• Latest
  • Trending
ਕੈਪਟਨ ਐਮ.ਐਸ.ਪੀ ‘ਤੇ ਖ਼ਰੀਦ ਕਰੇ ਜਾਂ ਫਿਰ ਗੱਦੀ ਛੱਡੇ- ਭਗਵੰਤ ਮਾਨ

ਕੈਪਟਨ ਐਮ.ਐਸ.ਪੀ ‘ਤੇ ਖ਼ਰੀਦ ਕਰੇ ਜਾਂ ਫਿਰ ਗੱਦੀ ਛੱਡੇ- ਭਗਵੰਤ ਮਾਨ

6 years ago
Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

21 minutes ago
Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

58 minutes ago
Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

2 hours ago
Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

3 hours ago
Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

3 hours ago
National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

4 hours ago
Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

4 hours ago
Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

5 hours ago
Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

5 hours ago
Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

5 hours ago
Hindi News
English News
Friday, November 20, 2026
No Result
View All Result
28 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਐਮ.ਐਸ.ਪੀ ‘ਤੇ ਖ਼ਰੀਦ ਕਰੇ ਜਾਂ ਫਿਰ ਗੱਦੀ ਛੱਡੇ- ਭਗਵੰਤ ਮਾਨ

October 23, 2020
in ਪੰਜਾਬ
ਕੈਪਟਨ ਐਮ.ਐਸ.ਪੀ ‘ਤੇ ਖ਼ਰੀਦ ਕਰੇ ਜਾਂ ਫਿਰ ਗੱਦੀ ਛੱਡੇ- ਭਗਵੰਤ ਮਾਨ

-ਮਾਲਵੇ ‘ਚ ਐਮ.ਐਸ.ਪੀ. ਤੋਂ ਥੱਲੇ ਵਿਕ ਰਿਹਾ ਹੈ ਨਰਮਾ, ਮਾਨ ਨੇ ਮੌੜ ਮੰਡੀ ਦੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਲਾਂ

ਕੈਪਟਨ ਐਮ.ਐਸ.ਪੀ ‘ਤੇ ਖ਼ਰੀਦ ਕਰੇ ਜਾਂ ਫਿਰ ਗੱਦੀ ਛੱਡੇ- ਭਗਵੰਤ ਮਾਨ

ਮੌੜ ਮੰਡੀ/ਬਠਿੰਡਾ, ਅਕਤੂਬਰ ( ਕੁਲਬੀਰ ਬੀਰਾ )- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨਾਲੋਂ ਘੱਟ ਭਾਅ ‘ਤੇ ‘ਚਿੱਟਾ ਸੋਨਾ’ ਵੇਚਣ ਲਈ ਮਜਬੂਰ ਕਿਸਾਨਾਂ ‘ਚ ਖੜ ਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਲਕਾਰਿਆ ਕਿ ਉਹ ਕਿਸਾਨਾਂ ਦੀ ਫ਼ਸਲ ਨੂੰ ਐਮਐਸਪੀ ‘ਤੇ ਖ਼ਰੀਦੇ ਜਾਂ ਫਿਰ ਗੱਦੀ ਛੱਡ ਦੇਣ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਬਾਦਲਾਂ ‘ਤੇ ਵੀ ਤਿੱਖੇ ਹਮਲੇ ਬੋਲੇ।
ਸ਼ੁੱਕਰਵਾਰ ਨੂੰ ਮੌੜ ਮੰਡੀ ਵਿਖੇ ਰੁਲ ਰਹੀ ਨਰਮੇ ਦੀ ਫ਼ਸਲ ਬਾਰੇ ਕਿਸਾਨਾਂ ਨੂੰ ਮੰਡੀ ‘ਚ ਮਿਲਣ ਪਹੁੰਚੇ ਭਗਵੰਤ ਮਾਨ ਨਾਲ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਹੋਰ ਪਾਰਟੀ ਆਗੂ ਵੀ ਮੌਜੂਦ ਸਨ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅੱਜ ਜੋ ਹਾਲ ਮਾਲਵੇ ਦੀਆਂ ਮੰਡੀਆਂ ‘ਚ ਨਰਮੇ ਅਤੇ ਦੁਆਬੇ ਦੀਆਂ ਮੰਡੀਆਂ ‘ਚ ਮੱਕੀ ਦੀ ਫ਼ਸਲ ਦਾ ਹੋ ਰਿਹਾ ਹੈ, ਕੱਲ੍ਹ ਨੂੰ ਜਦੋਂ ਮੋਦੀ ਦੇ ਕਾਲੇ ਕਾਨੂੰਨ ਲਾਗੂ ਹੋ ਗਏ ਤਾਂ ਕਣਕ ਅਤੇ ਝੋਨੇ ਦੀਆਂ ਫ਼ਸਲਾਂ ਵੀ ਏੇਦਾਂ ਹੀ ਐਮਐਸਪੀ ਨਾਲੋਂ ਅੱਧੇ ਮੁੱਲ ਰੁਲਣਗੀਆਂ। ਕਿਸਾਨ ਜਾਵੇਗਾ ਕਿੱਥੇ? ਫਾਰਮ ਹਾਊਸ ‘ਚ ਬੈਠੇ ਮਹਾਰਾਜੇ ਨੂੰ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ।
ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ‘ਚ ਕੇਜਰੀਵਾਲ ਸਰਕਾਰ ਐਮਐਸਪੀ ਤੋਂ ਉੱਪਰ ਸਵਾਮੀਨਾਥਨ ਦੀਆਂ ਸਿਫ਼ਾਰਿਸ਼ਾਂ ਮੁਤਾਬਿਕ ਆਪਣੇ ਕਿਸਾਨਾਂ ਨੂੰ ਫ਼ਸਲਾਂ ਦਾ ਮੁੱਲ ਦੇ ਸਕਦੀ ਹੈ ਤਾਂ ਅਮਰਿੰਦਰ ਸਿੰਘ ਸਰਕਾਰ ਆਪਣੇ ਕਿਸਾਨਾਂ ਨੂੰ ਐਮਐਸਪੀ ਬਰਾਬਰ ਮੁੱਲ ਦੀ ਗਰੰਟੀ ਕਿਉਂ ਨਹੀਂ ਦਿੰਦੀ? ਮਾਨ ਮੁਤਾਬਿਕ ਨੀਅਤ ਚੰਗੀ ਹੋਵੇ ਤਾਂ ਸਭ ਸੰਭਵ ਹੈ, ਜੇ ਨੀਅਤ ‘ਚ ਖੋਟ ਹੋਣ ਤਾਂ ਸਰਕਾਰਾਂ ਦੇ ਖ਼ਜ਼ਾਨੇ ਹਮੇਸ਼ਾ ਖ਼ਾਲੀ ਹੀ ਰਹਿੰਦੇ ਹਨ।
ਮਾਨ ਨੇ ਕਿਹਾ ਕਿ ਫ਼ਸਲ ਦੀ ਰੁੱਤ ‘ਚ ਕਿਸਾਨਾਂ ਖੇਤਾਂ ਦੀ ਥਾਂ ਰੇਲਾਂ ਦੀਆਂ ਪਟੜੀਆਂ ਅਤੇ ਸੜਕਾਂ ‘ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਮਾਨ ਨੇ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਕਿਸਾਨਾਂ ਨੂੰ ਸੰਘਰਸ਼ ਮੱਠਾ ਕਰਨ ਦੀਆਂ ਅਪੀਲਾਂ ਕਰਨ ਦੀ ਥਾਂ ਆਪਣੇ ਮਿੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ।
