• Latest
  • Trending
ਸਕੂਲ ਖੁੱਲ੍ਹਣ ਪ੍ਰਤੀ ਬੱਚਿਆਂ ‘ਚ ਚਾਅ, ਅਧਿਆਪਕਾਂ ਤੇ ਮਾਪਿਆਂ ‘ਚ ਉਤਸ਼ਾਹ

ਸਕੂਲ ਖੁੱਲ੍ਹਣ ਪ੍ਰਤੀ ਬੱਚਿਆਂ ‘ਚ ਚਾਅ, ਅਧਿਆਪਕਾਂ ਤੇ ਮਾਪਿਆਂ ‘ਚ ਉਤਸ਼ਾਹ

6 years ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

14 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

1 hour ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

2 hours ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

2 hours ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

3 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

4 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

4 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

5 hours ago
Hindi News
English News
Thursday, November 19, 2026
No Result
View All Result
25 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਕੂਲ ਖੁੱਲ੍ਹਣ ਪ੍ਰਤੀ ਬੱਚਿਆਂ ‘ਚ ਚਾਅ, ਅਧਿਆਪਕਾਂ ਤੇ ਮਾਪਿਆਂ ‘ਚ ਉਤਸ਼ਾਹ

October 18, 2020
in ਖਬਰਾਂ, ਪੰਜਾਬ, ਮਾਨਸਾ
ਸਕੂਲ ਖੁੱਲ੍ਹਣ ਪ੍ਰਤੀ ਬੱਚਿਆਂ ‘ਚ ਚਾਅ, ਅਧਿਆਪਕਾਂ ਤੇ ਮਾਪਿਆਂ ‘ਚ ਉਤਸ਼ਾਹ

ਸਕੂਲ ਖੁੱਲ੍ਹਣ ਪ੍ਰਤੀ ਬੱਚਿਆਂ ‘ਚ ਚਾਅ, ਅਧਿਆਪਕਾਂ ਤੇ ਮਾਪਿਆਂ ‘ਚ ਉਤਸ਼ਾਹ

ਮਾਨਸਾ 18 ਅਕਤੂਬਰ( ਵਿਸ਼ਵ ਵਾਰਤਾ)- ਭਲਕੇ 19 ਅਕਤੂਬਰ ਨੂੰ ਰਾਜ ਭਰ ‘ਚ 9ਵੀਂ ਤੋਂ 12ਵੀਂ ਜਮਾਤ ਤੱਕ ਖੁੱਲ੍ਹਣ ਜਾ ਰਹੇ ਸਰਕਾਰੀ ਸਕੂਲਾਂ ਦੇ ਬੱਚਿਆਂ ‘ਚ ਚਾਅ ਅਤੇ ਮਾਪਿਆਂ ਤੇ ਅਧਿਆਪਕਾਂ ‘ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਕੂਲ ਖੁੱਲ੍ਹਣ ਲਈ ਕੋਵਿਡ-19 ਤੋਂ ਬਚਾਅ ਸਬੰਧੀ ਸਰਕਾਰੀ ਸਕੂਲ ਮੁਖੀਆਂ ਵੱਲੋਂ ਸਫਾਈ, ਵਿਸ਼ਾਣੂ ਰਹਿਤ ਕਰਨ ਅਤੇ ਸਮਾਜਿਕ ਦੂਰੀ ਨੂੰ ਧਿਆਨ ‘ਚ ਰੱਖਣ ਸਬੰਧੀ ਪ੍ਰਕਿਰਿਆ ਸੁਚਾਰੂ ਰੂਪ ‘ਚ ਚਲਾਉਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਜਿਲ੍ਹਾ ਸਿੱਖਿਆ ਅਫਸਰ (ਸੈ.) ਸਰਬਜੀਤ ਸਿੰਘ ਤੂਰ ਅਨੁਸਾਰ ਕੋਵਿਡ-19 ਸਬੰਧੀ ਸਾਵਧਾਨੀਆਂ ਦੇ ਪਾਲਣ ਹਿੱਤ ਜਿਲ੍ਹੇ ‘ਚ ਪੂਰੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲ ਖੁੱਲ੍ਹਣ ਦੀਆਂ ਤਿਆਰੀਆਂ ਹੋ ਗਈਆਂ ਹਨ।

