪਟਿਆਲਾ ਸ੍ਰੀ ਵਿਕਰਮਜੀਤ ਨੇ ਮਿਤੀ 12-10-2020 ਨੂੰ ਜਾਰੀ ਕੀਤੇ ਪ੍ਰੈਸ ਨੋਟ ਦੀ ਲੜੀ ਵਿੱਚ ਦੱਸਿਆ ਕਿ, ਨਾਭਾ-ਛੀਟਾਵਾਲਾ ਰੋਡ ਤੋ ਪਿਸਟਲ ਪੁਆਇੰਟ ਤੋਂ ਮਿਤੀ 06/10/2020 ਨੂੰ ਸਵਿਫਟ ਕਾਰ ਖੋਹਣ ਸਬੰਧੀ ਦਰਜ ਹੋਏ ਮੁਕੱਦਮਾ ਨੰਬਰ 232 ਮਿਤੀ 08/10/2020 ਅ/ਧ 392,34 ਹਿੰ:ਦਿੰ: 25 ਅਸਲਾ ਐਕਟ ਥਾਣਾ ਸਦਰ ਨਾਭਾ ਜਿਲਾ ਪਟਿਆਲਾ ਵਿੱਚ ਗਗਨਦੀਪ ਸਿੰਘ ਗੱਗੀ ਲਾਹੋਰੀਆਂ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਿਹਨਾ ਦੇ ਨਾਮ ਬਿੱਕਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਕੱਟਿਆਵਾਲੀ  ਥਾਣਾ ਕੰਵਰਵਾਲਾ ਜਿਲਾ ਸ੍ਰੀ ਮੁਕਤਸਰ ਅਤੇ ਜਸਵਿੰਦਰ ਸਿੰਘ ਉਰਫ ਕਾਲੂ ਬਾਬਾ ਪੁੱਤਰ ਰਾਮ ਸਿੰਘ ਵਾਸੀ ਮ:ਨੰ: 11 ਗਲੀ ਨੰਬਰ 01 ਵਾਰਡ ਨੰਬਰ 10 ਅਜੀਤ ਨਗਰ ਮਲੋਟ ਜਿਲਾ ਸ੍ਰੀ ਮੁਕਤਸਰ ਸਾਹਿਬ  ਹਨ ਇਹਨਾਂ ਪਾਸੋਂ ਹੁਣ ਤੱਕ 05 ਅਸਲੇ ਸਮੇਤ 19 ਰੋਂਦ ਬਰਾਮਦ ਹੋਏ ਹਨ। ਗਗਨਦੀਪ ਸਿੰਘ ਗੱਗੀ ਲਾਹੋਰੀਆਂ ਜੋ ਕਿ ਦਿਲਪ੍ਰੀਤ ਬਾਬੇ ਦੇ ਨਾਲ ਸੰਪਰਕ ਵਿੱਚ ਚੱਲਿਆ ਆ ਰਿਹਾ ਸੀ।

ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਸ੍ਰੀ ਹਰਮੀਤ ਸਿੰਘ ਹੁੰਦਲ, ਐਸ.ਪੀ(ਇੰਨਵੈ) ਪਟਿਆਲਾ, ਸ੍ਰੀ ਕ੍ਰਿਸਨ ਕੁਮਾਰ ਬਰੁ੍ਹਖੇ ਡੀ.ਐਸ.ਪੀ(ਡੀ) ਪਟਿਆਲਾ ਦੀ ਨਿਗਰਾਨੀ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਪਟਿਆਲਾ ਦੀਆਂ ਵੱਖ ਵੱਖ ਪਲਿਸ ਪਾਰਟੀਆ ਵੱਲੋਂ ਸਾਰੇ ਗਿਰੋਹ ਦੇ ਮੈਬਰਾ ਨੂੰ ਗ੍ਰਿਫਤਾਰ ਕਰਨ ਲਈ ਅਤੇ ਅਸਲੇ ਐਮੋਨੀਸਨ ਦੀ ਬਰਾਮਦਗੀ ਲਈ ਵਿਸੇਸ ਮੁਹਿੰਮ ਪਟਿਆਲਾ ਪੁਲਿਸ ਵੱਲੋ ਚਲਾਈ ਜਾ ਰਹੀ ਹੈ।
ਜਿੰਨ੍ਹਾਂ ਨੇ ਅੱਗੇ ਦੱਸਿਆ ਕਿ ਗੱਗੀ ਲਾਹੋਰੀਆਂ ਦੇ ਕਰੀਬੀ ਸਾਥੀ ਬਿੱਕਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਕੱਟਿਆਵਾਲੀ ਥਾਣਾ ਕੰਵਰਵਾਲਾ ਜਿਲਾ ਸ੍ਰੀ ਮੁਕਤਸਰ ਨੂੰ ਮਿਤੀ 14/10/2020 ਨੂੰ ਰੋਹਟੀ ਪੁਲਿਸ ਨਾਭਾ ਤੋ ਗ੍ਰਿਫਤਾਰ ਕਰਕੇ ਉਸ ਪਾਸੋਂ ਇਕ ਪਿਸਤੋਲ ਦੇਸੀ 315 ਬੋਰ ਸਮੇਤ 03 ਰੋਦ ਜਿੰਦਾ 315 ਬੋਰ ਅਤੇ ਇਕ ਪਿਸਤੋਲ ਦੇਸੀ 12 ਬੋਰ ਸਮੇਤ 04 ਰੋਦ ਜਿੰਦਾ 12 ਬੋਰ ਬਰਾਮਦ ਕੀਤੇ ਗਏ ਅਤੇ ਮਿਤੀ 14/10/20 ਹੀ ਗਗਨਦੀਪ ਸਿੰਘ ਗੱਗੀ ਲਾਹੋਰੀਆਂ ਪਾਸੋਂ ਦੋਰਾਨੇ ਪੁਲਿਸ ਰਿਮਾਡ ਇਕ ਪਿਸਤੋਲ ਦੇਸੀ 315 ਬੋਰ ਸਮੇਤ 02 ਰੋਦ ਜਿੰਦਾ 315 ਬੋਰ ਅਤੇ ਇਕ ਖੋਲ ਰੋਦ 315 ਬੋਰ ਸੰਗਰੂਰ ਰੋਡ ਨੇੜੇ ਰਾਜਗੜ੍ਹ ਇਕ ਢਾਬੇ ਦੀ ਬੈਕ ਸਾਇਡ ਤੋ ਬਰਾਮਦ ਕੀਤਾ ਗਿਆ ਹੈ।ਗਗਨਦੀਪ ਸਿੰਘ ਗੱਗੀ ਲਾਹੋਰੀਆਂ ਵੱਲੋ ਇਹ ਪਿਸਤੋਲ ਬੱਦੀ (ਹਿਮਾਚਲ ਪ੍ਰਦੇਸ) ਦੀ ਵਾਰਦਾਤ ਵਿੱਚ ਵਰਤਿਆ ਸੀ ਅਤੇ ਦਿਲਪ੍ਰੀਤ ਸਿੰਘ ਬਾਬੇ ਦੇ ਕਹਿਣ ਪਰ ਫਾਇਰਿੰਗ ਕੀਤੀ ਗਈ ਸੀ।

ਇਸ ਗਿਰੋਹ ਦਾ ਇਕ ਹੋਰ ਸਰਗਰਮ ਮੈਬਰ (ਜੋ ਕਿ ਗਗਨਦੀਪ ਸਿੰਘ ਗੱਗੀ ਲਾਹੋਰੀਆਂ) ਦਾ ਸਾਥੀ ਜਸਵਿੰਦਰ ਸਿੰਘ ਕਾਲੂ ਬਾਬਾ ਪੁੱਤਰ ਰਾਮ ਸਿੰਘ ਵਾਸੀ ਮ:ਨੰ: 10 ਵਾਰਡ ਨੰਬਰ 11 ਗਲੀ ਨੰਬਰ 01 ਅਜੀਤ ਨਗਰ ਮਲੋਟ ਜਿਲਾ ਸ੍ਰੀ ਮੁਕਤਸਰ ਸਾਹਿਬ ਨੂੰ ਕੱਲ ਮਿਤੀ 15/10/2020 ਨੂੰ ਬੱਸ ਅੱਡਾ ਮਰਦਾਹੜੀ ਪਟਿਆਲਾ ਬਲਵੇੜਾ ਰੋਡ ਤੋ ਪਟਿਅਆਲਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਜਿਸ ਪਾਸੋਂ ਇਕ ਪਿਸਟਲ 32 ਬੋਰ ਸਮੇਤ 06 ਰੋਦ ਅਤੇ ਇਕ ਪਿਸਤੋਲ ਦੇਸੀ 32 ਬੋਰ ਸਮੇਤ 03 ਰੋਦ 32 ਬੋਰ ਬਰਾਮਦ ਕੀਤੇ ਗਏ ਜਿਸ ਸਬੰਧੀ ਮੁਕੱਦਮਾ ਨੰਬਰ 208 ਮਿਤੀ 15/10/2020 ਅ/ਧ 25/54/59 ਅਸਲਾ ਐਕਟ ਥਾਣਾ ਸਦਰ ਪਟਿਆਲਾ ਦਰਜ ਕੀਤਾ ਗਿਆ ਹੈ।

