• Latest
  • Trending
ਪਟਿਆਲਾ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਬਣੇ ਬੂਸਟਰ ਕਲੱਬ

ਪਟਿਆਲਾ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਬਣੇ ਬੂਸਟਰ ਕਲੱਬ

6 years ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

20 seconds ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

1 hour ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

2 hours ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

2 hours ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

3 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

3 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

4 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

5 hours ago
Hindi News
English News
Thursday, November 19, 2026
No Result
View All Result
25 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਟਿਆਲਾ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਬਣੇ ਬੂਸਟਰ ਕਲੱਬ

October 17, 2020
in ਪੰਜਾਬ
ਪਟਿਆਲਾ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਬਣੇ ਬੂਸਟਰ ਕਲੱਬ

ਪਟਿਆਲਾ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਬਣੇ ਬੂਸਟਰ ਕਲੱਬ

-7428 ਵਿਦਿਆਰਥੀਆਂ ਹੋਏ ਕਲੱਬਾਂ ‘ਚ ਸ਼ਾਮਲ

ਪਟਿਆਲਾ 17 ਅਕਤੂਬਰ (ਵਿਸ਼ਵ ਵਾਰਤਾ)-ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਬੋਲਣ ਤੇ ਲਿਖਣ ‘ਚ ਪ੍ਰਪੱਕ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਟਿਆਲਾ ਜਿਲ੍ਹੇ ਦੇ ਸਾਰੇ 376 ਸਕੂਲਾਂ ‘ਚ ਬੂਸਟਰ ਕਲੱਬ ਸਥਾਪਤ ਹੋ ਗਏ ਹਨ। ਜਿਲ੍ਹਾ ਸਿੱਖਿਆ ਅਫਸਰ (ਸੈ.) ਹਰਿੰਦਰ ਕੌਰ ਨੇ ਦੱਸਿਆ ਕਿ ਅੰਗਰੇਜ਼ੀ ਭਾਸ਼ਾ ਪ੍ਰਤੀ ਝਿਜਕ ਤੇ ਡਰ ਨੂੰ ਦੂਰ ਕਰਕੇ ਅੰਗਰੇਜ਼ੀ ਭਾਸ਼ਾ ਦੇ ਸਹੀ ਉਚਾਰਨ ਸਹਿਤ ਭਾਸ਼ਾ ਕੌਸ਼ਲਾਂ ਦਾ ਵਿਕਾਸ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤੇ ਗਏ ‘ਅੰਗਰੇਜ਼ੀ ਬੂਸਟਰ ਕਲੱਬਾਂ’ ਦੀ ਸਥਾਪਨਾ ਸਦਕਾ ਅਧਿਆਪਕਾਂ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਪੈਦਾ ਹੋਏ ਉਤਸ਼ਾਹ ਤੋਂ ਇੰਝ ਪ੍ਰਤੀਤ ਹੁੰਦਾ ਹੈ ਕਿ ਹੁਣ ਉਹ ਦਿਨ ਵੀ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਫਰਾਟੇਦਾਰ ਅੰਗਰੇਜ਼ੀ ਬੋਲ ਸਕਣਗੇ ਅਤੇ ਅਨੇਕਾਂ ਪ੍ਰਾਈਵੇਟ ਸਕੂਲਾਂ ਵਿੱਚੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋਏ ਵਿਦਿਆਰਥੀਆਂ ਦੇ ਮਾਪਿਆਂ ਦੁਆਰਾ ਸਰਕਾਰੀ ਸਕੂਲਾਂ ਵਿੱਚ ਪ੍ਰਗਟਾਇਆ ਵਿਸ਼ਵਾਸ ਹੋਰ ਪਕੇਰਾ ਹੋਵੇਗਾ। ਅੰਗਰੇਜ਼ੀ ਵਿਸ਼ੇ ਦੀ ਜਿਲ੍ਹਾ ਮੈਂਟਰ ਕੁਲਬੀਰ ਕੌਰ ਨੇ ਅਨੁਸਾਰ ਜਿਲ੍ਹੇ ਦੇ 376 ਸਰਕਾਰੀ ਸਕੂਲਾਂ ‘ਚ ਸਥਾਪਤ ਬੂਸਟਰ ਕਲੱਬਾਂ 7428 ਵਿਦਿਆਰਥੀ ਸ਼ਾਮਿਲ ਹੋ ਚੁੱਕੇ ਹਨ। ਜਿਸ ਲਈ ਸਕੂਲ ਮੁਖੀ ਅਤੇ ਅਧਿਆਪਕ ਵਧਾਈ ਦੇ ਪਾਤਰ ਹਨ।
