• Latest
  • Trending
ਸੁਰੱਖਿਆ ਮਾਮਲੇ ਕੋਈ ਕਸਰ ਨਹੀਂ ਛੱਡ ਰਿਹਾ ਚੰਡੀਗੜ੍ਹ ਪ੍ਰਸ਼ਾਸਨ

ਸੁਰੱਖਿਆ ਮਾਮਲੇ ਕੋਈ ਕਸਰ ਨਹੀਂ ਛੱਡ ਰਿਹਾ ਚੰਡੀਗੜ੍ਹ ਪ੍ਰਸ਼ਾਸਨ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਇਸ ਦੇਸ਼ ‘ਚ ਪੂਰੀ ਤਰ੍ਹਾਂ ਖਤਮ ਹੋਇਆ fuel ਸਟਾਕ!  ਛਾਇਆ ਘੁੱਪ ਹਨੇਰਾ

ਇਸ ਦੇਸ਼ ‘ਚ ਪੂਰੀ ਤਰ੍ਹਾਂ ਖਤਮ ਹੋਇਆ fuel ਸਟਾਕ! ਛਾਇਆ ਘੁੱਪ ਹਨੇਰਾ

3 hours ago
IPL 2026: ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

IPL 2026: ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

4 hours ago
Punjab : ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਲਕੇ ਗਵਰਨਰ ਹਾਊਸ ਵੱਲ ਕਰਨਗੀਆਂ ਕੂਚ

Punjab : ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਲਕੇ ਗਵਰਨਰ ਹਾਊਸ ਵੱਲ ਕਰਨਗੀਆਂ ਕੂਚ

4 hours ago
Punjab ਨਗਰ ਨਿਗਮ ਚੋਣਾਂ 2026: ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ

Punjab ਨਗਰ ਨਿਗਮ ਚੋਣਾਂ 2026: ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ

4 hours ago
ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

5 hours ago
ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

5 hours ago
ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ

5 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

6 hours ago
ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

6 hours ago
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

6 hours ago
Hindi News
English News
Friday, May 15, 2026
No Result
View All Result
31 °c
Chandigarh
35 ° Fri
35 ° Sat
37 ° Sun
39 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਰੱਖਿਆ ਮਾਮਲੇ ਕੋਈ ਕਸਰ ਨਹੀਂ ਛੱਡ ਰਿਹਾ ਚੰਡੀਗੜ੍ਹ ਪ੍ਰਸ਼ਾਸਨ

