• Latest
  • Trending
ਲੋਕਤੰਤਰ ਦੀ ਹੱਤਿਆ ਕਰ ਕਾਂਗਰਸ ਨੇ ਹਾਈਜੈਕ ਕੀਤੀ ਚੋਣ-ਭਗਵੰਤ ਮਾਨ

ਲੋਕਤੰਤਰ ਦੀ ਹੱਤਿਆ ਕਰ ਕਾਂਗਰਸ ਨੇ ਹਾਈਜੈਕ ਕੀਤੀ ਚੋਣ-ਭਗਵੰਤ ਮਾਨ

9 years ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

26 minutes ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

31 minutes ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

2 hours ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

2 hours ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

3 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

3 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

4 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

5 hours ago
Hindi News
English News
Monday, November 9, 2026
No Result
View All Result
22 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕਤੰਤਰ ਦੀ ਹੱਤਿਆ ਕਰ ਕਾਂਗਰਸ ਨੇ ਹਾਈਜੈਕ ਕੀਤੀ ਚੋਣ-ਭਗਵੰਤ ਮਾਨ

December 17, 2017
in ਪੰਜਾਬ
ਲੋਕਤੰਤਰ ਦੀ ਹੱਤਿਆ ਕਰ ਕਾਂਗਰਸ ਨੇ ਹਾਈਜੈਕ ਕੀਤੀ ਚੋਣ-ਭਗਵੰਤ ਮਾਨ

ਲੋਕਤੰਤਰ ਦੀ ਹੱਤਿਆ ਕਰ ਕਾਂਗਰਸ ਨੇ ਹਾਈਜੈਕ ਕੀਤੀ ਚੋਣ-ਭਗਵੰਤ ਮਾਨ
ਭਗਵੰਤ ਮਾਨ ਤੇ ਅਮਨ ਅਰੋੜਾ ਨੇ ਕੈਪਟਨ ਦੇ ਨਾਲ-ਨਾਲ ਨਵਜੋਤ ਸਿੰਘ ਸਿੱਧੂ ਤੋਂ ਵੀ ਮੰਗਿਆ ਜਵਾਬ

