• Latest
  • Trending
ਪੰਜਾਬ ਵਿੱਚ ਦਲਿਤ ਕਿਸਾਨ ਦੀ ਰਾਜਨੀਤਿਕ ਸਾਂਝ  ਮਜਬੂਤ ਕਰਨ ਲਈ ਕੰਮ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

ਪੰਜਾਬ ਵਿੱਚ ਦਲਿਤ ਕਿਸਾਨ ਦੀ ਰਾਜਨੀਤਿਕ ਸਾਂਝ ਮਜਬੂਤ ਕਰਨ ਲਈ ਕੰਮ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

6 years ago
Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

31 minutes ago
Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

1 hour ago
Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

2 hours ago
Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

3 hours ago
Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

3 hours ago
National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

4 hours ago
Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

4 hours ago
Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

5 hours ago
Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

5 hours ago
Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

5 hours ago
Hindi News
English News
Friday, November 20, 2026
No Result
View All Result
28 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਦਲਿਤ ਕਿਸਾਨ ਦੀ ਰਾਜਨੀਤਿਕ ਸਾਂਝ ਮਜਬੂਤ ਕਰਨ ਲਈ ਕੰਮ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

October 24, 2020
in ਪੰਜਾਬ
ਪੰਜਾਬ ਵਿੱਚ ਦਲਿਤ ਕਿਸਾਨ ਦੀ ਰਾਜਨੀਤਿਕ ਸਾਂਝ  ਮਜਬੂਤ ਕਰਨ ਲਈ ਕੰਮ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

ਭਾਜਪਾ ਦੀ ਪਾੜੋ ਤੇ ਰਾਜ ਕਰੋ ਨੀਤੀ ਅੱਗੇ ਚੱਟਾਨ ਬਣ ਖੜੇਗੀ ਬਸਪਾ

ਪੰਜਾਬ ਵਿੱਚ ਦਲਿਤ ਕਿਸਾਨ ਦੀ ਰਾਜਨੀਤਿਕ ਸਾਂਝ  ਮਜਬੂਤ ਕਰਨ ਲਈ ਕੰਮ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