ਭਗਵੰਤ ਮਾਨ ਨੇ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਕਾਨੂੰਨਾਂ ਵਿਰੁੱਧ ਅਮਰਿੰਦਰ ਸਿੰਘ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਫ਼ਰਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਜਿੰਨਾ ਚਿਰ ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਐਮਐਸਪੀ ਉੱਤੇ ਖ਼ਰੀਦ ਦੀ ਗਰੰਟੀ ਵਾਲਾ ਆਪਣਾ ਕਾਨੂੰਨ ਨਹੀਂ ਲਿਆਂਦੀ, ਉਨ੍ਹਾਂ ਚਿਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਸੰਭਵ ਨਹੀਂ ਹੈ। ਇਸ ਲਈ ਸਾਨੂੰ ਸਭ ਨੂੰ ਇੱਕਜੁੱਟ ਹੋ ਕੇ ਲੜਾਈ ਲੜਨੀ ਪਵੇਗੀ ਅਤੇ ਲੋਕਾਂ ਦਾ ਦੁੱਖ ਦਰਦ ਸਮਝਣ ਵਾਲੇ ਚੰਗੇ ਬੰਦੇ ਅੱਗੇ ਲਿਆਉਣੇ ਪੈਣਗੇ।
ਇਸ ਮੌਕੇ ਬਾਦਲਾਂ ਨੂੰ ਆੜੇ ਹੱਥੀ ਲੈਂਦਿਆਂ ਭਗਵੰਤ ਮਾਨ ਨੇ ਕਿਹਾ, ”ਬਾਦਲ ਪੰਜਾਬ ਦੇ ਲੋਕਾਂ ਨੂੰ ਇਹ ਤਾਂ ਦੱਸ ਦੇਣ ਕਿ ਉਹ ਅਜਿਹੀ ਕਿਹੜੀ ਫ਼ਸਲ ਬੀਜਦੇ ਹਨ। ਜਿਸ ਨਾਲ ਚੰਦ ਸਾਲਾਂ ‘ਚ 1000 ਬੱਸਾਂ ਦੀ ਫਲੀਟ ਅਤੇ ਆਲੀਸ਼ਾਨ ਹੋਟਲ ਖੜੇ ਹੋ ਜਾਂਦੇ ਹਨ?”
ਮਾਨ ਨੇ ਕਿਹਾ ਕਿ ਕਿਸਾਨਾਂ ਦੇ ਦਬਾਅ ‘ਚ ਆ ਕੇ ਹੀ ਹਰਸਿਮਰਤ ਕੌਰ ਬਾਦਲ ਨੂੰ ਗੱਦੀ ਅਤੇ ਬਾਦਲਾਂ ਨੂੰ ਮੋਦੀ ਛੱਡਣਾ ਪਿਆ। ਉਨ੍ਹਾਂ ਨਾਲ ਹੀ ਲੋਕਾਂ ਨੂੰ ਸੁਚੇਤ ਕੀਤਾ ਕਿ ਅੰਦਰੋਂ ਕੈਪਟਨ, ਮੋਦੀ ਅਤੇ ਬਾਦਲ ਅੱਜ ਵੀ ਇੱਕ-ਮਿੱਕ ਹਨ। ਇਸ ਮੌਕੇ ਉਨ੍ਹਾਂ ਨਾਲ ਨਵਦੀਪ ਸਿੰਘ ਜੀਦਾ, ਨੀਲ ਗਰਗ ਅਤੇ ਗੁਰਜੰਟ ਸਿੰਘ ਸੀਬੀਆ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

by Ranjit Singh
November 20, 2026
0

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਕਈ ਸਾਲਾਂ ਬਾਅਦ...

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

by Ranjit Singh
November 20, 2026
0

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ...

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

by Ranjit Singh
November 20, 2026
0

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ ਚੰਡੀਗੜ੍ਹ, 20 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

by Ranjit Singh
November 20, 2026
0

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਕਈ ਸਾਲਾਂ ਬਾਅਦ...

Most Popular

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

by Jaspreet Kaur
4 weeks ago
0

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਰੋਡਵੇਜ਼, ਪਨਬਸ ਅਤੇ PRTC...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 