• Latest
  • Trending
ਪੰਜਾਬ ਯੂਨੀਵਰਸਟੀ ਚੰਡੀਗੜ ਵਲੋ ਰੋਕਿਆ ਨਤੀਜਾ ਤੁਰੰਤ ਦਿਖਾਇਆ ਜਾਵੇ :-  ਭਗਵਾਨ ,ਅਹੀਰ

ਪੰਜਾਬ ਯੂਨੀਵਰਸਟੀ ਚੰਡੀਗੜ ਵਲੋ ਰੋਕਿਆ ਨਤੀਜਾ ਤੁਰੰਤ ਦਿਖਾਇਆ ਜਾਵੇ :- ਭਗਵਾਨ ,ਅਹੀਰ

6 years ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

5 minutes ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

9 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

9 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

10 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

12 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

13 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

13 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਯੂਨੀਵਰਸਟੀ ਚੰਡੀਗੜ ਵਲੋ ਰੋਕਿਆ ਨਤੀਜਾ ਤੁਰੰਤ ਦਿਖਾਇਆ ਜਾਵੇ :- ਭਗਵਾਨ ,ਅਹੀਰ

October 23, 2020
in ਹੁਸਿਆਰਪੁਰ, ਚੰਡੀਗੜ੍ਹ
ਪੰਜਾਬ ਯੂਨੀਵਰਸਟੀ ਚੰਡੀਗੜ ਵਲੋ ਰੋਕਿਆ ਨਤੀਜਾ ਤੁਰੰਤ ਦਿਖਾਇਆ ਜਾਵੇ :-  ਭਗਵਾਨ ,ਅਹੀਰ