ਚੰਡੀਗੜ੍ਹ, 17 ਦਸੰਬਰ (ਵਿਸ਼ਵ ਵਾਰਤਾ ) ਪੰਜਾਬ ਦੀਆਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦੌਰਾਨ ਹੋਈ ਹਿੰਸਾ ਅਤੇ ਧੱਕੇਸ਼ਾਹੀ ਬਾਰੇ ਤਿੱਖਾ ਪ੍ਰਤੀਕਰਮ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਲੋਕਤੰਤਰ ਦੀ ਸ਼ਰੇਆਮ ਹੱਤਿਆ ਕੀਤੀ ਹੈ ਅਤੇ ਨਜ਼ਰ ਆ ਰਹੀ ਨਮੋਸ਼ੀ ਭਰੀ ਹਾਰ ਤੋਂ ਡਰਦਿਆਂ ਇਹ ਚੋਣ ਪੂਰੀ ਤਰ੍ਹਾਂ ਹਾਈਜੈਕ ਕਰ ਲਈ ਹੈ।
‘ਆਪ’ ਵੱਲੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਸੂਬਾ ਸਹਿ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸੱਤਾ ਦੇ ਸਿਰ ‘ਤੇ ਸਿਆਸੀ ਗੁੰਡਾਗਰਦੀ ਕਰਨ ‘ਚ ਕੈਪਟਨ  ਅਮਰਿੰਦਰ ਸਿੰਘ ਸਰਕਾਰ ਨੇ ਪਿਛਲੀ ਬਾਦਲ ਸਰਕਾਰ ਦੀ 10 ਸਾਲਾਂ ਦੀ ਗੁੰਡਾਗਰਦੀ ਨੂੰ ਮਾਤ ਦੇ ਦਿੱਤੀ ਹੈ। ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਸਮੇਤ ਵੱਖ-ਵੱਖ ਥਾਵਾਂ ‘ਤੇ ਕੀਤੀ ਗਈ ਧੱਕੇਸ਼ਾਹੀ ਨੇ ਬੂਥ ਲੁੱਟਣ ਵਾਲੇ ਪੁਰਾਣੇ ਬਿਹਾਰ ਦੀ ਯਾਦ ਤਾਜ਼ਾ ਕਰ ਦਿੱਤੀ ਹੈ।
ਭਗਵੰਤ ਮਾਨ ਅਤੇ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੁੱਛਿਆ ਕਿ ਜੇਕਰ ਹਾਰ ਦੇ ਡਰੋਂ ਵਿਰੋਧੀ ਧਿਰਾਂ ਦੇ ਕਾਗ਼ਜ਼ ਰੱਦ ਕਰਨੇ ਸਨ ਅਤੇ ਮਤਦਾਨ ਮੌਕੇ ਚੋਣਾਂ ਲੁੱਟਣੀਆਂ ਹੀ ਸਨ ਤਾਂ ਚੋਣਾਂ ਦਾ ਡਰਾਮਾਂ ਰਚਣ ਦੀ ਕੀ ਜ਼ਰੂਰਤ ਸੀ? ਇੱਕ ਤਾਨਾਸ਼ਾਹੀ ਫ਼ਰਮਾਨ ਨਾਲ ਆਪਣੇ ਮਨਭਾਉਂਦੇ ਕਾਂਗਰਸੀਆਂ ਨੂੰ ਸਿੱਧਾ ਹੀ ਨਾਮਜ਼ਦ ਕਰ ਲੈਣਾ ਸੀ। ‘ਆਪ’ ਆਗੂਆਂ ਨੇ ਕਿਹਾ ਕਿ ਬਾਦਲਾਂ ਦੀਆਂ ਧੱਕੇਸ਼ਾਹੀਆਂ ਅਤੇ ਮਾਫ਼ੀਆ ਰਾਜ ਤੋਂ ਅੱਕੇ ਪੰਜਾਬ ਦੇ ਲੋਕਾਂ ਨੇ ਕੈਪਟਨ ਸਰਕਾਰ ਲਿਆਂਦੀ ਸੀ ਪਰ ਗੁੰਡਾਗਰਦੀ ‘ਚ ਕਾਂਗਰਸੀ ਪਹਿਲੇ ਸਾਲ ਹੀ ਬਾਦਲਾਂ ਨੂੰ ਪਿੱਛੇ ਛੱਡਣ ਲੱਗੇ ਹਨ।
ਭਗਵੰਤ ਮਾਨ ਅਤੇ ਅਮਨ ਅਰੋੜਾ ਨੇ ਕਿਹਾ ਕਿ ਹੁਣ ਹਾਈਵੇ ਸੜਕਾਂ ਰੋਕ ਕੇ ਲੋਕਤੰਤਰ ਦੀ ਦੁਹਾਈ ਦੇ ਰਹੇ ਬਾਦਲ ਇਹ ਭੁੱਲ ਗਏ ਹਨ ਕਿ ਸਰਕਾਰੀ ਗੁੰਡਾਗਰਦੀ ਦੇ ਜੋ ਕੰਡੇ ਉਨ੍ਹਾਂ ਬੀਜੇ ਸਨ ਉਸ ਦਾ ਅਸਲ ਖ਼ਮਿਆਜ਼ਾ ਅਕਾਲੀ ਦਲ ਬਾਦਲ ਤੇ ਭਾਜਪਾ ਨਾਲੋਂ ਸੂਬੇ ਦੇ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ‘ਆਪ’ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਹੁਣ ਮੌਕਾ ਆਉਣ ‘ਤੇ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਤੋਂ ਖਹਿੜਾ ਛੁਡਾ ਕੇ ‘ਆਪ’ ਨੂੰ ਮੌਕਾ ਦੇਣ।
ਇਸਦੇ ਨਾਲ ਹੀ ਭਗਵੰਤ ਮਾਨ ਅਤੇ ਅਮਨ ਅਰੋੜਾ ਨੇ ਪਟਿਆਲਾ ਵਿਖੇ ਸਰਕਾਰੀ ਧੱਕੇਸ਼ਾਹੀ ਦੇ ਖ਼ਿਲਾਫ਼ ਧਰਨਾ ਦੇ ਰਹੇ ‘ਆਪ’ ਆਗੂਆਂ ਡਾ. ਬਲਵੀਰ ਸਿੰਘ, ਕਰਨਵੀਰ ਸਿੰਘ ਟਿਵਾਣਾ, ਪਟਿਆਲਾ ਕਾਰਪੋਰੇਸ਼ਨ ਦੇ ਪ੍ਰਧਾਨ ਤੇਜਿੰਦਰ ਮਹਿਤਾ, ਪਟਿਆਲਾ ਦੇਹਾਤੀ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗਿਆਨ ਸਿੰਘ ਮੁੰਗੋ ਸਮੇਤ ਹੋਰ ‘ਆਪ’ ਆਗੂਆਂ ਨੂੰ ਹਿਰਾਸਤ ਵਿਚ ਲਏ ਜਾਣ ਦੀ ਸਖ਼ਤ ਨਿੰਦਾ ਕੀਤਾ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 