• Latest
  • Trending
ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ਤੇ ਆਪ ਆਗੂ ਹੋਏ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ

ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ਤੇ ਆਪ ਆਗੂ ਹੋਏ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ

6 years ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

14 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

1 hour ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

2 hours ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

2 hours ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

3 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

4 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

4 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

5 hours ago
Hindi News
English News
Thursday, November 19, 2026
No Result
View All Result
25 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ਤੇ ਆਪ ਆਗੂ ਹੋਏ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ

October 18, 2020
in ਖਬਰਾਂ, ਪੰਜਾਬ
ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ਤੇ ਆਪ ਆਗੂ ਹੋਏ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ

ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗੇ: ਜੀਦਾ/ ਸਿਵੀਆਂਂ

ਬਠਿੰਡਾ 18 ਅਕਤੂਬਰ( ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਹਾਈ ਕਮਾਂਡ ਵੱਲੋਂ ਜ਼ਿਲ੍ਹਾ ਇਕਾਈ ਦੇ ਸੀਨੀਅਰ ਆਗੂ ਐਡਵੋਕੇਟ ਨਵਦੀਪ ਸਿੰਘ ਜੀਦਾ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਤੇ ਗੁਰਜੰਟ ਸਿੰਘ ਸਿਵੀਆਂ ਨੂੰ ਜ਼ਿਲ੍ਹਾ ਪ੍ਰਧਾਨ ਦਿਹਾਤੀ ਨਿਯੁਕਤ ਕੀਤਾ ਗਿਆ ਹੈ ਜਿਸ ਤੋਂ ਬਾਅਦ ਜਿਲਾ ਬਠਿੰਡਾ ਦੇ ਵਰਕਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਅੱਜ ਬਠਿੰਡਾ ਸਥਿਤ ਪਾਰਟੀ ਦਫ਼ਤਰ ਵਿੱਚ ਆਪ ਵਿਧਾਇਕਾ ਰੁਪਿੰਦਰ ਕੌਰ ਰੂਬੀ ਨਾਲ ਸੀਨੀਅਰ ਆਗੂ ਅਨਿਲ ਠਾਕੁਰ, ਅਮ੍ਰਿਤ ਅਗਰਵਾਲ, ਰਾਕੇਸ਼ ਪੁਰੀ ਮਹਿੰਦਰ ਸਿੰਘ ਫੁਲੋਮਿਠੀ ਅੈਡਵੋਕੇਟ ਗੁਰਲਾਲ ਸਿੰਘ ਬਲਦੇਵ ਸਿੰਘ ਮਾਇਨਿੰਗ ਵੱਲੋਂ ਐਡਵੋਕੇਟ ਨਵਦੀਪ ਸਿੰਘ ਜੀਦਾ ਅਤੇ ਗੁਰਜੰਟ ਸਿੰਘ ਸਿਵੀਆਂ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ਤੇ ਵਧਾਈ ਦਿੰਦਿਆਂ ਵਰਕਰਾਂ ਨਾਲ ਇਸ ਖੁਸ਼ੀ ਨੂੰ ਸਾਂਝਾ ਕੀਤਾ ਗਿਆ। ਇਸ ਮੌਕੇ ਇਕੱਤਰ ਵਰਕਰਾਂ ਵੱਲੋਂ ਲੱਡੂ ਵੀ ਵੰਡੇ ਗਏ। ਉਸ ਤੋਂ ਬਾਅਦ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ ਬਲਜਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ ਅਤੇ ਗੁਰਜੰਟ ਸਿੰਘ ਸੀਵੀਆ ਵਰਕਰਾਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਵੱਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ ਗਈ ਇਸ ਮੌਕੇ ਪ੍ਰੋ ਬਲਜਿੰਦਰ ਕੌਰ ਤੇ ਰੁਪਿੰਦਰ ਕੌਰ ਰੂਬੀ ਵੱਲੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਪੂਰੇ ਪੰਜਾਬ ਦੇ ਸੰਗਠਨ ਦਾ ਵਿਸਥਾਰ ਵਰਕਰਾਂ ਦੀ ਰਾਇ ਸਹਿਮਤੀ ਤੇ ਸਰਵੇ ਨਾਲ ਮਿਹਨਤੀ ਵਰਕਰਾਂ ਨੂੰ ਜੁੰਮੇਵਾਰੀਆ ਜਾ ਰਹੀਆਂ ਹਨ ਜਿਸ ਕਾਰਨ ਵਰਕਰਾਂ ਵਿੱਚ ਭਾਰੀ ਜੋਸ਼ ਹੈ ਤੇ ਜਿਸ ਤੋਂ ਸਾਬਤ ਹੁੰਦਾ ਹੈ ਕਿ 2022 ਵਿਚ ਪੰਜਾਬ ਅੰਦਰ ਆਪ ਦੀ ਸਰਕਾਰ ਬਣੇਗੀ, ਇਸ ਮੌਕੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਦਿਨ ਰਾਤ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਤਰੱਕੀ ਲਈ ਵਰਕਰਾਂ ਨਾਲ ਲੋਕ ਮੁੱਦਿਆਂ ਤੇ ਸਰਕਾਰ ਵਿਰੁੱਧ ਲੜਾਈ ਲੜਦੇ ਰਹਿਣਗੇ, ਇਸ ਮੌਕੇ ਆਪ ਆਗੂ ਬਲਜਿੰਦਰ ਕੌਰ ਤੁੰਗਵਾਲੀ,ਦੀਪਕ ਗੋਇਲ, ਨਛੱਤਰ ਸਿੰਘ ਮੌੜ, ਛਿੰਦਰਪਾਲ ਸਿੰਘ ਮਾਹਲ ,ਬਲਕਾਰ ਸਿੰਘ ਭੋਖੜਾ , ਬੂਟਾ ਸਿੰਘ, ਵਿਕਰਮ ਲਵਲੀ ,ਅੈਮ ਅੈਲ ਜਿੰਦਲ, ਬਲਜੀਤ ਬੱਲੀ ,ਮਾਸਟਰ ਸੁਖਦੀਪ