ਵੱਖ ਵੱਖ ਪ੍ਰਿੰਸੀਪਲ/ਮੁੱਖ ਅਧਿਆਪਕਾਂ ਦਾ ਕਹਿਣਾ ਹੈ ਕਿ ਇਸ ਵੇਲੇ ਤਾਲਾਬੰਦੀ ਲੱਗਭੱਗ ਖੁੱਲ੍ਹ ਚੁੱਕੀ ਹੈ ਅਤੇ ਬਹੁਤ ਸਾਰੀਆਂ ਇਕੱਠਾਂ ਵਾਲੀਆਂ ਸਰਗਰਮੀਆਂ ਆਮ ਵਾਂਗ ਚੱਲ ਰਹੀਆਂ ਹਨ ਤਾਂ ਸਕੂਲ ਕਿਉਂ ਨਹੀਂ ਖੁੱਲ੍ਹਣੇ ਚਾਹੀਦੇ। ਜਿਸ ਤਰ੍ਹਾਂ ਹੋਰਨਾਂ ਸਰਗਰਮੀਆਂ ਲਈ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ, ਉਸੇ ਤਰ੍ਹਾਂ ਸਕੂਲਾਂ ‘ਚ ਵੀ ਕੋਵਿਡ ਤੋਂ ਬਚਾਅ ਲਈ ਧਿਆਨ ਰੱਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸੈਕੰਡਰੀ ਜਮਾਤਾਂ ਦੇ ਜਿਆਦਾਤਰ ਵਿਦਿਆਰਥੀ ਵੀ ਘਰਾਂ ‘ਚ ਨਹੀਂ ਬੈਠੇ ਹੋਏ ਉਹ ਆਮ ਵਾਂਗ ਆਪਣੇ ਮਾਪਿਆਂ ਦੇ ਕੰਮਾਂ-ਕਾਰਾਂ ‘ਚ ਹੱਥ ਵਟਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਿਦਿਆਰਥੀ ਜੋ ਕੁਝ ਪ੍ਰਤੱਖ ਰੂਪ ‘ਚ ਆਪਣੇ ਅਧਿਆਪਕਾਂ ਨਾਲ ਰਾਬਤਾ ਬਣਾ ਕੇ ਸਿੱਖਦੇ ਹਨ, ਉਨ੍ਹਾਂ ਵਧੀਆ ਕਿਸੇ ਹੋਰ ਸਾਧਨ ਰਾਹੀਂ ਨਹੀਂ ਸਿੱਖ ਸਕਦੇ। ਇਸ ਕਰਕੇ ਸਕੂਲ ਲੱਗਣੇ ਜਰੂਰੀ ਹਨ ਪਰ ਕੋਵਿਡ-19 ਦੌਰਾਨ ਅਧਿਆਪਕਾਂ ਨੂੰ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੀ ਸਿਹਤ ਸਬੰਧੀ ਸਾਵਧਾਨੀਆਂ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨੂੰ ਸਫਲ ਬਣਾਉਣ ਲਈ ਉਹ ਹਰ ਸੰਭਵ ਤੇ ਲੋੜੀਦੇ ਕਦਮ ਚੁੱਕਣਗੇ। ਇਸੇ ਤਰ੍ਹਾਂ ਵੱਖ ਵੱਖ ਮਾਪਿਆਂ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਸਕੂਲ ਪੜ੍ਹਨ ਸਿਰਫ ਅਕਾਦਮਿਕ ਗਿਆਨ ਲਈ ਹੀ ਨਹੀਂ ਲਗਾਉਂਦੇ ਸਗੋਂ ਬੱਚੇ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਉਜ਼ਾਗਰ ਕਰਨ ਲਈ ਵੀ ਲਗਾਉਂਦੇ ਹਨ। ਜਿਸ ਲਈ ਬੱਚਿਆਂ ਦਾ ਸਕੂਲ ਜਾਣਾ ਲਾਜ਼ਮੀ ਹੈ। ਜਿਸ ਤਰ੍ਹਾਂ ਪੰਜਾਬ ‘ਚ ਕੋਵਿਡ ‘ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਅਤੇ ਕਾਫੀ ਹੱਦ ਤੱਕ ਜਨਜੀਵਨ ਆਮ ਹੋ ਗਿਆ ਹੈ। ਵੈਸੇ ਵੀ ਸੈਕੰਡਰੀ ਜਮਾਤਾਂ ਦੇ ਬੱਚੇ ਕਾਫੀ ਸਿਆਣੇ ਹੋ ਜਾਂਦੇ ਹਨ, ਇਸ ਲਈ ਸਕੂਲ ਖੋਲ੍ਹਣ ‘ਚ ਕੋਈ ਦਿੱਕਤ ਵਾਲੀ ਗੱਲ ਨਹੀਂ ਹੈ।ਵੱਖ ਵੱਖ ਸਕੂਲ ਵਿਦਿਆਰਥੀਆ ਦਾ ਕਹਿਣਾ ਹੈ ਕਿ ਉਹ ਸਕੂਲ ਖੁੱਲ੍ਹਣ ਦਾ ਬਹੁਤ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਭਾਵੇਂ ਉਨ੍ਹਾਂ ਨੇ ਤਾਲਾਬੰਦੀ ਦੌਰਾਨ ਆਨਲਾਈਨ ਪੜ੍ਹਾਈ ਜਾਰੀ ਰੱਖੀ ਪਰ ਜੋ ਕੁਝ ਸਕੂਲ ‘ਚ ਸਿੱਖਣ ਨੂੰ ਮਿਲਦਾ ਹੈ, ਉਹ ਉਸ ਦੀ ਘਾਟ ਬਹੁਤ ਮਹਿਸੂਸ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਰੋਜ਼ਮਰਾ ਦੀ ਜ਼ਿੰਦਗੀ ਵੀ ਉਘੜ-ਦੁਗੜੀ ਹੋ ਗਈ ਸੀ। ਉਨ੍ਹਾਂ ਕਿਹਾ ਕਿ ਉਹ ਪੂਰੀ ਤਰ੍ਹਾਂ ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾ ਦਾ ਪਾਲਣ ਕਰਕੇ ਆਪਣੇ ਅਧਿਆਪਕਾਂ ਨੂੰ ਸਹਿਯੋਗ ਦੇਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
November 19, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –...

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

by Ranjit Singh
November 19, 2026
0

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ ਚੰਡੀਗੜ੍ਹ, 19...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

Most Popular

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਦਿੱਤੀ CRPF ਸੁਰੱਖਿਆ

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਦਿੱਤੀ CRPF ਸੁਰੱਖਿਆ

by Navjot
3 weeks ago
0

  ਮਾਨਸਾ, 30 ਅਕਤੂਬਰ (ਵਿਸ਼ਵ ਵਾਰਤਾ) ਕੇਂਦਰ ਸਰਕਾਰ ਨੇ ਮਾਨਸਾ ਦੇ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ CRPF ਸੁਰੱਖਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 