ਪੰਜਾਬ ਯੂਨੀਵਰਸਟੀ ਚੰਡੀਗੜ ਵਲੋ ਰੋਕਿਆ ਨਤੀਜਾ ਤੁਰੰਤ ਦਿਖਾਇਆ ਜਾਵੇ :-  ਭਗਵਾਨ ,ਅਹੀਰ

ਹੁਸ਼ਿਆਰਪੁਰ 23 ਅਕਤੂਬਰ (ਵਿਸ਼ਵ ਵਾਰਤਾ )- ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਗੋਰਮਿੰਟ ਕਾਲਜ ਹੁਸ਼ਿਆਰਪੁਰ ਵਿੱਚ ਪੜ ਰਹੇ ਵਿਦਿਆਰਥੀਆਂ ਦੀ ਡਿਗਰੀ ਦੇ ਆਖਰੀ ਸਮੈਸਟਰ ਦਾ ਨਤੀਜਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਰੋਕ ਲਿਆ ਗਿਆ, ਨਤੀਜੇ ਵਾਲੀ ਸ਼ੀਟ ਤੇ ਬਕਾਇਆ ਫੀਸ ਜਮ੍ਹਾਂ ਕਰਵਾਉਣ ਦੀ ਗੱਲ ਲਿਖੀ ਗਈ ਹੈ ਕਿ ਫੀਸ ਜਮ੍ਹਾਂ ਕਰਾਉਣ ਤੇ ਹੀ ਨਤੀਜਾ ਦਿਖਾਇਆ ਜਾਵੇਗਾ, ਕਿ ਤੁਸੀਂ ਫੇਲ ਹੋ ਪਾਸ ਹੋ ਜਾ ਕੋਈ ਸਪਲੀ ਹੈ ਮਤਲਵ ਅਖਰੀ ਸਮੈਸਟਰ ਜਦੋ ਵਿਦਿਆਰਥੀ ਪਾਸ ਕਰਨ ਉਪਰੰਤ ਅਗਾਹ ਉਚੇਰੀ ਪੜ੍ਹਾਈ ਲਈ ਅਪਲਾਈ ਕਰਦਾ ਹੈ ਜਾਂ ਡਿਗਰੀ ਲੈਣ ਤੋਂ ਬਾਅਦ ਡਿਗਰੀ ਦਿਖਾ ਕੇ ਕਿਤੇ ਕੰਮ ਦੀ ਭਾਲ ਕਰਦਾ ਹੈ ਉਸ ਸਮੇਂ ਨਤੀਜਾ ਰੋਕਣਾ ਫੀਸ ਦੀ ਮੰਗ ਕਰਨੀ ਇਕ ਤਰ੍ਹਾਂ ਨਾਲ ਵਿਦਿਆਰਥੀਆਂ ਨੂੰ ਦਿਮਾਗ਼ੀ ਤੌਰ ਤੇ ਪਰੇਸ਼ਾਨ ਕਰਨ ਵਾਲੀ ਗੱਲ ਹੈ। ਜਦ ਕਿ ਸਰਕਾਰ ਦੇ ਮੰਤਰੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਵਿੱਚ ਨੰਗੇ ਹੋ ਚੁੱਕੇ ਹਨ, ਤੇ ਸਰਕਾਰ ਦਾ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮ ਅਧੀਨ ਝੂਠੇ ਦਿਲਾਸੇ ਦੇ ਕੇ ਸਭ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਆਖਰੀ ਸਾਲ ਨਤੀਜੇ ਨੂੰ ਰੋਕ ਕੇ ਇਹ ਗੱਲ ਪੂਰੀ ਤਰ੍ਹਾਂ ਨਾਲ ਸਿਧ ਹੋ ਜਾਂਦੀ ਹੈ ਕਿ ਸਰਕਾਰ ਦਲਿਤ ਵਿਦਿਆਰਥੀ ਦੇ ਖਿਲਾਫ਼ ਹੈ। ਤੇ ਦੇਸ਼ ਦਾ ਭਵਿੱਖ ਧੁੰਦਲਾ ਕਰਨਾ ਚਾਹੁੰਦੀ ਹੈ। ਇਸ ਸਬੰਧੀ ਅੱਜ ਸੀਨੀਅਰ ਬਸਪਾ ਆਗੂ ਠੇਕੇਦਾਰ ਭਗਵਾਨ ਦਾਸ ਸਿੱਧੂ, ਪ੍ਸ਼ੋਤਮ ਅਹੀਰ , ਵਿਕਾਸ ਹੰਸ , ਇੰਜ ਸਤਪਾਲ ਭਾਰਦਵਾਜ , ਰਿਟਾ ਅਫਸਰ ਇੰਦਰਜੀਤ ਬੱਧਣ , ਸਾਬੀ ਸਤੋਰ , ਪਰਿੰਸ ਬਜਵਾੜਾ  ਗੋਪਨ ਸਿਧੂ ਤੇ ਹੋਰ ਸਾਥੀ ਗੋਰਮਿੰਟ ਕਾਲਜ ਹੁਸ਼ਿਆਰਪੁਰ ਪਹੁੰਚੇ ਤੇ ਕਾਲਜ ਦੇ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਪ੍ਰਿਸੀਪਲ ਦੀ ਸੀਟ ਖਾਲੀ ਹੋਣ ਕਰਕੇ ਵਾਇਸ ਪ੍ਰਿਸੀਪਲ ਸਾਹਿਬਾ ਨੇ ਵਿਸ਼ਵਾਸ ਦਿਵਾਇਆ ਕਿ  ਬੁਧਵਾਰ ਤੱਕ ਪ੍ਰਿਸੀਪਲ ਸਾਹਿਬ ਦੇ ਆੳਣ ਤੇ  ਮਸਲਾ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ।ਵਾਇਸ ਪ੍ਰਿੰਸੀਪਲ ਨੇ ਦੱਸਿਆ ਕਿ ਉਨ੍ਹਾਂ ਨੇ ਕਾਲਜ ਵਲੋਂ ਦੋ ਦਿਨ ਪਹਿਲਾਂ ਹੀ ਯੂਨੀਵਰਸਿਟੀ ਨੂੰ ਨਤੀਜਾ ਦਿਖਾਉਣ ਲਈ ਲਿਖ ਕੇ ਭੇਜਿਆ ਹੈ ਪਰ ਅਜੇ  ਤੱਕ ਕੋਈ  ਵਾਪਸੀ ਜਵਾਬ ਨਹੀਂ ਮਿਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜਰ ਸਨ। ਇਸ ਤੋਂ ਬਾਅਦ ਆਗੂਆਂ ਨੇ ਕਿਹਾ ਕਿ ਉਹ ਹਰੇਕ ਵਿਦਿਆਰਥੀ ਦੀ ਮੁਸ਼ਕਿਲ ਹਲ ਕਰਵਾਉਣ ਲਈ ਮੈਦਾਨ ਵਿੱਚ ਖੜੇ ਹਨ ਤੇ ਪੂਰੇ ਪੰਜਾਬ ਦੇ ਕਾਲਜਾ ਯੂਨੀਵਰਸਿਟੀਆਂ ਦਾ ਦੌਰਾ ਕਰਨਗੇ ਤੇ ਵਿਦਿਆਰਥੀਆਂ ਦੀਆ ਮੁਸ਼ਕਲਾਂ ਸੁਣਨਗੇ ਤੇ ਹਰੇਕ ਸੰਭਵ ਹੱਲ ਕਰਨਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
October 28, 2026
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

by Ranjit Singh
October 28, 2026
0

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਵਿੱਚ ਵੱਡੇ...

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ

by Ranjit Singh
October 27, 2026
0

Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪੁਲਿਸ ਦੇ 60ਵੇਂ...

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

by Ranjit Singh
October 23, 2026
0

Chandigarh 'ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਸੈਕਟਰ 22 ਵਿੱਚ 17...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

Most Popular

National: ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ

National: ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ

by Ranjit Singh
4 weeks ago
0

National: ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ ਨਵੀ ਦਿੱਲੀ, 20 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 