ਸਿੰਘ ,ਰਾਮਫਲ ,ਹਰਜਿੰਦਰ ਕੌਰ, ਕਿੰਦਰਪਾਲ ਸਰਮਾ, ਅਚਲਾ ਸਰਮਾ ਸੰਦੀਪ ਸਿੰਘ, ਗਾਇਤਰੀ, ਬਿੱਟੂ ਸਿੰਘ ਗੁਰਵਿੰਦਰ ਸਿੰਘ ਬਲਵਿੰਦਰ ਬੱਲੋ, ਗੁਰਮੀਤ ਸਿੰਘ ਰਾਮਗੜ੍ਹੀਆ,ਨਛੱਤਰ ਸਿੰਘ ਸਰਪੰਚ ਡਾ ਰਾਜਵੀਰ ਤਲਵੰਡੀ ,ਆਲਮ ਸਿੰਘ,ਬੰਟੀ ਸਿਵਿਆਂ, ਸੰਦੀਪ ਕੁਮਾਰ ,ਅਵਤਾਰ ਸਿੰਘ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਗਿੱਲ ਪੱਤੀ, ਲਖਵੀਰ ਸਿੰਘ, ਬਲਕੌਰ ਸਿੰਘ ਐਨ ਐੱਫ ਐਲ੍ਹ ਮਜਦੂਰ ਯੂਨੀਅਨ,ਕੁਲਦੀਪ ਸਿੰਘ ਸਿਵੀਆ, ਯਾਦਵਿੰਦਰ ਸ਼ਰਮਾ ਤੁੰਗਵਾਲੀ, ਗੁਰਜੰਟ ਸਿੰਘ , ਬਿੱਟੂ ਸਿੰਘ ਗੁਰਪ੍ਰੀਤ ਸਿੰਘ ਮਹਿਮਾ ਸਰਜਾ ਅਤੇ ਰਾਮ ਸਿੰਘ ਨੇਹੀਆਂ ਵਾਲਾ ਕਮਲਜੀਤ ਸਿੰਘ ਤੇ ਸੈਂਕੜੇ ਵਰਕਰ ਹਾਜ਼ਰ ਸਨ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
November 19, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –...

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

by Ranjit Singh
November 19, 2026
0

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ ਚੰਡੀਗੜ੍ਹ, 19...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

Most Popular

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਅਹਿਮ ਮੀਟਿੰਗ ਅੱਜ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਅਹਿਮ ਮੀਟਿੰਗ ਅੱਜ

by Ranjit Singh
3 weeks ago
0

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਅਹਿਮ ਮੀਟਿੰਗ ਅੱਜ – ਕਈ ਪੁਰਾਣੇ ਚਿਹਰਿਆਂ ਨੂੰ ਦਿੱਤੀ ਜਾ ਸਕਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 