
ਨਵੀਂ ਦਿੱਲੀ, 16 ਦਸੰਬਰ – ਰਾਹੁਲ ਗਾਂਧੀ ਦੀ ਤਾਜਪੋਸ਼ੀ ਮੌਕੇ ਸੋਨੀਆ ਗਾਂਧੀ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਮੈਨੂੰ ਰਾਹੁਲ ਗਾਂਧੀ ਦੀ ਸਹਿਣਸ਼ੀਲਤਾ ਅਤੇ ਦ੍ਰਿੜ੍ਹਤਾ ਉਤੇ ਮਾਣ ਹੈ| ਉਨ੍ਹਾਂ ਕਿਹਾ ਕਿ ਰਾਹੁਲ ਨੇ ਜਿਹੜਾ ਹਮਲਾ ਸਹਿਣ ਕੀਤਾ ਹੈ ਉਹ ਉਸ ਨਾਲ ਹੋਰ ਮਜਬੂਤ ਬਣੇਗਾ|
ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਵੀ ਆਪਣੇ ਅਸੂਲਾਂ ਉਤੇ ਟਿਕਿਆ ਰਹਿਣਾ ਹੋਵੇਗਾ| ਉਨ੍ਹਾਂ ਕਿਹਾ ਕਿ ਸੱਤਾ, ਸੋਹਰਤ ਅਤੇ ਸਵਾਰਥ ਸਾਡਾ ਮਕਸਦ ਨਹੀਂ ਹੈ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...





