ਨਵਾਂ ਸ਼ਹਿਰ 24 ਅਕਤੂਬਰ (ਵਿਸ਼ਵ ਵਾਰਤਾ)-ਅੱਜ ਨਵਾਂਸਹਿਰ ਵਿਖੇ ਕਿਸਾਨਾਂ ਅਤੇ ਭਾਜਪਾ ਵਰਕਰਾਂ ਦੇ ਆਪਸੀ ਟਕਰਾਓ ਤੋਂ ਬਾਅਦ ਬਸਪਾ ਦੇ ਵਰਕਰਾਂ ਨੇ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨੂੰ ਧੋਤਾ ਅਤੇ ਫੁੱਲਾਂ ਦੀਆਂ ਮਲਾਵਾਂ ਭੇਟ ਕਰਦਿਆ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਭਾਜਪਾ ਦੀ ਦਲਿਤ ਇਨਸਾਫ ਯਾਤਰਾ ਭਾਜਪਾ ਦਾ ਚਿੱਟੇ ਦਿਨ ਵਾਂਗ ਝੂਠ ਹੈ। ਮੋਦੀ ਸਰਕਾਰ ਨੇ 2018 ਵਿਚ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕੀਤੀ, ਤੁਗਲਕਾਬਾਦ ਕਾਂਡ, ਹਾਥਰਸ ਘਟਨਾ, ਗੁਜਰਾਤ ਉਨਾ ਕਾਂਡ ਆਦਿ ਨਾਲ ਰੰਗੇ ਹੱਥ ਜੁਲਮ ਕੀਤੇ ਹਨ ਜਿਸ ਨਾਲ ਦੇਸ਼ ਵਿਚ ਦਲਿਤ ਭਾਜਪਾ ਨੇ ਕੁਚਲਿਆ ਹੈ। ਬੀਤੇ ਦਿਨੀਂ ਪੰਜਾਬ ਵਿੱਚ ਭਾਜਪਾ ਨੇ ਫਾਜ਼ਿਲਕਾ ਅਤੇ ਨਵਾਂਸਹਿਰ ਵਿਖੇ ਕਿਸਾਨਾਂ ਦੇ ਅੱਗੇ ਦਲਿਤ ਮੁੱਦਿਆ ਦੀ ਆੜ੍ ਵਿਚ ਕਿਸਾਨ ਬਨਾਮ ਦਲਿਤ ਦਾ ਮੁੱਦਾ ਬਣਕੇ ਆਪਣਾ ਵੋਟ ਬੈਂਕ ਖੜ੍ਹਾ ਕਰਨ ਦੀ ਕੁਟਿਲ ਨੀਤੀ ਬਣਾਈ ਹੈ। ਬਸਪਾ ਭਾਜਪਾ ਦੀਆਂ ਅਜਿਹੀਆਂ ਚਾਲਾਂ ਦੇ ਅੱਗੇ ਚੱਟਾਨ ਦੀ ਤਰ੍ਹਾਂ ਖੜ੍ਹੀ ਹੈ। ਪੰਜਾਬ ਵਿੱਚ ਪਿਛਲੇ ਸਮਿਆਂ ਵਿੱਚ ਜਨਸੰਘ ਤੇ ਆਰ ਐੱਸ ਐੱਸ ਨੇ ਸਿੱਖ ਅਤੇ ਪੰਜਾਬੀ ਵਿਰੋਧੀ ਮੁਹਿੰਮਾਂ ਚਲਾ ਕੇ ਪੰਜਾਬ ਦਾ ਘਾਣ ਕੀਤਾ ਹੈ। ਭਾਜਪਾ ਨੇ ਪਹਿਲਾਂ ਵੀ ਜਨ ਸੰਘ ਰਾਹੀਂ ਹਿੰਦੀ ਹਿੰਦੂ ਹਿੰਦੁਸਤਾਨ ਅਤੇ ਕੱਛਾ ਕੜਾ ਤੇ ਕਿਰਪਾਨ ਵਰਗੇ ਫਿਰਕੂ ਨਾਹਰੇ ਲਗਾਕੇ ਪੰਜਾਬ ਦੀ ਆਬੋ ਹਵਾ ਤੇ ਭਾਈਚਾਰਕ ਸਾਂਝ ਤੋੜਨ ਦਾ ਕੰਮ ਕੀਤਾ ਸੀ ਅਤੇ ਹੁਣ ਭਾਜਪਾ ਬੰਦੇ ਮਾਤਰਮ ਅਤੇ ਭਾਰਤ ਮਾਤਾ ਦੀ ਜੈ ਭੁੱਲਕੇ ਬਸਪਾ ਦਾ ਮੁੱਖ ਨਾਹਰਾ ਜੈ ਭੀਮ ਜੈ ਭਾਰਤ ਲਗਾਕੇ ਦਲਿਤ ਤੇ ਕਿਸਾਨ ਨੂੰ ਆਪਸ ਵਿੱਚ ਲੜਾਉਣ ਦੀ ਸਾਜਿਸ਼ ਚੱਲੀ ਹੈ , ਬਸਪਾ ਹਰ ਚੌਂਕ ਵਿੱਚ ਭਾਜਪਾ ਦੀਆਂ ਫਿਰਕੂ ਨੀਤੀਆਂ ਨੂੰ ਪੰਜਾਬੀਆਂ ਵਿਚ ਨੰਗਾ ਕਰੇਗੀ । ਬਸਪਾ ਵਲੋਂ ਪੰਜਾਬ ਵਿੱਚ ਦਲਿਤ ਕਿਸਾਨ ਦੀ ਸਮਾਜਿਕ ਸਾਂਝ ਨੂੰ ਰਾਜਨੀਤਿਕ ਸਾਂਝ ਵਿਚ ਬਦਲ ਕੇ ਭਾਜਪਾ ਦੀ ਪਾੜੋ ਤੇ ਰਾਜ ਕਰੋ ਨੀਤੀ ਅਸਫਲ ਕੀਤੀ ਜਾਵੇਗੀ। ਸੂਬਾ ਜਨਰਲ ਸਕੱਤਰ ਡਾ ਨਛੱਤਰ ਪਾਲ ਨੇ ਕਿਹਾ ਕਿ ਕਾਂਗਰਸ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਘਪਲੇ ਦੇ ਦੋਸ਼ੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣੀ, ਫਾਜ਼ਿਲਕਾ ਵਿਚ ਦਲਿਤ ਨੂੰ ਪਿਸ਼ਾਬ ਪਿਲਾਉਣ ਦੀ ਘਟਨਾ ਆਦਿ ਨਾਲ ਕਿਸਾਨ ਦਾ ਦਲਿਤ ਵਿਰੋਧੀ ਚੇਹਰਾ ਨੰਗਾ ਹੋਇਆ ਹੈ।