ਇਸ ਗਿਰੋਹ ਤੋ 05 ਹੋਰ ਅਸਲੇ ਤੇ ਐਮੋਨੀਲਨ ਬਰਾਮਦ ਕੀਤੇ ਗਏ ਹਨ ਜਿਹਨਾ ਵਿੱਚ 02 ਪਿਸਤੋਲ 32 ਬੋਰ ਸਮੇਤ 09 ਰੋਦ 32 ਬੋਰ, 02 ਪਿਸਤੋਲ 315 ਬੋਰ ਸਮੇਤ 06 ਰੋਦ 315 ਬੋਰ ਅਤੇ 01 ਪਿਸਤੋਲ 12 ਬੋਰ ਸਮੇਤ 04 ਰੋਦ 12 ਬੋਰ ਦੇ ਕਾਰਤੂਸ ਬਰਾਮਦ ਹੋਏ ਹਨ। ਇਸ ਤਰਾਂ ਹੁਣ ਤੱਕ ਇਸ ਗਿਰੋਹ ਤੋ ਕੁਲ 07 ਹਥਿਆਰਾ ਸਮੇਤ 34 ਰੋਂਦ ਅਤੇ ਇੱਕ ਖੋਲ ਬ੍ਰਾਮਦ ਕੀਤੇ ਜਾ ਚੁੱਕੇ ਹਨ।

ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਹੋਏ ਗਗਨਦੀਪ ਸਿੰਘ ਗੱਗੀ ਲਾਹੋਰੀਆ ਤੇ ਕੁਲਵੰਤ ਸਿੰਘ ਅਤੇ ਬਿੱਕਰ ਸਿੰਘ ਨੂੰ ਪੇਸ ਅਦਾਲਤ ਕਰਕੇ ਮਿਤੀ 19/10/20 ਤੱਕ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਸੀ ਤੇ ਦੋਸੀ ਦਿਲਪ੍ਰੀਤ ਸਿੰਘ ਬਾਬਾ ਨੂੰ ਪੇਸ ਕਰਕੇ ਮਿਤੀ 17/10/20 ਤੱਕ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ ਅਤੇ ਦੋਸ਼ੀ ਜ਼ਸਵਿੰਦਰ ਸਿੰਘ ਉਰਫ ਕਾਲੂ ਬਾਬਾ ਨੂੰ ਪੇਸ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਲ ਕੀਤਾ ਜਾਵੇਗਾ ਅਤੇ ਇਹਨਾ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇੱਥੇ ਇਹ ਵੀ ਵਰਨਣਯੋਗ ਹੈ ਕਿ ਗਗਨਦੀਪ ਸਿੰਘ ਗੱਗੀ ਲਾਹੋਰੀਆਂ ਤੇ ਕੁਲਵੰਤ ਸਿੰਘ ਜੱਗੂ ਪਾਸੋਂ ਸਮੇਤ 02 ਅਸਲੇ ਤੇ ਖੋਹ ਕੀਤੀ ਕਾਰ ਮਿਤੀ 11/10/2020 ਨੂੰ ਬਰਾਮਦ ਕੀਤੀ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
November 19, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –...

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

by Ranjit Singh
2 days ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਸੂਬੇ ਦਾ ਮੌਸਮ ? ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਮੌਸਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 