<a href="https://wishavwarta.in/wp-content/uploads/2018/05/news-flash-485x327.jpg"><img class="alignnone size-medium wp-image-23731" src="https://wishavwarta.in/wp-content/uploads/2018/05/news-flash-485x327-300x202.jpg" alt="" width="300" height="202" /></a> ਸੰਗਰੂਰ 23 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਦੇ ਉਪ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਲਖਮੀਰਵਾਲਾ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ,ਉਹ 57 ਸਾਲਾਂ ਦੇ ਸਨ । ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਪਿੰਡ ਲਖਮੀਰਵਾਲਾ (ਜ਼ਿਲ੍ਹਾ ਸੰਗਰੂਰ) ਵਿਖੇ ਕੀਤਾ ਜਾਵੇਗਾ ।