ਬਹੁਜਨ ਸਮਾਜ ਪਾਰਟੀ ਨੇ ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਨੂੰ ਧੋਤਾ, ਆਲਾ ਦੁਆਲਾ ਤਾਜ਼ੇ ਫੁੱਲਾ ਤੇ ਬਸਪਾ ਦੇ ਨੀਲੇ ਝੰਡਿਆਂ ਨਾਲ ਸਿੰਗਾਰਿਆ ਅਤੇ ਸਾਰੇ ਲੀਡਰਾਂ ਨੇ ਪ੍ਰਤਿਮਾ ਨੂੰ ਫੁੱਲ ਮਲਾਵਾਂ ਅਰਪਿਤ ਕੀਤੀਆਂ। ਬਸਪਾ ਵਰਕਰ ਅੰਬੇਡਕਰ ਚੌਂਕ ਤੋਂ ਨਵਾਂਸਹਿਰ ਚੌਂਕ ਤੱਕ ਭਾਜਪਾ ਕਾਂਗਰਸ ਦੇ ਖਿਲਾਫ ਆਸਮਾਨ ਗੂੰਜਦੀਆਂ ਨਾਹਰੇਬਾਜੀ ਨਾਲ ਜੋਸ਼ ਵਿਚ ਮਾਰਚ ਵੀ ਕੀਤਾ।
ਇਸ ਮੌਕੇ ਸੂਬਾ ਸਕੱਤਰ ਕਿਸਾਨ ਆਗੂ ਬਲਜੀਤ ਸਿੰਘ ਭਾਰਾਪੁਰ ਜ਼ੋਨ ਇੰਚਾਰਜ ਪਰਵੀਨ ਬੰਗਾ, ਹਰਬੰਸ ਲਾਲ ਚਣਕੋਆ, ਡਾ ਮਹਿੰਦਰਪਾਲ, ਨੀਲਮ ਸਹਿਜਲ, ਮਨੋਹਰ ਕਮਾਮ ਜਿਲ੍ਹਾ ਪ੍ਰਧਾਨ, ਸੁਭਾਸ਼ ਕੌਂਸਲਰ, ਜਸਵੀਰ ਔਲੀਅਪੁਰ, ਰਸ਼ਪਾਲ ਮਹਾਲੋਂ, ਜੈਪਾਲ ਸੁੰਡਾ, ਮੁਕੇਸ਼ ਬਾਲੀ, ਹਰਜਿੰਦਰ ਜੰਡਾਲੀ, ਦਿਲਬਾਗ ਮਹਿੰਦੀਪੁਰ, ਬਲਦੇਵ ਮੋਹਰਾਂ, ਗਿਆਨ ਚੰਦ ਸਰਪੰਚ, ਦਵਿੰਦਰ ਸੀਹਮਾਰ, ਸਤਪਾਲ ਲੰਗੜੋਆ, ਸੋਹਣ ਸਿੰਘ ਧਾਇੰਗਰਪੁਰੀ, ਸਰਬਜੀਤ ਜਾਫਰਪੁਰ, ਕਰਨੈਲ ਦਰਦੀ, ਹਰਬਿਲਾਸ ਬੱਧਣ, ਸੰਦੀਪ ਸਹਿਜਲ, ਮੀਕਾ ਗੰਗੜ, ਕੁਲਦੀਪ ਬਹਿਰਾਮ, ਜੋਰਾਵਰ ਸੰਧੀ, ਸੁਰਿੰਦਰ ਕਰਨਾਣਾ, ਵਿਜੈ ਕਰੀਹਾ, ਸਿਮਰਨ ਸਿੰਮੀ, ਹਰਬੰਸ ਲਾਲ ਚੇਅਰਮੈਨ, ਹਰਬੰਸ ਜਨੀਵਾਲ, ਜਸਵੰਤ ਕਲੇਰ, ਮਾ ਪ੍ਰੇਮ ਰਤਨ, ਧਰਮਿੰਦਰ ਮੰਗੂਵਾਲ, ਰਾਮ ਲੁਭਾਇਆ, ਸੋਨੂੰ ਭਰੋਮਜਾਰਾ, ਆਦਿ ਵੱਡੀ ਗਿਣਤੀ ਵਿਚ ਬਸਪਾ ਵਰਕਰ ਸ਼ਾਮਿਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

by Ranjit Singh
November 20, 2026
0

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਕਈ ਸਾਲਾਂ ਬਾਅਦ...

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

by Ranjit Singh
November 20, 2026
0

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ...

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

by Ranjit Singh
November 20, 2026
0

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ ਚੰਡੀਗੜ੍ਹ, 20 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

by Ranjit Singh
November 20, 2026
0

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਕਈ ਸਾਲਾਂ ਬਾਅਦ...

Most Popular

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
1 week ago
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 