ਇਸ ਸਬੰਧੀ ਪ੍ਰਿੰ. ਸੰਦੀਪ ਕੁਮਾਰ ਝਾਂਸਲਾ ਦਾ ਕਹਿਣਾ ਹੈ ਕਿ ਦਾ ਕਹਿਣਾ ਹੈ ਕਿ ਭਾਵੇਂ ਵਿਭਾਗ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹਨਾਂ ਕਲੱਬਾਂ ਵਿੱਚ ਸਕੂਲ ਮੁਖੀ, ਅੰਗਰੇਜ਼ੀ ਲੈਕਚਰਾਰ, ਅੰਗਰੇਜ਼ੀ ਮਾਸਟਰ/ਮਿਸਟ੍ਰੈਸ ਦੀ ਸ਼ਮੂਲੀਅਤ ਜ਼ਰੂਰੀ ਹੋਵੇਗੀ ਅਤੇ ਬਾਕੀ ਸਕੂਲ ਅਮਲਾ ਸਵੈ-ਇਛੁੱਕ ਮੈਂਬਰ ਹੋਵੇਗਾ, ਪਰ ਇਹਨਾਂ ਕਲੱਬਾਂ ਵਿੱਚ ਆਪਣੀ ਸਵੈ-ਇੱਛਾ ਨਾਲ ਮੈਂਬਰ ਬਣਨ ਵਾਲੇ ਬਾਕੀ ਸਕੂਲ ਅਧਿਆਪਕਾਂ ਦੀ ਗਿਣਤੀ ਵਧਣਾ ਵੀ ਇਹਨਾਂ ਕਲੱਬਾਂ ਦੀ ਹਰਮਨਪਿਆਰਤਾ ਦਾ ਪ੍ਰਮਾਣ ਹੈ।ਅੰਗਰੇਜ਼ੀ ਅਧਿਆਪਕਾ ਗੁਰਸ਼ਰਨ ਕੌਰ ਸਰਕਾਰੀ ਹਾਈ ਸਕੂਲ ਬੋਲੜ ਕਲਾਂ ਦਾ ਕਹਿਣਾ ਹੈ ਕਿ ਵਿਭਾਗ ਦੀ ਇਸ ਪਹਿਲਕਦਮੀ ਸਦਕਾ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਵਿਸ਼ੇ ਪ੍ਰਤੀ ਰੁਚੀ ਵਿਕਸਿਤ ਹੋਣ ਨਾਲ ਵਿਸ਼ੇ ਦੇ ਨਤੀਜੇ ਵੀ ਉੱਤਮ ਆਉਣਗੇ। ਉਹਨਾਂ ਕਿਹਾ ਕਿ ਇਸ ਸਬੰਧੀ ਕੀਤੀ ਗਈ ਪੂਰਨ ਯੋਜਨਾਬੰਦੀ ਸਦਕਾ ਉਹ ਵਿਦਿਆਰਥੀਆਂ ਨੂੰ ਪਹਿਲਾਂ ਅੰਗਰੇਜ਼ੀ ਬੋਲਣ ਦੀ ਆਡੀਓ ਸਮੱਗਰੀ ਮੁਹੱਈਆ ਕਰਵਾ ਰਹੇ ਹਨ ਜਿਸ ਨੂੰ ਬੜੇ ਉਤਸ਼ਾਹ ਸਦਕਾ ਵਿਦਿਆਰਥੀਆਂ ਦੁਆਰਾ ਸੁਣ ਕੇ ਆਪਣਾ ਉਚਾਰਨ ਸ਼ੁੱਧ ਕੀਤਾ ਜਾ ਰਿਹਾ ਹੈ। ਨਾਲ ਹੀ ਵਿਦਿਆਰਥੀਆਂ ਨੂੰ ਆਪਣੀ ਅੰਗਰੇਜ਼ੀ ਬੋਲਦਿਆਂ ਦੀ ਵੀਡੀਓ ਬਣਾਉਣ ਲਈ ਜ਼ਰੂਰੀ ਨੁਕਤੇ ਵੀ ਦੱਸ ਰਹੇ ਹਾਂ। ਵਿਦਿਆਰਥੀਆਂ ਦੇ ਮਾਪੇ ਆਪਣੇ ਬੱਚਿਆਂ ਨੂੰ ਅੰਗਰੇਜ਼ੀ ਭਾਸ਼ਾ ਆਤਮਵਿਸ਼ਵਾਸ ਨਾਲ ਬੋਲਦੇ ਵੇਖ ਕੇ ਬਾਗੋ-ਬਾਗ ਹੋ ਰਹੇ ਹਨ। ਅੰਗਰੇਜ਼ੀ ਵਿਸ਼ੇ ਦੇ ਬਲਾਕ ਮੈਂਟਰ ਰਾਜਿੰਦਰ ਸਿੰਘ ਮਾੜੂ ਦਾ ਕਹਿਣਾ ਹੈ ਕਿ ਉਹਨਾਂ ਨੂੰ ਪੂਰਨ ਭਰੋਸਾ ਹੈ ਕਿ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਵਿਦਿਆਰਥੀਆਂ ਵਿੱਚ ਅੰਗਰੇਜ਼ੀ ਵਿਸ਼ੇ ਦੇ ਭਿੰਨ-ਭਿੰਨ ਕੌਸ਼ਲਾਂ ਦਾ ਵਿਕਾਸ ਕਰਦੇ ਹੋਏ ਅਨੇਕਾਂ ਮਾਪਿਆਂ ਦੁਆਰਾ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਵਿਸ਼ੇ ਦੀ ਪੜ੍ਹਾਈ ਸਬੰਧੀ ਪੈਦਾ ਹੋਏ ਸ਼ੰਕਿਆਂ ਨੂੰ ਦੂਰ ਕਰਕੇ ਸਰਕਾਰੀ ਸਕੂਲਾਂ ਦੀ ਗੁਣਾਤਮਿਕ ਸਿੱਖਿਆ ਦੀ ਸਹੀ ਤਸਵੀਰਪੇਸ਼ ਕਰਨਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
November 19, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –...

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

Most Popular

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

by Ranjit Singh
3 weeks ago
0

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 