August 22, 2017
in ਪੰਜਾਬ
ਸੁਰੱਖਿਆ ਮਾਮਲੇ ਕੋਈ ਕਸਰ ਨਹੀਂ ਛੱਡ ਰਿਹਾ ਚੰਡੀਗੜ੍ਹ ਪ੍ਰਸ਼ਾਸਨ
ਚੰਡੀਗੜ੍ਹ, 22 ਅਗਸਤ (ਅੰਕੁਰ)-ਡੇਰਾ ਸੱਚਾ ਸੌਦਾ ਦੇ ਸੰਤ ਬਾਬਾ ਰਾਮ ਰਹੀਮ ‘ਤੇ 25 ਅਗਸਤ ਨੂੰ ਪੰਚਕੂਲਾ ਦੀ ਸੀ.ਬੀ.ਆਈ. ਅਦਾਲਤ ਵਲੋਂ ਆਉਣ ਵਾਲੇ ਫੈਸਲੇ ਨੂੰ ਲੈ ਕੇ ਪ੍ਰਸ਼ਾਸਨ ਕੋਈ ਵੀ ਕਸਰ ਨਹੀਂ ਛੱਡ ਰਿਹਾ। ਇਸ ਲਈ ਲੋਕਾਂ ਦੀ ਸੁਰੱਖਿਆ ਲਈ ਸਾਰੇ ਉੱਚਿਤ ਕਦਮ ਚੁੱਕੇ ਜਾ ਰਹੇ ਹਨ ਅਤੇ ਨਾਜ਼ੁਕ ਇਲਾਕਿਆਂ ‘ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰੋਜ ਹਰ ਪਲਟੂਨ ਦੀ ਆਪਣੇ ਆਪ ਐਸਪੀ ਪੱਧਰ ਦੇ ਅਫਸਰ ਰਿਹਰਸਰਲ ਕਰਵਾ ਰਹੇ ਹਨ । ਇਸ ਵਿੱਚ ਵਿਸ਼ੇਸ਼ ਪੁਆਇੰਟ ਹੈ ਕਿ ਲਾਠੀ ਦਾ ਪ੍ਰਦਰਸ਼ਨਕਾਰੀ ਉੱਤੇ ਕਿਵੇਂ ਪ੍ਰਯੋਗ ਕਰਨਾ ਹੈ । ਲੋੜ ਪਏ ਤਾਂ ਸਰੀਰ ਦੇ ਕਿਸ ਹਿੱਸੇ ਉੱਤੇ ਲਾਠੀ ਮਾਰਨੀ ਹੈ। ਕੋਸ਼ਿਸ਼ ਇਹੀ ਹੋਣੀ ਚਾਹੀਦੀ ਹੈ ਕਿ ਬਿਨਾਂ ਲਾਠੀ ਚਲਾਏ ਪਰਦਰਸ਼ਨਕਾਰੀ ਨੂੰ ਪਿੱਛੇ ਧਕੇਲਿਆ ਜਾਵੇ । ਨਾਲ ਹੀ ਜਵਾਨਾਂ ਨੂੰ ਆਪਣੀ ਸੇਫਟੀ ਦੇ ਟਿਪਸ ਵੀ ਦਿੱਤੇ ਜਾ ਰਹੇ ਹਨ । ਚੰਡੀਗੜ੍ਹ ਪੁਲਿਸ ਨੇ ਸਾਰੇ ਹੋਟਲ ਨੂੰ ਆਦੇਸ਼ ਦਿੱਤੇ ਹਨ ਕਿ ਉਹ ਇੱਕ ਕਮਰੇ ਵਿੱਚ ਦੋ ਤੋਂ ਜ਼ਿਆਦਾ ਲੋਕਾਂ ਨੂੰ ਰਹਿਣ ਦੀ ਆਗਿਆ ਨਾ ਦਿੱਤੀ ਜਾਵੇ । ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਬਾਰਡਰ ਏਰੀਆ ਨੂੰ 25 ਅਗਸਤ ਲਈ ਸੀਲ ਕਰਨ ਦਾ ਇਂਤਜਾਮ ਕੀਤਾ ਹੈ , ਤਾਂਕਿ ਬਾਬਾ ਸਮਰਥਕ ਚੰਡੀਗੜ੍ਹ  ਵਿੱਚ ਨਾ ਵੜ ਸਕਣ । ਦਰਅਸਲ 17 ਅਗਸਤ ਨੂੰ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ‘ਚ ਡੇਰਾ ਸੱਚਾ ਸੌਦਾ ਮੁੱਖੀ ਰਾਮ ਰਹੀਮ ਦੇ ਖਿਲਾਫ ਚਲ ਰਹੇ ਸਾਧਵੀ ਯੌਨ-ਸ਼ੋਸ਼ਣ ਦੇ ਮਾਮਲੇ ਦੀ ਸੁਣਵਾਈ ਹੋਈ। ਇਸ ‘ਤੇ ਸਿਹਤ ਦਾ ਹਵਾਲਾ ਦਿੰਦੇ ਹੋਏ ਸੰਤ ਰਾਮ ਰਹੀਮ ਅਦਾਲਤ ਪੇਸ਼ ਨਹੀਂ ਹੋਏ ਸਨ। ਹੁਣ ਇਸ ਤੋਂ ਬਾਅਦ ਅਦਾਲਤ ਵਲੋਂ 25 ਅਗਸਤ ਨੂੰ ਉਨ੍ਹਾਂ ਨੂੰ ਵਿਅਕਤੀਗਤ ਰੂਪ ‘ਚ ਪੇਸ਼ ਹੋਣ ਦੇ ਆਦੇਸ਼ ਹਨ। ਇਸ ਤੋਂ ਪਹਿਲਾਂ ਵੀ ਡੇਰਾ ਮੁੱਖੀ 2 ਵਾਰ ਅਦਾਲਤ ਦੇ ਆਦੇਸ਼ਾਂ ਦੀ ਅਣਗਹਿਲੀ ਕਰ ਚੁੱਕੇ ਹਨ।
ਇਸ ਮਾਮਲੇ ‘ਚ ਡੀ.ਜੀ.ਪੀ. ਸੰਧੂ ਦਾ ਕਹਿਣਾ ਹੈ ਕਿ ਜੇਕਰ 25 ਅਗਸਤ ਨੂੰ ਡੇਰਾ ਮੁੱਖੀ ਅਦਾਲਤ ‘ਚ ਪੇਸ਼ ਨਹੀਂ ਹੁੰਦੇ ਤਾਂ ਵੀ ਆਦਲਤ ਦੇ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਇਸ ਦੇ ਨਾਲ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਨੂੰਨ ਤੋਂ ਵੱਡਾ ਕੋਈ ਨਹੀਂ।
ਇਕ ਪਾਸੇ ਜਿੱਥੇ ਡੇਰਾ ਸੱਚਾ ਸੌਦਾ ਸਾਧਵੀ ਯੌਨ ਸ਼ੋਸ਼ਣ ਦੇ ਮਾਮਲੇ ‘ਚ 25 ਅਗਸਤ ਨੂੰ ਸੀ. ਬੀ. ਆਈ. ਕੋਰਟ ਦੇ ਫੈਸਲੇ ਮੌਕੇ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ‘ਚ ਧਾਰਾ 144 ਲਗਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਪੁਲਸ ਦੀ ਸਪੈਸ਼ਲ ਟੀਮ ਅਤੇ ਬੰਬ ਸਕਵਾਇਡ ਟੀਮ ਪੰਚਕੂਲਾ ਕੋਰਟ ਪਹੁੰਚ ਗਈ। ਟੀਮ ਨੇ ਪੰਚਕੂਲਾ ਦੇ ਅਫਸਰਾਂ ਨੂੰ ਕਿਹਾ ਕਿ ਕੋਰਟ ਦੇ ਨੇੜੇ ਏਰੀਆ ‘ਚ ਕਿਤੇ ਵੀ ਕੋਈ ਪੱਥਰ ਨਹੀਂ ਹੋਣਾ ਚਾਹੀਦਾ। ਮੋਹਾਲੀ ‘ਚ ਕੁੱਲ 1800 ਜਵਾਨ ਤਾਇਨਾਤ ਕੀਤੇ ਗਏ ਹਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Punjab : ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਲਕੇ ਗਵਰਨਰ ਹਾਊਸ ਵੱਲ ਕਰਨਗੀਆਂ ਕੂਚ

