ਚੰਡੀਗੜ, 28 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਸਿੰਜਾਈ ਵਾਸਤੇ 29 ਅਕਤੂਬਰ ਤੋਂ 5 ਨਵੰਬਰ, 2020 ਤੱਕ ਦਾ ਨਹਿਰੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।
ਚੰਡੀਗੜ੍ਹ ‘ਚ ਅੱਜ ਵੀ ਛਾਏ ਰਹਿਣਗੇ ਬੱਦਲ,ਹਲਕੀ ਬਾਰਿਸ਼ ਦੀ ਸੰਭਾਵਨਾ
ਚੰਡੀਗੜ੍ਹ 'ਚ ਅੱਜ ਵੀ ਛਾਏ ਰਹਿਣਗੇ ਬੱਦਲ,ਹਲਕੀ ਬਾਰਿਸ਼ ਦੀ ਸੰਭਾਵਨਾ ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ)- ਵੈਸਟਰਨ ਡਿਸਟਰਬੈਂਸ ਕਾਰਨ ਚੰਡੀਗੜ੍ਹ 'ਚ ਅੱਜ ਵੀ...