Punjab : ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਲਕੇ ਗਵਰਨਰ ਹਾਊਸ ਵੱਲ ਕਰਨਗੀਆਂ ਕੂਚ

by Jaspreet Kaur
May 14, 2026
0

Punjab : ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਲਕੇ ਗਵਰਨਰ ਹਾਊਸ ਵੱਲ ਕਰਨਗੀਆਂ ਕੂਚ ਚੰਡੀਗੜ੍ਹ , 14 ਮਈ 2026 (ਵਿਸ਼ਵ ਵਾਰਤਾ)...

Punjab ਨਗਰ ਨਿਗਮ ਚੋਣਾਂ 2026: ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ

Punjab ਨਗਰ ਨਿਗਮ ਚੋਣਾਂ 2026: ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ

by Jaspreet Kaur
May 14, 2026
0

Punjab ਨਗਰ ਨਿਗਮ ਚੋਣਾਂ 2026: ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ , 14 ਮਈ 2026 (ਵਿਸ਼ਵ ਵਾਰਤਾ) – ਪੰਜਾਬ 'ਚ...

ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
May 14, 2026
0

ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ 14 ਮਈ 2026 (ਵਿਸ਼ਵ ਵਾਰਤਾ);- ਰਾਜ ਚੋਣ ਕਮਿਸ਼ਨ, ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

IPL  2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

IPL 2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

by Jaspreet Kaur
2 weeks ago
0

IPL 2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ - ਦਿੱਲੀ ਕੈਪੀਟਲਸ ਮਹਿਜ਼ 75 ਦੌੜਾਂ 'ਤੇ ਢੇਰ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 